ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

Raja Waring - ਲੋਕਸਭਾ 'ਚ ਵਰ੍ਹੇ ਰਾਜਾ ਵੜਿੰਗ, ਕੀ ਕੈਂਸਰ ਦੇ ਮਰੀਜ਼ ਮੁਫ਼ਤ ਇਲਾਜ ਕਰਵਾ ਸਕਦੇ ਹਨ? ਕੇਂਦਰੀ ਮੰਤਰੀ ਨੱਡਾ ਨੂੰ ਪੁੱਛੇ ਤਿੱਖੇ ਸਵਾਲ

In-Lok-Sabha-MP-Raja-Waring-Aske


Admin / Punjab

ਸਟੇਟ ਡੈਸਕ : ਸੰਸਦ ਦੇ ਮਾਨਸੂਨ ਸੈਸ਼ਨ ਦਾ ਅੱਜ ਪੰਜਵਾਂ ਦਿਨ ਹੈ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕੈਂਸਰ ਮਰੀਜ਼ਾਂ ਦੀ ਗਿਣਤੀ ਦਿਨੋਂ ਦਿਨ ਲਗਾਤਾਰ ਵੱਧ ਰਹੀ ਹੈ। ਕਾਂਗਰਸੀ ਆਗੂ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੁੱਛਿਆ ਕਿ ਕੀ ਕੈਂਸਰ ਦੇ ਮਰੀਜ਼ ਮੁਫ਼ਤ ਇਲਾਜ ਕਰਵਾ ਸਕਦੇ ਹਨ?

ਇਸ ਦਾ ਜਵਾਬ ਦਿੰਦਿਆਂ ਸਿਹਤ ਮੰਤਰੀ ਜੇਪੀ ਨੱਡਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਵਾਲੀ ਸਰਕਾਰ ਨੇ ਇਸ ਲਈ ਕਈ ਕਦਮ ਚੁੱਕੇ ਹਨ। ਉਨ੍ਹਾਂ ਅੱਗੇ ਦੱਸਿਆ ਕਿ ਆਯੂਸ਼ਮਾਨ ਸਕੀਮ ਤਹਿਤ 5 ਲੱਖ ਰੁਪਏ ਤੱਕ ਦਾ ਇਲਾਜ ਮੁਫਤ ਕੀਤਾ ਜਾਂਦਾ ਹੈ ਅਤੇ ਇਸ ਯੋਜਨਾ ਨਾਲ 10 ਕਰੋੜ ਤੋਂ ਵੱਧ ਲੋਕ ਜੁੜੇ ਹੋਏ ਹਨ। ਉਨ੍ਹਾਂ ਕਿਹਾ ਕਿ ਗਰੀਬੀ ਰੇਖਾ ਤੋਂ ਹੇਠਾਂ ਰਹਿਣ ਵਾਲੇ ਲੋਕਾਂ ਦਾ ਇਲਾਜ ਵੀ ਮੁਫ਼ਤ ਕੀਤਾ ਜਾਂਦਾ ਹੈ।

In Lok Sabha MP Raja Waring Asked Sharp Questions To Union Minister Nadda


Popular Posts
Just Now