ਅੰਮ੍ਰਿਤਸਰ ਵਿੱਚ ਪਿਤਾ ਨੇ ਧੀ ਦੀ ਕੀਤੀ ਹੱਤਿਆ:ਲਾਸ਼ ਘਰ ਦੇ ਨੇੜੇ ਟੋਏ ਵਿੱਚ ਦਫ਼ਨਾਈ ਲੁਧਿਆਣਾ ਵਿੱਚ ਮੁੰਸ਼ੀ ਖ਼ਿਲਾਫ਼ ਮਾਮਲਾ ਦਰਜ ਲੁਧਿਆਣਾ ਵਿੱਚ ਪਿਓ-ਪੁੱਤ 'ਤੇ ਚੱਲੀਆਂ ਗੋਲੀਆਂ, ਕੁੱਤੇ ਨੂੰ ਲੈ ਕੇ ਹੋਈ ਸੀ ਬਹਿਸ ਜਾਲੰਧਰ ਵਿੱਚ ਭਾਜਪਾ ਨੇ ਲਿਆ ਐਕਸ਼ਨ, ਇਸ ਆਗੂ ਨੂੰ ਕੀਤਾ ਪਾਰਟੀ ਤੋਂ ਬਾਹਰ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 03-09-2026 ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ

Beas accident - ਮਨਾਲੀ ਤੋਂ ਪੰਜਾਬ ਆ ਰਹੀ ਬੱਸ ਬਿਆਸ ਦਰਿਆ 'ਚ ਡਿੱਗੀ, ਹਰ ਪਾਸੇ ਮਚਿਆ ਕੋਹਰਾਮ, ਦਰਜਨ ਤੋਂ ਵੱਧ ਯਾਤਰੀ ਜ਼ਖਮੀ

Beas accident - ਮਨਾਲੀ ਤੋਂ ਪੰਜਾਬ ਆ ਰਹੀ ਬੱਸ ਬਿਆਸ ਦਰਿਆ 'ਚ ਡਿੱਗੀ


Admin / Punjab

ਸਟੇਟ ਡੈਸਕ : ਮਨਾਲੀ ਤੋਂ ਪੰਜਾਬ ਆ ਰਹੀ ਸਵਾਰੀਆਂ ਨਾਲ ਭਰੀ ਬੱਸ ਬਿਆਸ ਦਰਿਆ ਵਿਚ ਡਿੱਗਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਘਟਨਾ ਤੋਂ ਬਾਅਦ ਹਰ ਪਾਸੇ ਹਫੜਾ-ਦਫੜੀ ਮਚ ਗਈ। ਜਾਣਕਾਰੀ ਮੁਤਾਬਕ ਬੱਸ ਮਨਾਲੀ ਤੋਂ ਪਠਾਨਕੋਟ ਆ ਰਹੀ ਸੀ ਅਤੇ ਸਵਾਰੀਆਂ ਨਾਲ ਭਰੀ ਹੋਈ ਸੀ, ਜੋ ਮਨਾਲੀ ਵਿਚ ਬਿਆਸ ਦਰਿਆ ਵਿਚ ਜਾ ਡਿੱਗੀ। ਇਸ ਹਾਦਸੇ ਵਿਚ ਇਕ ਦਰਜਨ ਤੋਂ ਵੱਧ ਸਵਾਰੀਆਂ ਜ਼ਖ਼ਮੀ ਹੋ ਗਈਆਂ। ਹਾਲਾਂਕਿ ਇਸ ਹਾਦਸੇ 'ਚ ਕਿਸੇ ਜਾਨੀ ਨੁਕਸਾਨ ਦੀ ਕੋਈ ਖਬਰ ਨਹੀਂ ਹੈ।

The Bus Coming From Manali To Punjab Fell Into Beas River Dozen Passengers Were Injured


Popular Posts
Just Now