ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

ਪੰਜਾਬ 'ਚ ਚੱਲਦੀ ਟਰੇਨ 'ਚ ਬੰਬ ਦੀ ਸੂਚਨਾ ਨਾਲ ਮਚਿਆ ਹਾਹਾਕਾਰ, ਰੇਲਗੱਡੀ ਨੂੰ ਰੋਕਿਆ, ਯਾਤਰੀਆਂ 'ਚ ਦਹਿਸ਼ਤ

There-Was-An-Uproar-With-The-Inf


Admin / Punjab

ਸਟੇਟ ਡੈਸਕ : ਪੰਜਾਬ ਤੋਂ ਇਕ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦਰਅਸਲ ਪੰਜਾਬ ਦੇ ਫ਼ਿਰੋਜ਼ਪੁਰ ਤੋਂ ਜੰਮੂ ਤਵੀ ਜਾ ਰਹੀ ਫ਼ਿਰੋਜ਼ਪੁਰ-ਜੰਮੂ ਤਵੀ ਐਕਸਪ੍ਰੈਸ ਵਿਚ ਬੰਬ ਹੋਣ ਦੀ ਖ਼ਬਰ ਤੋਂ ਬਾਅਦ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ। ਰੇਲ ਗੱਡੀ ਨੂੰ ਪੰਜਾਬ ਅਤੇ ਰੇਲਵੇ ਪੁਲਿਸ ਨੇ ਕਾਸੂਬੇਗੂ ਸਟੇਸ਼ਨ 'ਤੇ ਰੋਕਿਆ।

ਜਾਣਕਾਰੀ ਮੁਤਾਬਕ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਜੰਮੂ ਤਵੀ ਟਰੇਨ ਵਿਚ ਬੰਬ ਹੈ ਜਿਸ ਤੋਂ ਬਾਅਦ ਭਾਰੀ ਪੁਲਿਸ ਮੌਕੇ 'ਤੇ ਪਹੁੰਚ ਗਈ। ਟਰੇਨ ਨੂੰ ਤੁਰੰਤ ਰੋਕ ਕੇ ਯਾਤਰੀਆਂ ਨੂੰ ਬਾਹਰ ਕੱਢਿਆ ਗਿਆ। ਜੰਮੂ ਤਵੀ ਟਰੇਨ ਅਹਿਮਦਾਬਾਦ ਜਾ ਰਹੀ ਸੀ, ਜਿਸ ਨੂੰ ਇਕ ਫੋਨ ਕਾਲ ਤੋਂ ਤੁਰੰਤ ਬਾਅਦ ਰੋਕ ਦਿੱਤਾ ਗਿਆ।

ਪੁਲਿਸ ਦਾ ਕਹਿਣਾ ਹੈ ਕਿ ਮੌਕੇ 'ਤੇ ਜੀਆਰਪੀ ਪੁਲਿਸ ਅਤੇ ਫਾਇਰ ਬ੍ਰਿਗੇਡ ਦੀਆਂ ਟੀਮਾਂ ਪਹੁੰਚ ਗਈਆਂ ਹਨ। ਬੰਬ ਨਿਰੋਧਕ ਟੀਮ ਉੱਥੇ ਪਹੁੰਚ ਰਹੀ ਹੈ। ਫਿਲਹਾਲ ਪੰਜਾਬ ਪੁਲਿਸ ਅਤੇ ਰੇਲਵੇ ਪੁਲਿਸ ਵੱਲੋਂ ਤਲਾਸ਼ੀ ਮੁਹਿੰਮ ਜਾਰੀ ਹੈ। ਦੂਜੇ ਪਾਸੇ ਸਟੇਸ਼ਨ ਦੇ ਆਲੇ-ਦੁਆਲੇ ਲੋਕਾਂ ਵੱਲੋਂ ਯਾਤਰੀਆਂ ਲਈ ਪਾਣੀ ਅਤੇ ਖਾਣੇ ਦਾ ਪ੍ਰਬੰਧ ਕੀਤਾ ਗਿਆ ਹੈ।

There Was An Uproar With The Information Of A Bomb In A Train Running In Punjab


Popular Posts
Just Now