ਅੰਮ੍ਰਿਤਸਰ ਵਿੱਚ ਪਿਤਾ ਨੇ ਧੀ ਦੀ ਕੀਤੀ ਹੱਤਿਆ:ਲਾਸ਼ ਘਰ ਦੇ ਨੇੜੇ ਟੋਏ ਵਿੱਚ ਦਫ਼ਨਾਈ ਲੁਧਿਆਣਾ ਵਿੱਚ ਮੁੰਸ਼ੀ ਖ਼ਿਲਾਫ਼ ਮਾਮਲਾ ਦਰਜ ਲੁਧਿਆਣਾ ਵਿੱਚ ਪਿਓ-ਪੁੱਤ 'ਤੇ ਚੱਲੀਆਂ ਗੋਲੀਆਂ, ਕੁੱਤੇ ਨੂੰ ਲੈ ਕੇ ਹੋਈ ਸੀ ਬਹਿਸ ਜਾਲੰਧਰ ਵਿੱਚ ਭਾਜਪਾ ਨੇ ਲਿਆ ਐਕਸ਼ਨ, ਇਸ ਆਗੂ ਨੂੰ ਕੀਤਾ ਪਾਰਟੀ ਤੋਂ ਬਾਹਰ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 03-09-2026 ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ

Theft in village Mewa Singh Wala - ਹੈਲਥ ਸੈਂਟਰ 'ਚੋਂ ਕੰਪਿਊਟਰ, ਵੇਟ ਮਸ਼ੀਨ, ਪ੍ਰਿੰਟਰ, ਦਵਾਈਆਂ ਤੇ ਹੋਰ ਸਾਮਾਨ ਲੈ ਉੱਡੇ ਚੋਰ

Theft in village Mewa Singh Wala - ਹੈਲਥ ਸੈਂਟਰ 'ਚੋਂ ਕੰਪਿਊਟਰ,


Admin / Punjab

ਸਟੇਟ ਡੈਸਕ : ਪਿੰਡ ਮੇਵਾ ਸਿੰਘ ਵਾਲਾ ਦੇ ਹੈਲਥ ਸੈਂਟਰ ਵਿਖੇ ਚੋਰੀ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਮੁਤਾਬਕ ਚੋਰ ਹੈਲਥ ਸੈਂਟਰ ਵਿਚੋਂ ਕੰਪਿਊਟਰ, ਵੇਟ ਮਸ਼ੀਨ, ਪ੍ਰਿੰਟਰ ਸਮੇਤ ਦਵਾਈਆਂ ਤੇ ਹੋਰ ਸਾਮਾਨ ਚੋਰੀ ਕਰ ਕੇ ਲੈ ਗਏ ਹਨ। ਇਸ ਦੀ ਜਾਣਕਾਰੀ ਹੈਲਥ ਸੈਂਟਰ ਵਿਖੇ ਕੰਮ ਕਰਦੇ ਸਫਾਈ ਸੇਵਕ ਤਰਸੇਮ ਸਿੰਘ ਵੱਲੋਂ ਦਿੱਤੀ ਗਈ ਹੈ। ਇਸ ਵਾਰਦਾਤ ਦੀ ਸੂਚਨਾ ਸਥਾਨਕ ਪੁਲਿਸ ਨੂੰ ਦੇ ਦਿੱਤੀ ਗਈ ਹੈ। ਪੁਲਿਸ ਵੱਲੋਂ ਕਾਰਵਾਈ ਕਰ ਡਿਸਪੈਚ ਨੰਬਰ 32 ਦੇ ਦਿੱਤਾ ਗਿਆ। ਇਸ ਦੌਰਾਨ ਪੁਲਿਸ ਅਧਿਕਾਰੀ ਨੇ ਕਿਹਾ ਕਿ ਚੋਰਾਂ ਨੂੰ ਕਿਸੇ ਵੀ ਹਾਲਤ ਵਿਚ ਬਖਸ਼ਿਆ ਨਹੀਂ ਜਾਵੇਗਾ ਤੇ ਸਖਤ ਕਾਰਵਾਈ ਕੀਤੀ ਜਾਵੇਗੀ। 

Theft In Village Mewa Singh Wala Thieves Stole Computer And Other Goods From The Health Center

Theft in village Mewa Singh Wala - ਹੈਲਥ ਸੈਂਟਰ 'ਚੋਂ ਕੰਪਿਊਟਰ,
Theft in village Mewa Singh Wala - ਹੈਲਥ ਸੈਂਟਰ 'ਚੋਂ ਕੰਪਿਊਟਰ,
Theft in village Mewa Singh Wala - ਹੈਲਥ ਸੈਂਟਰ 'ਚੋਂ ਕੰਪਿਊਟਰ,


Popular Posts
Just Now