ਅੰਮ੍ਰਿਤਸਰ ਵਿੱਚ ਪਿਤਾ ਨੇ ਧੀ ਦੀ ਕੀਤੀ ਹੱਤਿਆ:ਲਾਸ਼ ਘਰ ਦੇ ਨੇੜੇ ਟੋਏ ਵਿੱਚ ਦਫ਼ਨਾਈ ਲੁਧਿਆਣਾ ਵਿੱਚ ਮੁੰਸ਼ੀ ਖ਼ਿਲਾਫ਼ ਮਾਮਲਾ ਦਰਜ ਲੁਧਿਆਣਾ ਵਿੱਚ ਪਿਓ-ਪੁੱਤ 'ਤੇ ਚੱਲੀਆਂ ਗੋਲੀਆਂ, ਕੁੱਤੇ ਨੂੰ ਲੈ ਕੇ ਹੋਈ ਸੀ ਬਹਿਸ ਜਾਲੰਧਰ ਵਿੱਚ ਭਾਜਪਾ ਨੇ ਲਿਆ ਐਕਸ਼ਨ, ਇਸ ਆਗੂ ਨੂੰ ਕੀਤਾ ਪਾਰਟੀ ਤੋਂ ਬਾਹਰ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 03-09-2026 ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ

ਨਿਸ਼ਾਨ ਸਾਹਿਬ ਸਬੰਧੀ ਪੰਜ ਸਿੰਘ ਸਾਹਿਬਾਨਾਂ ਦਾ ਵੱਡਾ ਫੈਸਲਾ, ਕੇਸਰੀ ਰੰਗ ਨੂੰ ਬਦਲਣ ਦੇ ਹੁਕਮ

ਨਿਸ਼ਾਨ ਸਾਹਿਬ ਸਬੰਧੀ ਪੰਜ ਸਿੰਘ ਸਾਹਿਬਾਨਾਂ ਦਾ ਵੱਡਾ ਫੈਸਲਾ, ਕੇਸਰੀ ਰ


Admin / Punjab

ਸਟੇਟ ਡੈਸਕ : ਗੁਰਦੁਆਰਾ ਸਾਹਿਬ ਵਿਚ ਝੁਲਾਏ ਜਾਣ ਵਾਲੇ ਨਿਸ਼ਾਨ ਸਾਹਿਬ ਨੂੰ ਲੈ ਕੇ ਪੰਜ ਸਿੰਘ ਸਾਹਿਬਾਨਾਂ ਨੇ ਵੱਡਾ ਫੈਸਲਾ ਲਿਆ ਹੈ। ਦਰਅਸਲ, ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਨੇ ਇੱਕ ਸਰਕੂਲਰ ਜਾਰੀ ਕਰਕੇ ਨਿਸ਼ਾਨ ਸਾਹਿਬ ਦੇ ਪੁਸ਼ਾਕ ਦਾ ਰੰਗ ਬਦਲਣ ਦੇ ਹੁਕਮ ਦਿੱਤੇ ਹਨ। ਕੇਸਰੀ ਨਿਸ਼ਾਨ ਹਟਾ ਕੇ ਇਸ ਦੀ ਥਾਂ ਬਸੰਤੀ ਰੰਗ ਦੇ ਪੁਸ਼ਾਕ ਦਾ ਨਿਸ਼ਾਨ ਲਗਾਉਣ ਦਾ ਹੁਕਮ ਜਾਰੀ ਕੀਤਾ ਗਿਆ ਹੈ। ਜਾਰੀ ਹੁਕਮਾਂ ਵਿਚ ਕਿਹਾ ਗਿਆ ਹੈ ਕਿ ਨਿਸ਼ਾਨ ਸਹਿਬ ਦੇ ਪੁਸ਼ਾਕ ਦਾ ਰੰਗ ਬਸੰਤੀ ਜਾਂ ਸੁਰਮਈ ਹੋਣਾ ਚਾਹੀਦਾ ਹੈ ਕਿਉਂਕਿ ਕੇਸਰੀ ਨਿਸ਼ਾਨ ਭਗਵੇ ਰੰਗ ਦਾ ਭੁਲੇਖਾ ਪਾਉਂਦਾ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪਹੁੰਚੀ ਸ਼ਿਕਾਇਤ ਮਗਰੋਂ ਪੰਜ ਸਾਹਿਬਾਨਾਂ ਵੱਲੋਂ 15 ਜੁਲਾਈ ਨੂੰ ਹੋਈ ਮੀਟਿੰਗ ਵਿੱਚ ਸਿੱਖ ਰਹਿਤ ਮਰਿਆਦਾ ਅਨੁਸਾਰ ਨਿਰਧਾਰਤ ਰੰਗ ਦੀ ਪੁਸ਼ਾਕ ਨਿਸ਼ਾਨ ਸਾਹਿਬ ਉਤੇ ਚੜ੍ਹਾਉਣ ਦੇ ਹੁਕਮ ਜਾਰੀ ਕੀਤੇ ਸਨ। ਇਸ ਸਬੰਧੀ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਪੱਤਰ ਭੇਜ ਕੇ ਸੰਗਤ ਨੂੰ ਇਸ ਬਾਰੇ ਜਾਗਰੂਕ ਕਰਨ ਲਈ ਕਿਹਾ ਗਿਆ ਸੀ।

Big decision of panch singh sahibs regarding nishan sahib orders to change saffron color


Popular Posts
Just Now