ਅੰਮ੍ਰਿਤਸਰ ਵਿੱਚ ਪਿਤਾ ਨੇ ਧੀ ਦੀ ਕੀਤੀ ਹੱਤਿਆ:ਲਾਸ਼ ਘਰ ਦੇ ਨੇੜੇ ਟੋਏ ਵਿੱਚ ਦਫ਼ਨਾਈ ਲੁਧਿਆਣਾ ਵਿੱਚ ਮੁੰਸ਼ੀ ਖ਼ਿਲਾਫ਼ ਮਾਮਲਾ ਦਰਜ ਲੁਧਿਆਣਾ ਵਿੱਚ ਪਿਓ-ਪੁੱਤ 'ਤੇ ਚੱਲੀਆਂ ਗੋਲੀਆਂ, ਕੁੱਤੇ ਨੂੰ ਲੈ ਕੇ ਹੋਈ ਸੀ ਬਹਿਸ ਜਾਲੰਧਰ ਵਿੱਚ ਭਾਜਪਾ ਨੇ ਲਿਆ ਐਕਸ਼ਨ, ਇਸ ਆਗੂ ਨੂੰ ਕੀਤਾ ਪਾਰਟੀ ਤੋਂ ਬਾਹਰ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 03-09-2026 ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ

ਪੰਜਾਬ ਦੀਆਂ 7 Universities ਨੇ ਦੇਸ਼ ਦੀਆਂ ਚੋਟੀ ਦੀਆਂ 100 ਯੂਨੀਵਰਸਿਟੀਆਂ 'ਚ ਬਣਾਈ ਜਗ੍ਹਾ

ਪੰਜਾਬ ਦੀਆਂ 7 Universities ਨੇ ਦੇਸ਼ ਦੀਆਂ ਚੋਟੀ ਦੀਆਂ 100 ਯੂਨੀਵਰਸ


Admin / Punjab

ਸਟੇਟ ਡੈਸਕ : ਭਾਰਤ ਸਰਕਾਰ ਦੇ ਸਿੱਖਿਆ ਮੰਤਰਾਲੇ ਦੇ ਉੱਚ ਸਿੱਖਿਆ ਵਿਭਾਗ ਵੱਲੋਂ 'ਇੰਡੀਆ ਰੈਂਕ 2024' ਦੇ ਨਤੀਜੇ ਘੋਸ਼ਿਤ ਕਰ ਦਿੱਤੇ ਗਏ ਹਨ। ਪੰਜਾਬ ਦੀਆਂ 7 ਯੂਨੀਵਰਸਿਟੀਆਂ ਨੇ ਦੇਸ਼ ਦੀਆਂ ਚੋਟੀ ਦੀਆਂ 100 ਯੂਨੀਵਰਸਿਟੀਆਂ ਵਿਚ ਥਾਂ ਬਣਾਈ ਹੈ। ਪੰਜਾਬ ਦੇ ਨਜ਼ਰੀਏ ਤੋਂ ਮੋਹਾਲੀ ਦੀ ਚੰਡੀਗੜ੍ਹ ਯੂਨੀਵਰਸਿਟੀ ਨੂੰ ਸਰਬੋਤਮ ਦਰਜਾਬੰਦੀ ਮਿਲੀ ਹੈ। ਚੰਡੀਗੜ੍ਹ ਯੂਨੀਵਰਸਿਟੀ ਦੀ ਆਲ ਇੰਡੀਆ ਰੈਂਕਿੰਗ 32 ਹੈ। ਥਾਪਰ ਇੰਸਟੀਚਿਊਟ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ, ਪਟਿਆਲਾ ਨੂੰ 43ਵਾਂ ਅਤੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ, ਫਗਵਾੜਾ ਨੂੰ 45ਵਾਂ ਸਥਾਨ ਦਿੱਤਾ ਗਿਆ ਹੈ। ਆਈਆਈਟੀ ਰੋਪੜ ਨੂੰ 48ਵਾਂ, ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਨੂੰ 60ਵਾਂ, ਇੰਡੀਅਨ ਇੰਸਟੀਚਿਊਟ ਆਫ਼ ਸਾਇੰਸ ਐਂਡ ਰਿਸਰਚ, ਮੋਹਾਲੀ ਨੂੰ 64ਵਾਂ ਅਤੇ ਪੰਜਾਬ ਐਗਰੀਕਲਚਰ ਪੀਏਯੂ, ਲੁਧਿਆਣਾ ਨੂੰ 80ਵਾਂ ਸਥਾਨ ਦਿੱਤਾ ਗਿਆ ਹੈ।

7 Universities Of Punjab Have Made A Place In The Top 100 Universities Of The Country


Popular Posts
Just Now