ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ ਨੇਪਾਲ ਹੜ੍ਹ ਤ੍ਰਾਸਦੀ: 1127 ਮੌਤਾਂ, 4800 ਤੋਂ ਵੱਧ ਲਾਪਤਾ ਪੰਜਾਬ ਵਿੱਚ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ 6 ਯੂਨਿਟ ਬੰਦ: ਡਿਮਾਂਡ 15,500 Mw ਤੋਂ ਪਾਰ, ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires

Holiday - ਮੰਗਲਵਾਰ ਸਕੂਲ ਰਹਿਣਗੇ ਬੰਦ, ਪ੍ਰਸ਼ਾਸਨ ਨੇ ਕੀਤਾ ਛੁੱਟੀ ਦਾ ਐਲਾਨ, ਸ਼ਰਾਬ ਤੇ ਮੀਟ ਦੀਆਂ ਦੁਕਾਨਾਂ ਰਹਿਣਗੀਆਂ ਬੰਦ

Holiday - ਮੰਗਲਵਾਰ ਸਕੂਲ ਰਹਿਣਗੇ ਬੰਦ, ਪ੍ਰਸ਼ਾਸਨ ਨੇ ਕੀਤਾ ਛੁੱਟੀ ਦਾ


Admin / Punjab

ਲਾਈਵ ਪੰਜਾਬੀ ਟੀਵੀ ਬਿਊਰੋ : ਪੰਜਾਬ ਦੇ ਬਟਾਲਾ ਜ਼ਿਲ੍ਹੇ ਵਿਚ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਹੈ। ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਮਾਤਾ ਸੁਲੱਖਣੀ ਜੀ ਦਾ ਵਿਆਹ ਪੁਰਬ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਇਸ ਦੇ ਮੱਦੇਨਜ਼ਰ 10 ਸਤੰਬਰ ਨੂੰ ਬਟਾਲਾ ਵਿਚ ਛੁੱਟੀ ਰਹੇਗੀ।


ਵਿਸ਼ੇਸ਼ ਪ੍ਰਬੰਧ ਕੀਤੇ ਜਾਣਗੇ


ਇਸ ਦਿਨ ਸ਼ਰਾਬ ਅਤੇ ਮੀਟ ਦੀਆਂ ਦੁਕਾਨਾਂ ਵੀ ਬੰਦ ਰਹਿਣਗੀਆਂ। ਡਿਪਟੀ ਕਮਿਸ਼ਨਰ ਗੁਰਦਾਸਪੁਰ ਨੇ ਦੱਸਿਆ ਕਿ ਇਸ ਦਿਨ ਵਿਸ਼ੇਸ਼ ਪ੍ਰਬੰਧ ਕੀਤੇ ਜਾਣਗੇ ਤਾਂ ਜੋ ਬਾਹਰੋਂ ਆਉਣ ਵਾਲੇ ਲੋਕਾਂ ਜਾਂ ਇਲਾਕੇ ਦੇ ਲੋਕਾਂ ਨੂੰ ਕੋਈ ਦਿੱਕਤ ਪੇਸ਼ ਨਾ ਆਵੇ। ਡਿਪਟੀ ਕਮਿਸ਼ਨਰ ਗੁਰਦਾਸਪੁਰ ਉਮਾ ਸ਼ੰਕਰ ਗੁਪਤਾ ਨੇ 

ਤਿਆਰੀਆਂ ਦਾ ਜਾਇਜ਼ਾ ਲੈਣ ਲਈ ਮੀਟਿੰਗ

ਇਨ੍ਹਾਂ ਸਮਾਗਮਾਂ ਸਬੰਧੀ ਕੀਤੀਆਂ ਜਾ ਰਹੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਸਿਵਲ ਅਤੇ ਪੁਲਿਸ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਮੌਕੇ ਐਸ.ਐਸ.ਪੀ ਬਟਾਲਾ ਸੁਹੇਲ ਕਾਸਿਮ ਮੀਰ, ਡਾ.ਸ਼ਾਇਰੀ ਭੰਡਾਰੀ ਐਸ.ਡੀ.ਐਮ-ਕਮ-ਕਮਿਸ਼ਨਰ ਨਗਰ ਨਿਗਮ ਬਟਾਲਾ ਅਤੇ ਜਸਵੰਤ ਕੌਰ ਐਸ.ਪੀ.(ਐਚ) ਬਟਾਲਾ, ਜਗਤਾਰ ਸਿੰਘ ਤਹਿਸੀਲਦਾਰ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ। ਇਸ ਮੌਕੇ ਵਿਆਹ ਸਮਾਗਮ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਲਈ ਗੁਰਦੁਆਰਾ ਸਾਹਿਬ ਦੇ ਕਮੇਟੀ ਮੈਂਬਰਾਂ ਨਾਲ ਵਿਚਾਰ-ਵਟਾਂਦਰਾ ਵੀ ਕੀਤਾ ਗਿਆ |

Schools Will Remain Closed On Tuesday The Administration Has Announced A Holiday


Popular Posts
Just Now