ਰਾਊਂਡਗਲਾਸ ਪੰਜਾਬ ਹਾਕੀ ਅਕੈਡਮੀ ਨੇ ਰਿਹਾਇਸ਼ੀ ਅਕੈਡਮੀ ਲਈ ਖੁੱਲ੍ਹੇ ਟਰਾਇਲਾਂ ਦਾ ਐਲਾਨ ਕੀਤਾ ਲੰਡਨ ਵਿੱਚ ਭਾਰਤੀ ਡਾਇਸਪੋਰਾ ਨੇ ਪ੍ਰਧਾਨ ਮੰਤਰੀ ਮੋਦੀ ਦੇ ਸਮਰਥਨ ਵਿੱਚ ਰੈਲੀ ਕੀਤੀ ਕੇਂਦਰੀ ਸਿੱਖ ਮਿਊਜ਼ੀਅਮ ਵਿੱਚ ਭਾਈ ਪਰਵਿੰਦਰ ਸਿੰਘ ਝੋਟਾ ਦਾ ਪੋਰਟਰੇਟ ਲਗਾਇਆ ਜਾਵੇਗਾ ਚੋਰਬਾਗਨ ਸਰਬਜਨੀਨ ਦੁਰਗਾ ਪੰਡਾਲ ਭਗਦੜ: 19 ਦੀ ਮੌਤ ਜਲੰਧਰ ਵਿੱਚ ਪਾਰਸ਼ਦ ਪਤੀ 'ਤੇ ਜਾਤੀਸੂਚਕ ਸ਼ਬਦ ਬੋਲਣ ਦੇ ਦੋਸ਼ ਰਾਜਵਿੰਦਰ ਕੌਰ ਥਿਆਰਾ ਨੇ ਦੀਪਕ ਬਾਲੀ ਨੂੰ ਲੈ ਕੇ ਵਾਇਰਲ ਪੋਸਟ ਨੂੰ ਦੱਸਿਆ ਫਰਜ਼ੀ ਐਕਸਪ੍ਰੈਸਵੇਅ ਤੋਂ 15 ਫੁੱਟ ਹੇਠਾਂ ਡਿੱਗਿਆ ਟੈਂਪੋ ਟ੍ਰੈਵਲਰ, 8 ਦੀ ਮੌਤ 5 ਕਰੋੜ ਦੇ ਕਥਿਤ ਰਿਸ਼ਵਤ ਮਾਮਲੇ ਵਿੱਚ ਅਮਰਦੀਪ ਗਰੇਵਾਲ ਗ੍ਰਿਫ਼ਤਾਰ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 18-10-2026 05:30 AM ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਜਨਮ ਦਿਨ ਦੀਆਂ ਵਧਾਈਆਂ

Heavy rain in Jalandhar - ਬਾਰਿਸ਼ ਕਾਰਨ ਮਹਾਨਗਰ 'ਚ ਮੌਸਮ ਹੋਇਆ ਸੁਹਾਵਣਾ, ਤਾਪਮਾਨ 'ਚ ਆਈ ਗਿਰਾਵਟ

Heavy rain in Jalandhar - ਬਾਰਿਸ਼ ਕਾਰਨ ਮਹਾਨਗਰ 'ਚ ਮੌਸਮ ਹੋਇਆ ਸੁਹ


Admin / Punjab

ਬਲਵੀਰ ਪਾਲ, ਜਲੰਧਰ : ਅੱਜ ਜਲੰਧਰ ਸ਼ਹਿਰ ਵਿਚ ਸਵੇਰੇ 10.20 ਵਜੇ ਭਾਰੀ ਬਾਰਿਸ਼ ਸ਼ੁਰੂ ਹੋਈ ਜਿਸ ਨਾਲ ਜਿੱਥੇ ਲੋਕਾਂ ਨੂੰ ਭਾਰੀ ਗਰਮੀ ਤੋਂ ਰਾਹਤ ਮਿਲੀ ਉਥੇ ਹੀ ਕਈ ਲੋਕਾਂ ਲਈ ਮੁਸੀਬਤ ਬਣ ਗਿਆ। ਮੀਂਹ ਤੋਂ ਬਾਅਦ ਤਾਪਮਾਨ ਵਿਚ ਗਿਰਾਵਟ ਦਰਜ ਕੀਤੀ ਗਈ। ਹੁੰਮਸ ਭਰੀ ਗਰਮੀ ਦਾ ਸਾਹਮਣਾ ਕਰ ਰਹੇ ਲੋਕਾਂ ਨੂੰ ਰਾਹਤ ਮਿਲੀ ਹੈ। ਉਧਰ, ਮੀਂਹ ਪੈਣ ਮਗਰੋਂ ਨਗਰ ਨਿਗਮ ਦੇ ਪ੍ਰਬੰਧਕੀ ਦਾਅਵਿਆਂ ਦੀ ਵੀ ਪੋਲ ਖੁੱਲ੍ਹ ਗਈ। ਮੀਂਹ ਦੇ ਪਾਣੀ ਨਾਲ ਸ਼ਹਿਰ ਦੀਆਂ ਸਾਰੀਆਂ ਮੁੱਖ ਸੜਕਾਂ ਜਲ-ਥਲ ਹੋ ਗਈਆਂ। ਇਨ੍ਹਾਂ ਸੜਕਾਂ ’ਤੇ ਵਾਹਨ ਚਾਲਕਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਇਸ ਕਾਰਨ ਦੁਆਬਾ ਚੌਕ, ਅਮਨ ਨਗਰ, ਬਾਈਪਾਸ ਚੌਕ, ਦਮੋਰੀਆ ਪੁਲ, ਪ੍ਤੀ ਨਗਰ ਸਮੇਤ ਸ਼ਹਿਰ ਦੀਆਂ ਲਗਪਗ ਸਾਰੀਆਂ ਸੜਕਾਂ ’ਤੇ ਪਾਣੀ ਭਰ ਗਿਆ। ਅਜਿਹੇ ’ਚ ਸੜਕਾਂ ’ਤੇ ਪਏ ਟੋਇਆਂ ਨੇ ਰਾਹਗੀਰਾਂ ਲਈ ਮੁਸ਼ਕਿਲਾਂ ਖੜ੍ਹੀਆਂ ਕੀਤੀਆਂ। ਕਈ ਥਾਵਾਂ ’ਤੇ ਟੋਇਆਂ ਵਿਚ ਪਾਣੀ ਭਰ ਗਿਆ ਸੀ, ਜਿਸ ਕਾਰਨ ਵਾਹਨ ਚਾਲਕਾਂ ਨੂੰ ਬੜੀ ਮੁਸ਼ਕਲ ਨਾਲ ਆਪਣੀ ਮੰਜ਼ਿਲ ਵੱਲ ਵਧਣਾ ਪਿਆ। ਕੁਝ ਲੋਕਾਂ ਦੇ ਵਾਹਨ ਟੋਏ ਵਿਚ ਫਸੇ ਹੋਏ ਸੀ।


Due To The Rain The Weather In The Metropolis Has Become Pleasant


📢

Reach thousands of targeted visitors daily.

Punajb News advertisement banner Punajb News advertisement banner
Popular Posts
Just Now