ਅੰਮ੍ਰਿਤਸਰ ਵਿੱਚ ਪਿਤਾ ਨੇ ਧੀ ਦੀ ਕੀਤੀ ਹੱਤਿਆ:ਲਾਸ਼ ਘਰ ਦੇ ਨੇੜੇ ਟੋਏ ਵਿੱਚ ਦਫ਼ਨਾਈ ਲੁਧਿਆਣਾ ਵਿੱਚ ਮੁੰਸ਼ੀ ਖ਼ਿਲਾਫ਼ ਮਾਮਲਾ ਦਰਜ ਲੁਧਿਆਣਾ ਵਿੱਚ ਪਿਓ-ਪੁੱਤ 'ਤੇ ਚੱਲੀਆਂ ਗੋਲੀਆਂ, ਕੁੱਤੇ ਨੂੰ ਲੈ ਕੇ ਹੋਈ ਸੀ ਬਹਿਸ ਜਾਲੰਧਰ ਵਿੱਚ ਭਾਜਪਾ ਨੇ ਲਿਆ ਐਕਸ਼ਨ, ਇਸ ਆਗੂ ਨੂੰ ਕੀਤਾ ਪਾਰਟੀ ਤੋਂ ਬਾਹਰ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 03-09-2026 ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ

ਪੰਜਾਬ 'ਚ ਬੱਬਰ ਖਾਲਸਾ ਇੰਟਰਨੈਸ਼ਨਲ ਦਾ ਮੈਂਬਰ ਗ੍ਰਿਫਤਾਰ ; ਪਿਸਤੌਲ, ਦੋ ਮੈਗਜ਼ੀਨ, ਨੌਂ ਗੋਲੀਆਂ ਤੇ ਗੋਲੀ ਦਾ ਖੋਲ ਬਰਾਮਦ

ਪੰਜਾਬ 'ਚ ਬੱਬਰ ਖਾਲਸਾ ਇੰਟਰਨੈਸ਼ਨਲ ਦਾ ਮੈਂਬਰ ਗ੍ਰਿਫਤਾਰ ; ਪਿਸਤੌਲ, ਦ


Admin / Punjab

ਸਟੇਟ ਡੈਸਕ : ਇਕ ਖੁਫੀਆ-ਅਧਾਰਤ ਆਪ੍ਰੇਸ਼ਨ ਵਿਚ, ਪੰਜਾਬ ਪੁਲਿਸ ਨੇ ਵੀਰਵਾਰ ਨੂੰ ਕਿਹਾ ਕਿ ਉਨ੍ਹਾਂ ਨੇ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਸਮਰਥਿਤ ਅੱਤਵਾਦੀ ਮਾਡਿਊਲ ਦੇ ਇੱਕ ਮੈਂਬਰ ਦੀ ਗ੍ਰਿਫਤਾਰੀ ਨਾਲ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਨਾਕਾਮ ਕਰ ਦਿੱਤਾ ਹੈ। ਪੁਲਿਸ ਦੇ ਡਾਇਰੈਕਟਰ ਜਨਰਲ ਗੌਰਵ ਯਾਦਵ ਨੇ ਟਵਿੱਟਰ 'ਤੇ ਲਿਖਿਆ ਕਿ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਅੰਮ੍ਰਿਤਸਰ ਨੇ ਅਮਰੀਕਾ ਅਧਾਰਤ ਅੱਤਵਾਦੀ ਹਰਪ੍ਰੀਤ ਸਿੰਘ ਉਰਫ ਹੈਪੀ ਪਾਸੀਆ ਦੇ ਇਕ ਗੁਰਗੇ ਤੇ  ਇਟਲੀ ਸਥਿਤ ਸਾਥੀ ਰੇਸ਼ਮ ਸਿੰਘ ਨੂੰ ਅੰਮ੍ਰਿਤਸਰ ਤੋਂ ਗ੍ਰਿਫਤਾਰ ਕੀਤਾ ਹੈ।


ਮੁੱਢਲੀ ਜਾਂਚ ਵਿਚ ਸਾਹਮਣੇ ਆਇਆ ਹੈ ਕਿ ਮੁਲਜ਼ਮ ਵਿਦੇਸ਼ ਵਿਚ ਰਹਿੰਦੇ ਆਪਣੇ ਆਕਾਵਾਂ ਦੀਆਂ ਹਦਾਇਤਾਂ ’ਤੇ ਗ਼ੈਰਕਾਨੂੰਨੀ ਗਤੀਵਿਧੀਆਂ ਨੂੰ ਅੰਜਾਮ ਦੇ ਰਹੇ ਸੀ। ਡੀਜੀਪੀ ਯਾਦਵ ਨੇ ਦੱਸਿਆ ਕਿ ਉਸ ਕੋਲੋਂ ਇੱਕ ਪਿਸਤੌਲ, ਦੋ ਮੈਗਜ਼ੀਨ, ਨੌਂ ਗੋਲੀਆਂ ਅਤੇ ਇੱਕ ਖਾਲੀ ਗੋਲੀ ਦਾ ਖੋਲ ਬਰਾਮਦ ਹੋਇਆ ਹੈ। ਇਕ ਦਿਨ ਪਹਿਲਾਂ, ਐਂਟੀ ਗੈਂਗਸਟਰ ਟਾਸਕ ਫੋਰਸ ਨੇ ਰਾਜਸਥਾਨ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿਚ ਲਾਰੈਂਸ ਬਿਸ਼ਨੋਈ ਅਤੇ ਅਮਰੀਕਾ ਸਥਿਤ ਗੋਲਡੀ ਬਰਾੜ ਗੈਂਗ ਦੇ ਤਿੰਨ ਸਾਥੀਆਂ ਨੂੰ ਗ੍ਰਿਫਤਾਰ ਕੀਤਾ ਸੀ। ਫੜੇ ਗਏ ਵਿਅਕਤੀਆਂ ਦੀ ਪਛਾਣ ਗੁਰਪ੍ਰੀਤ ਸਿੰਘ, ਮਨਿੰਦਰ ਸਿੰਘ ਅਤੇ ਹਰਚਰਨਜੀਤ ਸਿੰਘ ਵਜੋਂ ਹੋਈ ਹੈ। ਸਾਰੇ ਮੁਲਜ਼ਮਾਂ ਦਾ ਅਪਰਾਧਿਕ ਇਤਿਹਾਸ ਹੈ ਅਤੇ ਇਨ੍ਹਾਂ ਖ਼ਿਲਾਫ਼ ਕਤਲ ਅਤੇ ਕਤਲ ਦੀ ਕੋਸ਼ਿਸ਼, ਆਰਮਜ਼ ਐਕਟ ਅਤੇ ਐਨਡੀਪੀਐਸ ਐਕਟ ਦੇ ਕੇਸ ਦਰਜ ਹਨ। ਪੁਲਿਸ ਟੀਮਾਂ ਨੇ ਉਸ ਦੇ ਕਬਜ਼ੇ 'ਚੋਂ ਦੋ .32 ਕੈਲੀਬਰ ਪਿਸਤੌਲ ਅਤੇ ਛੇ ਕਾਰਤੂਸ ਵੀ ਬਰਾਮਦ ਕੀਤੇ ਹਨ।


Member Of Babbar Khalsa International Arrested A Pistol Two Magazines Were Recovered


Popular Posts
Just Now