ਸੀਬੀਐਸਈ ਵੱਲੋਂ 10ਵੀਂ – 12ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਦੀ ਡੇਟ ਸ਼ੀਟ ਜਾਰੀ ਦਿੱਲੀ 'ਚ ਸਾਹ ਲੈਣਾ ਹੋਇਆ ਔਖਾ! ਪ੍ਰਸ਼ਾਸਨ ਵੱਲੋਂ GRAP-III ਦੀਆਂ ਨਵੀਆਂ ਪਾਬੰਦੀਆਂ ਲਾਗੂ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 07-11-2026 05:30 AM ਲੁਧਿਆਣਾ ਵਿੱਚ ਬੇਕਾਬੂ ਵਰਨਾ ਕਾਰ ਦਾ ਕਹਿਰ! 5 ਲੋਕਾਂ ਨੂੰ ਕੁਚਲਿਆ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸਵੀਕਾਰਿਆ ਰਾਹੁਲ ਗਾਂਧੀ ਦਾ ਚੈਲੇਂਜ ਮਹਿਲਾ ਡਾਕਟਰ ਜ਼ਿੰਦਾ ਜਲੀ, ਹੋਈ ਮੌਤ, ਪਤੀ ਵੈਂਟੀਲੇਟਰ 'ਤੇ, ਪਿਤਾ ਨੇ ਜਤਾਈ ਹੱਤਿਆ ਦੀ ਆਸ਼ੰਕਾ ਭਾਰਤ 6ਵੀਂ ਵਾਰ ਬਣਿਆ ਏਸ਼ੀਆਈ ਹਾਕੀ ਚੈਂਪੀਅਨ ਪਾਕਿਸਤਾਨ ਦੇ ਬਲੋਚਿਸਤਾਨ ਵਿੱਚ ਸੁਰੱਖਿਆ ਬਲਾਂ 'ਤੇ ਹਮਲਿਆਂ ਦੀ ਨਵੀਂ ਲਹਿਰ ਯੂ.ਕੇ. ‘ਚ ਸਥਾਈ ਨਿਵਾਸ ਲਈ ਨਵੇਂ ਇਮੀਗ੍ਰੇਸ਼ਨ ਨਿਯਮ ਢਾਕਾ ਡੇਂਗੂ ਕਾਰਨ ਮ੍ਰਿਤਕਾਂ ਦੀ ਕੁੱਲ ਗਿਣਤੀ 445 ਤੱਕ ਪਹੁੰਚੀ

ਨਵਜੋਤ ਸਿੱਧੂ ਦਾ ਸੁਖਬੀਰ ਬਾਦਲ ਨੂੰ ਠੋਕਵਾਂ ਜਵਾਬ, ਆਖੀ ਵੱਡੀ ਗੱਲ....

ਨਵਜੋਤ ਸਿੱਧੂ ਦਾ ਸੁਖਬੀਰ ਬਾਦਲ ਨੂੰ ਠੋਕਵਾਂ ਜਵਾਬ, ਆਖੀ ਵੱਡੀ ਗੱਲ....


LPTV / Chandigarh

ਕਾਂਗਰਸ ਦੇ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਟਵੀਟ ਕਰਕੇ ਠੋਕਵਾਂ ਜਵਾਬ ਦਿੱਤਾ ਹੈ। ਨਵਜੋਤ ਸਿੱਧੂ ਨੇ ਕਿਹਾ ਹੈ ਕਿ ਜਦੋਂ ਤੱਕ ਮੈਂ ਤੁਹਾਡੇ ਭ੍ਰਿਸ਼ਟ ਕਾਰੋਬਾਰ ਨੂੰ ਨਸ਼ਟ ਨਹੀਂ ਕਰ ਦਿੰਦਾ, ਮੈਂ ਚੁੱਪ ਨਹੀਂ ਕਰਾਂਗਾ।ਨਵਜੋਤ ਸਿੱਧੂ ਨੇ ਕਿਹਾ ਕਿ ਜਦੋਂ ਤੱਕ ਪੰਜਾਬ ਦੇ ਖੰਡਰਾਂ 'ਤੇ ਬਣੇ ਤੁਹਾਡੇ ਸੁੱਖ ਵਿਲਾਸ ਨੂੰ ਖ਼ਤਮ ਕਰਕੇ ਪੰਜਾਬ ਦੇ ਗਰੀਬ ਲੋਕਾਂ ਦੀ ਸੇਵਾ ਕਰਨ ਲਈ ਪਬਲਿਕ ਸਕੂਲ ਅਤੇ ਪਬਲਿਕ ਹਸਪਤਾਲ ਨਹੀਂ ਬਣਾਇਆ ਜਾਂਦਾ, ਮੈਂ ਝੁਕਾਂਗਾ ਨਹੀਂ।

ਜ਼ਿਕਰਯੋਗ ਹੈ ਕਿ ਸੁਖਬੀਰ ਸਿੰਘ ਬਾਦਲ ਵੱਲੋਂ ਨਵਜੋਤ ਸਿੰਘ ਸਿੱਧੂ ਨੂੰ ਮਿਸਗਾਈਡਿਡ ਮਿਜ਼ਾਇਲ ਦੱਸਦਿਆਂ ਕਿਹਾ ਗਿਆ ਸੀ ਕਿ ਉਹ ਕੰਟਰੋਲ 'ਚ ਨਹੀਂ ਹੈ ਅਤੇ ਪਤਾ ਨਹੀਂ ਕਿੱਧਰ ਨੂੰ ਚਲ ਜਾਵੇ ਅਤੇ ਕਿਤੇ ਵੀ ਫੱਟ ਜਾਵੇ।

ਸੁਖਬੀਰ ਨੇ ਕਿਹਾ ਸੀ ਕਿ ਪੰਜਾਬ ਨੂੰ ਇਸ ਸਮੇਂ ਐਕਟਿੰਗ ਵਾਲਾ ਨੇਤਾ ਨਹੀਂ ਚਾਹੀਦਾ, ਸਗੋਂ ਅਜਿਹਾ ਨੇਤਾ ਚਾਹੀਦਾ ਹੈ, ਜੋ ਸੂਬੇ ਦੇ ਵਿਕਾਸ ਬਾਰੇ ਸੋਚ ਸਕੇ, ਜਿਸ ਦਾ ਜਵਾਬ ਨਵਜੋਤ ਸਿੱਧੂ ਵੱਲੋਂ ਟਵੀਟ ਕਰਕੇ ਸੁਖਬੀਰ ਬਾਦਲ ਨੂੰ ਦਿੱਤਾ ਗਿਆ ਹੈ।


Navjot Sidhus blunt reply to Sukhbir Badal is a big deal


📢

Reach thousands of targeted visitors daily.

Punajb News advertisement banner Punajb News advertisement banner
Popular Posts
Just Now