ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 03-09-2026 ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ ਨੇਪਾਲ ਹੜ੍ਹ ਤ੍ਰਾਸਦੀ: 1127 ਮੌਤਾਂ, 4800 ਤੋਂ ਵੱਧ ਲਾਪਤਾ ਪੰਜਾਬ ਵਿੱਚ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ 6 ਯੂਨਿਟ ਬੰਦ: ਡਿਮਾਂਡ 15,500 Mw ਤੋਂ ਪਾਰ, ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ

ਪਠਾਨਕੋਟ 'ਚ ਸਰਕਾਰੀ ਦਫ਼ਤਰਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ, ਲੋਕਾਂ 'ਚ ਦਹਿਸ਼ਤ, ਪੁਲਿਸ ਅਲਰਟ

ਪਠਾਨਕੋਟ 'ਚ ਸਰਕਾਰੀ ਦਫ਼ਤਰਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ, ਲੋ


Admin / Punjab

ਸਟੇਟ ਡੈਸਕ : ਪੰਜਾਬ ਦੇ ਪਠਾਨਕੋਟ ਜ਼ਿਲ੍ਹੇ ਦੇ ਸਰਕਾਰੀ ਦਫ਼ਤਰਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਦੱਸਿਆ ਜਾ ਰਿਹਾ ਹੈ ਕਿ ਪੁਲਿਸ ਨੇ ਢਾਕਾ ਰੋਡ 'ਤੇ ਧਮਕੀ ਭਰੇ ਪੋਸਟਰ ਬਰਾਮਦ ਕੀਤੇ ਹਨ, ਜਿਨ੍ਹਾਂ ਵਿਚ ਲਿਖਿਆ ਹੈ ਪਾਕਿਸਤਾਨ ਜ਼ਿੰਦਾਬਾਦ। ਸਰਕਾਰੀ ਦਫ਼ਤਰਾਂ ਨੂੰ ਬੰਬ ਨਾਲ ਉਡਾਉਣ ਬਾਰੇ ਵੀ ਲਿਖਿਆ ਗਿਆ ਹੈ। ਪੁਲਿਸ ਨੰ ਤੁਰੰਤ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਘਟਨਾ ਤੋਂ ਬਾਅਦ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਹੈ।

ਦੱਸਣਯੋਗ ਹੈ ਕਿ ਪੰਗੋਲੀ ਨੇੜੇ ਗੰਦਲਾ ਲਾਹੜੀ ਪਿੰਡ ਵਿਚ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਕਿਸੇ ਨੇ ਇੱਕ ਸ਼ੱਕੀ ਵਿਅਕਤੀ ਨੂੰ ਦੇਖਿਆ। ਸੂਚਨਾ ਮਿਲਣ ਤੋਂ ਬਾਅਦ ਜ਼ਿਲ੍ਹਾ ਪੁਲਿਸ ਅਤੇ ਆਈ.ਟੀ.ਵੀ.ਪੀ. ਵੱਲੋਂ ਮਿਲ ਕੇ ਆਪਰੇਸ਼ਨ ਕਬਿੰਗ ਅਪਰੇਸ਼ਨ ਸ਼ੁਰੂ ਕੀਤਾ ਗਿਆ ਹੈ।  ਜੰਮੂ-ਕਸ਼ਮੀਰ ਦੀ ਸੰਵੇਦਨਸ਼ੀਲ ਸਰਹੱਦ 'ਤੇ ਫੌਜ ਦੀ ਮੌਜੂਦਗੀ ਕਾਰਨ ਇਹ ਇਲਾਕਾ ਸੰਵੇਦਨਸ਼ੀਲ ਬਣ ਗਿਆ ਹੈ। ਹਾਲ ਹੀ ਵਿਚ ਕਠੂਆ ਜ਼ਿਲੇ ਵਿਚ ਅੱਤਵਾਦੀਆਂ ਵਲੋਂ ਫੌਜ ਦੇ ਵਾਹਨ 'ਤੇ ਕੀਤੇ ਗਏ ਹਮਲੇ ਵਿਚ 4 ਜਵਾਨ ਸ਼ਹੀਦ ਹੋ ਗਏ ਸੀ, ਜਿਸ ਤੋਂ ਬਾਅਦ ਇਹ ਇਲਾਕਾ ਸੰਵੇਦਨਸ਼ੀਲ ਬਣ ਗਿਆ ਹੈ।

In Pathankot There Was A Threat To Bomb The Government Offices


Popular Posts
Just Now