ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

Jammu and Kashmir Vidhan Sabha Elections- ਕਾਂਗਰਸ ਨੇ ਚਰਨਜੀਤ ਸਿੰਘ ਚੰਨੀ ਨੂੰ ਦਿੱਤੀ ਵੱਡੀ ਜ਼ਿੰਮੇਵਾਰੀ

Jammu and Kashmir Vidhan Sabha Elections- ਕਾਂਗਰਸ ਨੇ ਚਰਨਜੀਤ ਸ


Admin / National

ਲਾਈਵ ਪੰਜਾਬੀ ਟੀਵੀ ਬਿਊਰੋ : ਕਾਂਗਰਸ ਨੇ ਮੰਗਲਵਾਰ ਨੂੰ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਹਿਮਾਚਲ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਮੁਕੇਸ਼ ਅਗਨੀਹੋਤਰੀ ਨੂੰ ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ ਲਈ ਸੀਨੀਅਰ ਆਬਜ਼ਰਵਰ ਨਿਯੁਕਤ ਕੀਤਾ ਹੈ।


ਜੰਮੂ-ਕਸ਼ਮੀਰ 'ਚ 3 ਪੜਾਵਾਂ 'ਚ ਹੋ ਰਹੀਆਂ ਚੋਣਾਂ 


ਕਾਂਗਰਸ ਸੰਗਠਨ ਦੇ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਵੱਲੋਂ ਜਾਰੀ ਬਿਆਨ ਮੁਤਾਬਕ ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਨੇ ਚੰਨੀ ਅਤੇ ਅਗਨੀਹੋਤਰੀ ਨੂੰ ਨਿਯੁਕਤ ਕੀਤਾ ਹੈ। ਜੰਮੂ-ਕਸ਼ਮੀਰ 'ਚ 3 ਪੜਾਵਾਂ 'ਚ ਚੋਣਾਂ ਹੋ ਰਹੀਆਂ ਹਨ। ਪਹਿਲੇ ਪੜਾਅ 'ਚ 24 ਸੀਟਾਂ 'ਤੇ ਅੱਜ ਯਾਨੀ ਬੁੱਧਵਾਰ ਨੂੰ ਵੋਟਿੰਗ ਹੋ ਰਹੀ ਹੈ, ਉਸ ਤੋਂ ਬਾਅਦ 25 ਸਤੰਬਰ ਨੂੰ ਦੂਜੇ ਪੜਾਅ 'ਚ 26 ਸੀਟਾਂ 'ਤੇ ਵੋਟਿੰਗ ਹੋਵੇਗੀ। ਤੀਜੇ ਪੜਾਅ 'ਚ 40 ਸੀਟਾਂ 'ਤੇ 1 ਅਕਤੂਬਰ ਨੂੰ ਵੋਟਿੰਗ ਹੋਵੇਗੀ, ਜਦਕਿ 8 ਅਕਤੂਬਰ ਨੂੰ ਵੋਟਾਂ ਦੀ ਗਿਣਤੀ ਹੋਵੇਗੀ।

Congress Has Given A Big Responsibility To Charanjit Singh Channi


Popular Posts
Just Now