ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼

Terrible road accident - ਕੈਨੇਡਾ 'ਚ ਵਾਪਰਿਆ ਭਿਆਨਕ ਸੜਕ ਹਾਦਸਾ, ਫਰੀਦਕੋਟ ਦੇ ਇਕੋ ਪਰਿਵਾਰ ਦੇ ਤਿੰਨ ਮੈਂਬਰਾਂ ਸਮੇਤ ਚਾਰ ਵਿਅਕਤੀਆਂ ਦੀ ਮੌਤ

Terrible road accident - ਕੈਨੇਡਾ 'ਚ ਵਾਪਰਿਆ ਭਿਆਨਕ ਸੜਕ ਹਾਦਸਾ, ਫ


Admin / Punjab

ਸਟੇਟ ਡੈਸਕ : ਕੈਨੇਡਾ ਵਿਚ ਸੜਕ ਹਾਦਸੇ ਵਿਚ ਜੈਤੋ ਦੇ ਪਿੰਡ ਰੋਡੀਕਾਪੁਰਾ ਦੇ ਵਸਨੀਕ ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਅਤੇ ਉਨ੍ਹਾਂ ਦੇ ਇਕ ਰਿਸ਼ਤੇਦਾਰ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ। ਇਸ ਹਾਦਸੇ ਤੋਂ ਬਾਅਦ ਪਿੰਡ ਵਿਚ ਸੋਗ ਦਾ ਮਾਹੌਲ ਹੈ। ਜਾਣਕਾਰੀ ਅਨੁਸਾਰ ਪਿਛਲੇ 15 ਸਾਲ ਤੋਂ ਕੈਨੇਡਾ ਵਿਚ ਰਹਿ ਰਹੇ ਪਿੰਡ ਦੇ ਸੁਖਵੰਤ ਸਿੰਘ ਸੁੱਖ ਬਰਾੜ ਆਪਣੀ ਪਤਨੀ ਰਾਜਿੰਦਰਕੌਰ, ਧੀ ਕਮਲ ਕੌਰ ਤੇ ਸਾਲੀ ਸ਼ਿੰਦਰ ਕੌਰ ਨਾਲ ਕੈਨੇਡਾ ਵਿਚ ਰਹਿੰਦੇ ਆਪਣੇ ਪਿੰਡ ਦੇ ਸ਼ੇਰ ਸਿੰਘ ਨੂੰ ਮਿਲਣ ਜਾ ਰਹੇ ਸੀ। ਉਸੇ ਦੌਰਾਨ ਉਹ ਹਾਦਸੇ ਦਾ ਸ਼ਿਕਾਰ ਹੋ ਗਏ ਜਿਸ ਵਿਚ ਚਾਰਾਂ ਦੀ ਮੌਤ ਹੋ ਗਈ।

Terrible Road Accident In Canada Death Of Four People


Popular Posts
Just Now