ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

PUNJAB - ਰਸਗੁੱਲੇ ਖਾਣ ਨਾਲ ਪਰਿਵਾਰ ਦੇ 6 ਮੈਂਬਰ ਬਿਮਾਰ, ਹਸਪਤਾਲ ਭਰਤੀ

-6-Members-Of-The-Family-Sick-Af


Admin / Punjab

ਸਟੇਟ ਡੈਸਕ : ਰਸਗੁੱਲੇ ਖਾਣ ਨਾਲ ਇਕ ਪਰਿਵਾਰ ਦੇ ਛੇ ਮੈਂਬਰਾਂ ਦੇ ਬਿਮਾਰ ਹੋਣ ਦੀ ਖਬਰ ਮਿਲੀ ਹੈ। ਜਾਣਕਾਰੀ ਅਨੁਸਾਰ ਫਰੀਦਕੋਟ ਦੇ ਸੰਜੇ ਨਗਰ ਕਾਲੋਨੀ ਵਿਚ ਰੱਖੜੀ ਤਿਉਹਾਰ 'ਤੇ ਮਠਿਆਈ ਦੀ ਦੁਕਾਨ ਤੋਂ ਲਿਆਂਦੇ ਰਸਗੁੱਲੇ ਖਾ ਕੇ ਇੱਕੋ ਪਰਿਵਾਰ ਦੇ 6 ਮੈਂਬਰ ਬਿਮਾਰ ਹੋ ਗਏ। ਸਾਰਿਆਂ ਨੂੰ ਇਲਾਜ ਲਈ ਸ਼ਹਿਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।

ਪਰਿਵਾਰ ਮੁਤਾਬਕ ਇਹ ਮਿਠਾਈ ਸ਼ਹਿਰ ਦੀ ਇੱਕ ਦੁਕਾਨ ਤੋਂ ਖਰੀਦੀ ਗਈ ਸੀ। ਰਸਗੁੱਲਾ ਖਾਣ ਵਾਲੇ ਸਾਰੇ ਪਰਿਵਾਰਕ ਮੈਂਬਰਾਂ ਨੂੰ ਉਲਟੀਆਂ ਆਉਣ ਲੱਗੀਆਂ। ਸਾਰਿਆਂ ਨੂੰ ਪਹਿਲਾਂ ਸਿਵਲ ਹਸਪਤਾਲ ਲਿਆਂਦਾ ਗਿਆ ਜਿੱਥੋਂ ਉਨ੍ਹਾਂ ਨੂੰ ਮੈਡੀਕਲ ਕਾਲਜ ਹਸਪਤਾਲ ਲਈ ਰੈਫਰ ਕਰ ਦਿੱਤਾ ਗਿਆ। ਪਰਿਵਾਰ ਵਾਲਿਆਂ ਨੇ ਉਸ ਨੂੰ ਨਿੱਜੀ ਹਸਪਤਾਲ ਵਿਚ ਦਾਖਲ ਕਰਵਾਇਆ ਹੈ। ਇਸ ਮਾਮਲੇ ਵਿਚ ਪਰਿਵਾਰ ਨੇ ਦੁਕਾਨਦਾਰ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ।

6 Members Of The Family Sick After Eating Rasgulla


Popular Posts
Just Now