ਅੰਮ੍ਰਿਤਸਰ ਵਿੱਚ ਪਿਤਾ ਨੇ ਧੀ ਦੀ ਕੀਤੀ ਹੱਤਿਆ:ਲਾਸ਼ ਘਰ ਦੇ ਨੇੜੇ ਟੋਏ ਵਿੱਚ ਦਫ਼ਨਾਈ ਲੁਧਿਆਣਾ ਵਿੱਚ ਮੁੰਸ਼ੀ ਖ਼ਿਲਾਫ਼ ਮਾਮਲਾ ਦਰਜ ਲੁਧਿਆਣਾ ਵਿੱਚ ਪਿਓ-ਪੁੱਤ 'ਤੇ ਚੱਲੀਆਂ ਗੋਲੀਆਂ, ਕੁੱਤੇ ਨੂੰ ਲੈ ਕੇ ਹੋਈ ਸੀ ਬਹਿਸ ਜਾਲੰਧਰ ਵਿੱਚ ਭਾਜਪਾ ਨੇ ਲਿਆ ਐਕਸ਼ਨ, ਇਸ ਆਗੂ ਨੂੰ ਕੀਤਾ ਪਾਰਟੀ ਤੋਂ ਬਾਹਰ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 03-09-2026 ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ

Panchayat Elections-ਪੰਜਾਬ 'ਚ 20 ਅਕਤੂਬਰ ਤੋਂ ਪਹਿਲਾਂ ਹੋਣਗੀਆਂ ਪੰਚਾਇਤੀ ਚੋਣਾਂ, ਜਲਦ ਲੱਗ ਸਕਦਾ ਹੈ ਚੋਣ ਜ਼ਾਬਤਾ

Panchayat Elections-ਪੰਜਾਬ 'ਚ 20 ਅਕਤੂਬਰ ਤੋਂ ਪਹਿਲਾਂ ਹੋਣਗੀਆਂ ਪੰ


Admin / Punjab

ਲਾਈਵ ਪੰਜਾਬੀ ਟੀਵੀ ਬਿਊਰੋ : ਪੰਜਾਬ ਸਰਕਾਰ ਨੇ ਸੂਬੇ ਵਿਚ ਪੰਚਾਇਤੀ ਚੋਣਾਂ ਕਰਵਾਉਣ ਦਾ ਫੈਸਲਾ ਕੀਤਾ ਹੈ। ਸਰਕਾਰ ਵੱਲੋਂ ਚੋਣਾਂ ਲਈ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਚੋਣਾਂ 20 ਅਕਤੂਬਰ ਤੋਂ ਪਹਿਲਾਂ ਕਰਵਾਈਆਂ ਜਾਣਗੀਆਂ। ਪੰਚਾਇਤ ਵਿਭਾਗ ਇਹ ਨੋਟੀਫਿਕੇਸ਼ਨ ਰਾਜ ਚੋਣ ਕਮਿਸ਼ਨ ਨੂੰ ਭੇਜੇਗਾ। ਚੋਣ ਕਮਿਸ਼ਨ ਉਸ ਅਨੁਸਾਰ ਪੰਚਾਇਤੀ ਚੋਣਾਂ ਦਾ ਸ਼ਡਿਊਲ ਜਾਰੀ ਕਰੇਗਾ।


ਪੰਜਾਬ ਪ੍ਰਸ਼ਾਸਨ ਵੱਲੋਂ ਜਾਰੀ ਨੋਟੀਫਿਕੇਸ਼ਨ ਵਿਚ ਚੋਣਾਂ ਦੇ ਸਮੇਂ ਦਾ ਐਲਾਨ ਕੀਤਾ ਗਿਆ ਹੈ। ਜਾਰੀ ਨੋਟੀਫਿਕੇਸ਼ਨ ਅਨੁਸਾਰ ਪੰਜਾਬ ਵਿਚ ਪੰਚਾਇਤੀ ਚੋਣਾਂ 20 ਅਕਤੂਬਰ 2024 ਤੱਕ ਕਰਵਾਉਣ ਦਾ ਐਲਾਨ ਕੀਤਾ ਗਿਆ ਹੈ।


23 ਸਤੰਬਰ ਤੋਂ ਬਾਅਦ ਲਾਗੂ ਹੋ ਸਕਦਾ ਹੈ ਚੋਣ ਜ਼ਾਬਤਾ 


23 ਸਤੰਬਰ ਤੋਂ ਬਾਅਦ ਚੋਣ ਜ਼ਾਬਤਾ ਲਾਗੂ ਹੋ ਸਕਦਾ ਹੈ। ਹਾਲਾਂਕਿ ਇਸ ਤੋਂ ਬਾਅਦ ਨਗਰ ਨਿਗਮਾਂ ਅਤੇ ਨਗਰ ਕੌਂਸਲਾਂ ਦੀਆਂ ਚੋਣਾਂ ਹੋਣਗੀਆਂ। ਸਰਕਾਰੀ ਸੂਤਰਾਂ ਦੀ ਮੰਨੀਏ ਤਾਂ 13 ਅਕਤੂਬਰ ਨੂੰ ਚੋਣਾਂ ਹੋ ਸਕਦੀਆਂ ਹਨ। ਹਾਲ ਹੀ ਵਿੱਚ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵੱਲੋਂ ਪੰਚਾਇਤੀ ਚੋਣਾਂ ਦੀ ਫਾਈਲ ਮੁੱਖ ਮੰਤਰੀ ਨੂੰ ਭੇਜੀ ਗਈ ਸੀ। ਜਿਸ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਹਰੀ ਝੰਡੀ ਦੇ ਦਿੱਤੀ ਹੈ। 

Panchayat Elections Will Be Held In Punjab Before October 20 The Election Code May Come Soon


Popular Posts
Just Now