ਜਾਲੰਧਰ ਵਿੱਚ ਭਾਜਪਾ ਨੇ ਲਿਆ ਐਕਸ਼ਨ, ਇਸ ਆਗੂ ਨੂੰ ਕੀਤਾ ਪਾਰਟੀ ਤੋਂ ਬਾਹਰ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 03-09-2026 ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ ਨੇਪਾਲ ਹੜ੍ਹ ਤ੍ਰਾਸਦੀ: 1127 ਮੌਤਾਂ, 4800 ਤੋਂ ਵੱਧ ਲਾਪਤਾ ਪੰਜਾਬ ਵਿੱਚ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ 6 ਯੂਨਿਟ ਬੰਦ: ਡਿਮਾਂਡ 15,500 Mw ਤੋਂ ਪਾਰ, ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026

2.5 crore lottery - ਜਲੰਧਰ ਦਾ ਕਬਾੜੀਆ ਬਣਿਆ ਕਰੋੜਪਤੀ, ਜਿੱਤੀ 2.5 ਕਰੋੜ ਦੀ ਲਾਟਰੀ, 50 ਸਾਲਾਂ ਤੋਂ ਖਰੀਦ ਰਿਹਾ ਸੀ ਟਿਕਟਾਂ

2.5 crore lottery - ਜਲੰਧਰ ਦਾ ਕਬਾੜੀਆ ਬਣਿਆ ਕਰੋੜਪਤੀ, ਜਿੱਤੀ 2.5


Admin / Jalandhar

ਸਟੇਟ ਡੈਸਕ : ਪੰਜਾਬ ਦੇ ਜਲੰਧਰ ਵਿਚ ਇਕ ਸਕਰੈਪ ਡੀਲਰ ਨੇ ਕਰੋੜਾਂ ਰੁਪਏ ਦੀ ਲਾਟਰੀ ਜਿੱਤੀ ਹੈ। ਸਕਰੈਪ ਡੀਲਰ ਵਜੋਂ ਕੰਮ ਕਰਨ ਵਾਲਾ ਇਹ ਵਿਅਕਤੀ ਪਿਛਲੇ 50 ਸਾਲਾਂ ਤੋਂ ਲਾਟਰੀ ਦੀਆਂ ਟਿਕਟਾਂ ਖਰੀਦ ਰਿਹਾ ਸੀ। ਇਸ ਦੇ ਨਾਲ ਹੀ ਇਸ ਵਾਰ 2.5 ਕਰੋੜ ਰੁਪਏ ਦੀ ਲਾਟਰੀ ਨਿਕਲੀ ਹੈ, ਪਰ ਆਦਮਪੁਰ ਦੇ ਰਹਿਣ ਵਾਲੇ ਬਜ਼ੁਰਗ ਸਕਰੈਪ ਡੀਲਰ ਪ੍ਰੀਤਮ ਲਾਲ ਜੱਗੀ ਨੇ ਅਖਬਾਰ ਵਿੱਚ ਪੜ੍ਹਿਆ ਕਿ ਉਹ ਇਸ ਵਾਰ ਦੀ ਰੱਖੜੀ ਬੰਪਰ ਲਾਟਰੀ ਦੇ ਜੇਤੂ ਹਨ। ਪਰ ਪ੍ਰੀਤਮ ਸਿੰਘ ਨਹੀਂ ਮੰਨਦਾ ਸੀ। ਇਸ ਤੋਂ ਬਾਅਦ ਉਸ ਨੂੰ ਸ਼ਹਿਰ ਦੀ ਲਾਟਰੀ ਵੇਚਣ ਵਾਲੀ ਏਜੰਸੀ ਤੋਂ ਫੋਨ ਆਇਆ। ਜਿਸ ਤੋਂ ਬਾਅਦ ਉਸ ਨੂੰ ਯਕੀਨ ਹੋ ਗਿਆ।


ਕਬਾੜੀਏ ਦਾ ਕੰਮ ਕਰ ਕੇ ਗੁਜ਼ਾਰਾ ਕਰਦਾ ਹੈ ਪਰਿਵਾਰ 

ਜਾਣਕਾਰੀ ਅਨੁਸਾਰ ਪ੍ਰੀਤਮ ਲਾਲ ਪਿਛਲੇ ਕਈ ਸਾਲਾਂ ਤੋਂ ਸਕਰੈਪ ਦਾ ਕੰਮ ਕਰਕੇ ਆਪਣਾ ਗੁਜ਼ਾਰਾ ਚਲਾ ਰਿਹਾ ਹੈ। ਉਸ ਨੇ ਲਾਟਰੀ ਦੀ ਟਿਕਟ ਪਿਛਲੇ ਹਫ਼ਤੇ ਸ਼ਹਿਰ ਤੋਂ ਆਏ ਸੇਵਕ ਨਾਮਕ ਵਿਅਕਤੀ ਤੋਂ ਖਰੀਦੀ ਸੀ। ਪ੍ਰੀਤਮ ਲਾਲ ਨੇ ਦੱਸਿਆ ਕਿ ਉਸ ਨੇ ਇਹ ਟਿਕਟ ਆਪਣੀ ਪਤਨੀ ਅਨੀਤਾ ਜੱਗੀ ਉਰਫ਼ ਬਬਲੀ ਦੇ ਨਾਂ ’ਤੇ ਖਰੀਦੀ ਸੀ।

Jalandhar Junkie Became A Millionaire Won 2 5 Crore Lottery Was Buying Tickets For 50 Years


Popular Posts
Just Now