ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

Sidhu Moosewala Murder Case- ਮੂਸੇਵਾਲਾ ਕਤਲ ਕੇਸ 'ਚ 27 ਮੁਲਜ਼ਮ ਵੀਡੀਓ ਕਾਨਫਰੰਸ ਰਾਹੀਂ ਪੇਸ਼, ਇਕ ਗਵਾਹ ਨੇ ਦਰਜ ਕਰਵਾਏ ਬਿਆਨ

Sidhu-Moosewala-Murder-Case-One-


Punjab

ਸਟੇਟ ਡੈਸਕ : ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਕੇਸ ਵਿਚ ਲਾਰੇਂਸ ਬਿਸ਼ਨੋਈ, ਜੱਗੂ ਭਗਵਾਨਪੁਰੀਆ ਸਮੇਤ ਸਾਰੇ 27 ਮੁਲਜ਼ਮ ਵੀਡੀਓ ਕਾਨਫਰੰਸ ਰਾਹੀਂ ਪੇਸ਼ ਹੋਏ। ਇਸ ਦੌਰਾਨ ਇੱਕ ਗਵਾਹ ਨੇ ਅਦਾਲਤ ਵਿਚ ਆਪਣਾ ਬਿਆਨ ਵੀ ਦਰਜ ਕਰਵਾਇਆ ਹੈ। ਬਾਕੀ ਦੇ ਬਿਆਨ 30 ਅਗਸਤ ਨੂੰ ਅਦਾਲਤ ਵਿਚ ਦਰਜ ਕਰਵਾਏ ਜਾਣਗੇ। ਵਰਨਣਯੋਗ ਹੈ ਕਿ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਨੂੰ ਲੈ ਕੇ ਦੇਸ਼ ਦੀ ਲੋਕ ਸਭਾ ਵਿਚ ਸਿਆਸੀ ਆਗੂਆਂ ਵੱਲੋਂ ਮੁੱਦਾ ਉਠਾਏ ਜਾਣ ਤੋਂ ਬਾਅਦ ਮਰਹੂਮ ਗਾਇਕ ਦੇ ਪਿਤਾ ਬਲਕੌਰ ਸਿੰਘ ਨੇ ਇਸ ਲਈ ਸਰਕਾਰੀ ਸਿਸਟਮ ਅਤੇ ਸਰਕਾਰਾਂ ਦੀਆਂ ਕਾਰਵਾਈਆਂ ਨੂੰ ਜ਼ਿੰਮੇਵਾਰ ਠਹਿਰਾਇਆ ਸੀ ਪਰ ਨਾਲ ਹੀ ਉਨ੍ਹਾਂ ਕਿਹਾ ਸੀ ਕਿ  ਉਨ੍ਹਾਂ ਨੂੰ ਅਦਾਲਤ ਤੋਂ ਇਨਸਾਫ਼ ਦੀ ਉਮੀਦ ਹੈ।

Sidhu Moosewala Murder Case One Witness Recorded Statements


Popular Posts
Just Now