ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼

ਰੱਖੜੀ ਵਾਲੇ ਦਿਨ ਵਾਪਰਿਆ ਹਾਦਸਾ, Pathankot ਨੈਸ਼ਨਲ ਹਾਈਵੇ 'ਤੇ ਪਲਟੀ ਪ੍ਰਾਈਵੇਟ ਬੱਸ, ਕਈ ਸਵਾਰੀਆਂ ਹਸਪਤਾਲ ਭਰਤੀ

ਰੱਖੜੀ ਵਾਲੇ ਦਿਨ ਵਾਪਰਿਆ ਹਾਦਸਾ, Pathankot ਨੈਸ਼ਨਲ ਹਾਈਵੇ 'ਤੇ ਪਲਟੀ


Punjab

ਸਟੇਟ ਡੈਸਕ : ਪਠਾਨਕੋਟ ਨੈਸ਼ਨਲ ਹਾਈਵੇਅ 'ਤੇ ਉਸ ਸਮੇਂ ਹਫੜਾ-ਦਫੜੀ ਮਚ ਗਈ ਜਦੋਂ ਪਿੰਡ ਪਵਨ ਝੰਗੜ ਨੇੜੇ ਇੱਕ ਨਿੱਜੀ ਕੰਪਨੀ ਦੀ ਸਵਾਰੀਆਂ ਨਾਲ ਭਰੀ ਬੱਸ ਪਲਟ ਗਈ। ਬੱਸ ਸਵਾਰੀਆਂ ਨਾਲ ਭਰੀ ਹੋਈ ਸੀ ਅਤੇ ਪਠਾਨਕੋਟ ਤੋਂ ਜਲੰਧਰ ਆ ਰਹੀ ਸੀ। ਇਸ ਹਾਦਸੇ ਦੌਰਾਨ ਬੱਸ ਵਿੱਚ ਸਵਾਰ ਸਵਾਰੀਆਂ ਨੂੰ ਗੰਭੀਰ ਸੱਟਾਂ ਲੱਗੀਆਂ ਅਤੇ ਜ਼ਖਮੀਆਂ ਨੂੰ ਰੋਡ ਸੇਫਟੀ ਫੋਰਸ ਦੀ ਟੀਮ ਵੱਲੋਂ ਇਲਾਜ ਲਈ ਦਸੂਹਾ ਅਤੇ ਟਾਂਡਾ ਦੇ ਸਰਕਾਰੀ ਹਸਪਤਾਲਾਂ ਵਿੱਚ ਲਿਜਾਇਆ ਜਾ ਰਿਹਾ ਹੈ।


ਹਾਦਸੇ ਦੀ ਸੂਚਨਾ ਮਿਲਦੇ ਹੀ ਦਸੂਹਾ ਅਤੇ ਟਾਂਡਾ ਪੁਲਿਸ ਮੌਕੇ 'ਤੇ ਪਹੁੰਚ ਗਈ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ। ਸਵਾਰੀਆਂ ਨੂੰ ਟਾਂਡਾ ਅਤੇ ਦਸੂਹਾ ਦੇ ਸਿਵਲ ਹਸਪਤਾਲਾਂ ਵਿੱਚ ਦਾਖਲ ਕਰਵਾਇਆ ਗਿਆ। ਦੂਜੇ ਪਾਸੇ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਦੀਆਂ ਐਂਬੂਲੈਂਸਾਂ ਨੇ ਵੀ ਬਚਾਅ ਕਾਰਜ ਸ਼ੁਰੂ ਕਰ ਦਿੱਤੇ ਹਨ। ਪੁਲਿਸ ਵੱਲੋਂ ਹਾਦਸੇ ਦੇ ਕਾਰਨਾਂ ਦਾ ਪਤਾ ਲਗਾਇਆ ਜਾ ਰਿਹਾ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

Rakhi Day Accident Private Bus Overturned On Pathankot National Highway


Popular Posts
Just Now