ਰਾਊਂਡਗਲਾਸ ਪੰਜਾਬ ਹਾਕੀ ਅਕੈਡਮੀ ਨੇ ਰਿਹਾਇਸ਼ੀ ਅਕੈਡਮੀ ਲਈ ਖੁੱਲ੍ਹੇ ਟਰਾਇਲਾਂ ਦਾ ਐਲਾਨ ਕੀਤਾ ਲੰਡਨ ਵਿੱਚ ਭਾਰਤੀ ਡਾਇਸਪੋਰਾ ਨੇ ਪ੍ਰਧਾਨ ਮੰਤਰੀ ਮੋਦੀ ਦੇ ਸਮਰਥਨ ਵਿੱਚ ਰੈਲੀ ਕੀਤੀ ਕੇਂਦਰੀ ਸਿੱਖ ਮਿਊਜ਼ੀਅਮ ਵਿੱਚ ਭਾਈ ਪਰਵਿੰਦਰ ਸਿੰਘ ਝੋਟਾ ਦਾ ਪੋਰਟਰੇਟ ਲਗਾਇਆ ਜਾਵੇਗਾ ਚੋਰਬਾਗਨ ਸਰਬਜਨੀਨ ਦੁਰਗਾ ਪੰਡਾਲ ਭਗਦੜ: 19 ਦੀ ਮੌਤ ਜਲੰਧਰ ਵਿੱਚ ਪਾਰਸ਼ਦ ਪਤੀ 'ਤੇ ਜਾਤੀਸੂਚਕ ਸ਼ਬਦ ਬੋਲਣ ਦੇ ਦੋਸ਼ ਰਾਜਵਿੰਦਰ ਕੌਰ ਥਿਆਰਾ ਨੇ ਦੀਪਕ ਬਾਲੀ ਨੂੰ ਲੈ ਕੇ ਵਾਇਰਲ ਪੋਸਟ ਨੂੰ ਦੱਸਿਆ ਫਰਜ਼ੀ ਐਕਸਪ੍ਰੈਸਵੇਅ ਤੋਂ 15 ਫੁੱਟ ਹੇਠਾਂ ਡਿੱਗਿਆ ਟੈਂਪੋ ਟ੍ਰੈਵਲਰ, 8 ਦੀ ਮੌਤ 5 ਕਰੋੜ ਦੇ ਕਥਿਤ ਰਿਸ਼ਵਤ ਮਾਮਲੇ ਵਿੱਚ ਅਮਰਦੀਪ ਗਰੇਵਾਲ ਗ੍ਰਿਫ਼ਤਾਰ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 18-10-2026 05:30 AM ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਜਨਮ ਦਿਨ ਦੀਆਂ ਵਧਾਈਆਂ

Chandigarh Grenade Case- ਚੰਡੀਗੜ੍ਹ ਗ੍ਰਨੇਡ ਹਮਲੇ 'ਚ ਪੰਜਾਬ ਪੁਲਿਸ ਨੂੰ ਮਿਲੀ ਕਾਮਯਾਬੀ, ਮੁੱਖ ਦੋਸ਼ੀ ਗ੍ਰਿਫਤਾਰ

Chandigarh Grenade Case- ਚੰਡੀਗੜ੍ਹ ਗ੍ਰਨੇਡ ਹਮਲੇ 'ਚ ਪੰਜਾਬ ਪੁਲਿਸ


Admin / Punjab

ਲਾਈਵ ਪੰਜਾਬੀ ਟੀਵੀ ਬਿਊਰੋ : ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀ ਨਾਲ ਸਾਂਝੀ ਕਾਰਵਾਈ ਕਰਦਿਆਂ ਚੰਡੀਗੜ੍ਹ ਗ੍ਰਨੇਡ ਧਮਾਕੇ ਦੇ ਮੁੱਖ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਉਪਰੋਕਤ ਜਾਣਕਾਰੀ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਦਿੱਤੀ ਹੈ।

ਡੀਜੀਪੀ ਨੇ ਦੱਸਿਆ ਕਿ ਰੋਹਨ ਮਸੀਹ ਵਾਸੀ ਪਿੰਡ ਪਸਿਆਣਾ, ਥਾਣਾ ਰਮਦਾਸ, ਅੰਮ੍ਰਿਤਸਰ ਦੇਹਾਤੀ ਨੂੰ ਗ੍ਰਿਫ਼ਤਾਰ ਕਰ ਕੇ ਹੋਰ ਮੁਲਜ਼ਮਾਂ ਦੀ ਸ਼ਨਾਖ਼ਤ ਕਰਕੇ ਮਾਮਲਾ ਸੁਲਝਾ ਲਿਆ ਗਿਆ ਹੈ। ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ਵਿਚੋਂ 9 ਐੱਮਐੱਮ ਦਾ ਗਲਾਕ ਪਿਸਤੌਲ ਬਰਾਮਦ ਕੀਤਾ ਹੈ। 

ਇਸ ਸਾਰੀ ਸਾਜ਼ਿਸ਼ ਦਾ ਪਰਦਾਫਾਸ਼ ਕਰਨ ਲਈ ਚੰਡੀਗੜ੍ਹ ਪੁਲਿਸ ਦੇ ਸਹਿਯੋਗ ਨਾਲ ਅਗਲੀ ਜਾਂਚ ਕੀਤੀ ਜਾ ਰਹੀ ਹੈ। ਡੀਜੀਪੀ ਨੇ ਦੱਸਿਆ ਕਿ ਮੁਲਜ਼ਮ ਇਸ ਸਮੇਂ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਅੰਮ੍ਰਿਤਸਰ ਦੀ ਹਿਰਾਸਤ ਵਿਚ ਹੈ। ਸ਼ੁਰੂਆਤੀ ਖੁਲਾਸੇ ਤੋਂ ਪਤਾ ਲੱਗਾ ਹੈ ਕਿ ਰੋਹਨ ਨੇ 11.09.2024 ਨੂੰ ਚੰਡੀਗੜ੍ਹ ਵਿਚ ਹੋਏ ਗ੍ਰਨੇਡ ਧਮਾਕੇ ਵਿਚ ਅਹਿਮ ਭੂਮਿਕਾ ਨਿਭਾਈ ਸੀ, ਜਿਸ ਦਾ ਉਸ ਨੇ ਇਕਬਾਲ ਕਰ ਲਿਆ ਹੈ।

Punjab Police Got Success In Chandigarh Grenade Attack Main Accused Arrested


📢

Reach thousands of targeted visitors daily.

Punajb News advertisement banner Punajb News advertisement banner
Popular Posts
Just Now