ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ ਨੇਪਾਲ ਹੜ੍ਹ ਤ੍ਰਾਸਦੀ: 1127 ਮੌਤਾਂ, 4800 ਤੋਂ ਵੱਧ ਲਾਪਤਾ ਪੰਜਾਬ ਵਿੱਚ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ 6 ਯੂਨਿਟ ਬੰਦ: ਡਿਮਾਂਡ 15,500 Mw ਤੋਂ ਪਾਰ, ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires

Kulbir Singh Mintu - ਕੁਲਬੀਰ ਸਿੰਘ ਮਿੰਟੂ ਨੇ ਬੱਚਿਆਂ ਨਾਲ ਮਿਲ ਕੇ ਮਨਾਇਆ ਆਪਣਾ ਜਨਮ ਦਿਨ, ਵਾਤਾਵਰਨ ਦੀ ਸੰਭਾਲ ਲਈ ਲਾ ਚੁੱਕੇ ਹਨ 100 ਤੋਂ ਵੱਧ ਬੂਟੇ

Kulbir Singh Mintu  - ਕੁਲਬੀਰ ਸਿੰਘ ਮਿੰਟੂ ਨੇ ਬੱਚਿਆਂ ਨਾਲ ਮਿਲ ਕੇ


Admin / Punjab

ਬਲਵੀਰ ਪਾਲ, ਜਲੰਧਰ : ਸੁਲਤਾਨਪੁਰ ਲੋਧੀ ਦੇ ਕੁਲਬੀਰ ਸਿੰਘ ਮਿੰਟੂ ਨੇ ਆਪਣਾ ਜਨਮ ਦਿਨ ਬੱਚਿਆਂ ਨਾਲ ਬੂਟੇ ਲਾ ਕੇ ਮਨਾਇਆ। ਇਸ ਮਹੀਨੇ ਕੁਲਬੀਰ ਸਿੰਘ ਮਿੰਟੂ ਨੇ ਵਾਤਾਵਰਨ ਦੀ ਸੰਭਾਲ ਲਈ 100 ਤੋਂ ਵੱਧ ਬੂਟੇ ਲਾਏ ਹਨ। ਇਸ ਦੌਰਾਨ ਬੂਟੇ ਲਾਉਣ ਮੌਕੇ ਉਨ੍ਹਾਂ ਕਿਹਾ ਕਿ 45 ਡਿਗਰੀ ਤੋਂ ਵੱਧ ਰਹੇ ਤਾਪਮਾਨ ਨੂੰ ਦੇਖਦਿਆਂ ਲੋਕਾਂ ਦੇ ਸਹਿਯੋਗ ਨਾਲ ਵੱਖ ਵੱਖ ਫਲਦਾਰ ਤੇ ਫੁੱਲਦਾਰ ਬੂਟੇ ਲਾਏ ਗਏ ਹਨ। ਉਨ੍ਹਾਂ ਕਿਹਾ ਕਿ ਵਾਤਾਵਰਨ ਸ਼ੁੱਧਤਾ ਅਤੇ ਤਾਪਮਾਨ ਵਿਚ ਗਿਰਾਵਟ ਲਿਆਉਣ ਲਈ ਵੱਧ ਤੋਂ ਵੱਧ ਬੂਟੇ ਲਾਉਣਾ ਸਮੇਂ ਦੀ ਲੋੜ ਹੈ। ਇਸ ਦੌਰਾਨ ਕੁਲਬੀਰ ਸਿੰਘ ਮਿੰਟੂ ਨੇ ਕਿਹਾ ਕਿ ਹਰ ਵਿਅਕਤੀ ਨੂੰ ਘੱਟੋਂ ਘੱਟ ਇਕ ਰੁੱਖ ਲਾ ਕੇ ਉਸ ਦੀ ਸਾਂਭ-ਸੰਭਾਲ ਵੀ ਕਰਨੀ ਚਾਹੀਦੀ ਹੈ। 

Kulbir Singh Mintu Celebrated His Birthday With Children


Popular Posts
Just Now