ਰਾਊਂਡਗਲਾਸ ਪੰਜਾਬ ਹਾਕੀ ਅਕੈਡਮੀ ਨੇ ਰਿਹਾਇਸ਼ੀ ਅਕੈਡਮੀ ਲਈ ਖੁੱਲ੍ਹੇ ਟਰਾਇਲਾਂ ਦਾ ਐਲਾਨ ਕੀਤਾ ਲੰਡਨ ਵਿੱਚ ਭਾਰਤੀ ਡਾਇਸਪੋਰਾ ਨੇ ਪ੍ਰਧਾਨ ਮੰਤਰੀ ਮੋਦੀ ਦੇ ਸਮਰਥਨ ਵਿੱਚ ਰੈਲੀ ਕੀਤੀ ਕੇਂਦਰੀ ਸਿੱਖ ਮਿਊਜ਼ੀਅਮ ਵਿੱਚ ਭਾਈ ਪਰਵਿੰਦਰ ਸਿੰਘ ਝੋਟਾ ਦਾ ਪੋਰਟਰੇਟ ਲਗਾਇਆ ਜਾਵੇਗਾ ਚੋਰਬਾਗਨ ਸਰਬਜਨੀਨ ਦੁਰਗਾ ਪੰਡਾਲ ਭਗਦੜ: 19 ਦੀ ਮੌਤ ਜਲੰਧਰ ਵਿੱਚ ਪਾਰਸ਼ਦ ਪਤੀ 'ਤੇ ਜਾਤੀਸੂਚਕ ਸ਼ਬਦ ਬੋਲਣ ਦੇ ਦੋਸ਼ ਰਾਜਵਿੰਦਰ ਕੌਰ ਥਿਆਰਾ ਨੇ ਦੀਪਕ ਬਾਲੀ ਨੂੰ ਲੈ ਕੇ ਵਾਇਰਲ ਪੋਸਟ ਨੂੰ ਦੱਸਿਆ ਫਰਜ਼ੀ ਐਕਸਪ੍ਰੈਸਵੇਅ ਤੋਂ 15 ਫੁੱਟ ਹੇਠਾਂ ਡਿੱਗਿਆ ਟੈਂਪੋ ਟ੍ਰੈਵਲਰ, 8 ਦੀ ਮੌਤ 5 ਕਰੋੜ ਦੇ ਕਥਿਤ ਰਿਸ਼ਵਤ ਮਾਮਲੇ ਵਿੱਚ ਅਮਰਦੀਪ ਗਰੇਵਾਲ ਗ੍ਰਿਫ਼ਤਾਰ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 18-10-2026 05:30 AM ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਜਨਮ ਦਿਨ ਦੀਆਂ ਵਧਾਈਆਂ

Jalandhar West Bypoll Result - ਪੰਜਵਾਂ ਰੁਝਾਨ ਆਇਆ ਸਾਹਮਣੇ, 'ਆਪ' ਦੇ ਉਮੀਦਵਾਰ ਮਹਿੰਦਰ ਭਗਤ ਸਭ ਤੋਂ ਅੱਗੇ

Jalandhar West Bypoll Result - ਪੰਜਵਾਂ ਰੁਝਾਨ ਆਇਆ ਸਾਹਮਣੇ, 'ਆਪ'


Admin / Punjab

ਸਟੇਟ ਡੈਸਕ : ਪੱਛਮੀ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਲਈ ਵੋਟਾਂ ਦੀ ਗਿਣਤੀ ਸਵੇਰੇ 8 ਵਜੇ ਤੋਂ ਜਾਰੀ ਹੈ। ਦੁਪਹਿਰ ਤੱਕ ਇਸ ਸੀਟ 'ਤੇ ਪੂਰੀ ਤਸਵੀਰ ਸਪੱਸ਼ਟ ਹੋ ਜਾਵੇਗੀ, ਜਿਸ ਤੋਂ ਬਾਅਦ ਹਲਕਾ ਪੱਛਮੀ ਦਾ ਇਕ ਹੀ ਖੁਸ਼ਕਿਸਮਤ ਉਮੀਦਵਾਰ ਵਿਧਾਇਕ ਬਣੇਗਾ। ਹੁਣ ਤੱਕ ਦੇ ਰੁਝਾਨਾਂ ਵਿਚ ਆਮ ਆਦਮੀ ਪਾਰਟੀ ਦੇ ਮਹਿੰਦਰ ਭਗਤ 28,280 ਦੀ ਲੀਡ ਨਾਲ ਅੱਗੇ ਚੱਲ ਰਹੇ ਹਨ ਜਦਕਿ ਕਾਂਗਰਸ ਦੀ ਸੁਰਿੰਦਰ ਕੌਰ ਦੂਜੇ ਅਤੇ ਭਾਜਪਾ ਦੀ ਸ਼ੀਤਲ ਅੰਗੁਰਾਲ ਤੀਜੇ ਨੰਬਰ 'ਤੇ ਚੱਲ ਰਹੇ ਹਨ। ਦੱਸ ਦੇਈਏ ਕਿ ਜ਼ਿਲ੍ਹਾ ਚੋਣ ਅਫ਼ਸਰ ਡਾ: ਹਿਮਾਂਸ਼ੂ ਅਗਰਵਾਲ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੋਟਾਂ ਦੀ ਗਿਣਤੀ ਨੂੰ ਲੈ ਕੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ।  ਜਲੰਧਰ ਵੈਸਟ ਜ਼ਿਮਨੀ ਚੋਣ ਰਾਊਂਡ-10 ਮਹਿੰਦਰ ਭਗਤ ਆਪ-42007 ਸੁਰਿੰਦਰ ਕੌਰ ਕਾਂਗਰਸ-13727 ਸ਼ੀਤਲ ਅੰਗੁਰਾਲ ਭਾਜਪਾ-14403

aap candidate mahinder bhagat is in front


📢

Reach thousands of targeted visitors daily.

Punajb News advertisement banner Punajb News advertisement banner
Popular Posts
Just Now