ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ ਨੇਪਾਲ ਹੜ੍ਹ ਤ੍ਰਾਸਦੀ: 1127 ਮੌਤਾਂ, 4800 ਤੋਂ ਵੱਧ ਲਾਪਤਾ ਪੰਜਾਬ ਵਿੱਚ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ 6 ਯੂਨਿਟ ਬੰਦ: ਡਿਮਾਂਡ 15,500 Mw ਤੋਂ ਪਾਰ, ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ

Sukhjinder Singh Randhawa - ਸੁਖਜਿੰਦਰ ਸਿੰਘ ਰੰਧਾਵਾ ਗ੍ਰਹਿ ਮੰਤਰਾਲੇ ਦੀ ਸਥਾਈ ਕਮੇਟੀ ਦੇ ਮੈਂਬਰ ਬਣੇ, ਮਲਿਕ‌ਅਰੁਜਨ ਖੜਗੇ ਤੇ ਰਾਹੁਲ ਗਾਂਧੀ ਦਾ ਕੀਤਾ ਧੰਨਵਾਦ

Sukhjinder Singh Randhawa - ਸੁਖਜਿੰਦਰ ਸਿੰਘ ਰੰਧਾਵਾ ਗ੍ਰਹਿ ਮੰਤਰਾ


Admin / Punjab

ਲਾਈਵ ਪੰਜਾਬੀ ਟੀਵੀ ਬਿਊਰੋ  : ਸੁਖਜਿੰਦਰ ਸਿੰਘ ਰੰਧਾਵਾ ਮੈਂਬਰ ਪਾਰਲੀਮੈਂਟ ਲੋਕ ਸਭਾ ਹਲਕਾ ਗੁਰਦਾਸਪੁਰ ਤੇ ਜਨਰਲ ਸਕੱਤਰ ਇੰਚਾਰਜ ਰਾਜਸਥਾਨ ਕਾਂਗਰਸ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਨੂੰ ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਦੀ ਸਥਾਈ ਕਮੇਟੀ ਦਾ ਮੈਂਬਰ ਬਣਾਇਆ ਗਿਆ ਹੈ। 


ਇਸ ਦੌਰਾਨ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਨੇ ਉਹਨਾਂ ਦੀ ਇਸ ਨਿਯੁਕਤੀ ਲ‌ਈ ਕੇਂਦਰੀ ਲੀਡਰਸ਼ਿਪ ਮਲਿਕ‌ਅਰੁਜਨ ਖੜਗੇ ਕੌਮੀ ਪ੍ਰਧਾਨ ਆਲ ਇੰਡੀਆ ਕਾਂਗਰਸ ਕਮੇਟੀ ਕਾਂਗਰਸ ਪਾਰਟੀ ਦੇ ਨਿਧੜਕ ਆਗੂ ਅਤੇ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਅਤੇ ਕਾਂਗਰਸ ਸੰਗਠਨ ਦੇ ਇੰਚਾਰਜ ਕੇ ਸੀ ਵੇਣੂਗੋਪਾਲ ਦਾ ਧੰਨਵਾਦ ਕੀਤਾ ਹੈ। 


ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਦਾ ਪਾਰਲੀਮੈਂਟ ਹਲਕਾ ਪਾਕਿਸਤਾਨ ਦੀ ਸਰਹੱਦ ਦੇ ਨਾਲ ਲੱਗਦਾ ਹੈ ਇਸ ਲ‌ਈ ਗ੍ਰਹਿ ਮੰਤਰਾਲੇ ਦੀ ਸਥਾਈ ਕਮੇਟੀ ਦਾ ਮੈਂਬਰ ਬਣਨਾ ਸੁਖਜਿੰਦਰ ਸਿੰਘ ਰੰਧਾਵਾ ਲ‌ਈ ਹੋਰ ਵੀ ਅਹਿਮੀਅਤ ਰੱਖਦਾ ਹੈ। ਮੀਡੀਆ ਨਾਲ ਇਹ ਜਾਣਕਾਰੀ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਦੇ ਨਜ਼ਦੀਕੀ ਸਾਥੀ ਕਿਸ਼ਨ ਚੰਦਰ ਮਹਾਜ਼ਨ ਨੇ ਸਾਂਝੀ ਕੀਤੀ।


Sukhjinder Singh Randhawa Became A Member Of The Standing Committee Of The Ministry Of Home Affairs


Popular Posts
Just Now