ਰਾਊਂਡਗਲਾਸ ਪੰਜਾਬ ਹਾਕੀ ਅਕੈਡਮੀ ਨੇ ਰਿਹਾਇਸ਼ੀ ਅਕੈਡਮੀ ਲਈ ਖੁੱਲ੍ਹੇ ਟਰਾਇਲਾਂ ਦਾ ਐਲਾਨ ਕੀਤਾ ਲੰਡਨ ਵਿੱਚ ਭਾਰਤੀ ਡਾਇਸਪੋਰਾ ਨੇ ਪ੍ਰਧਾਨ ਮੰਤਰੀ ਮੋਦੀ ਦੇ ਸਮਰਥਨ ਵਿੱਚ ਰੈਲੀ ਕੀਤੀ ਕੇਂਦਰੀ ਸਿੱਖ ਮਿਊਜ਼ੀਅਮ ਵਿੱਚ ਭਾਈ ਪਰਵਿੰਦਰ ਸਿੰਘ ਝੋਟਾ ਦਾ ਪੋਰਟਰੇਟ ਲਗਾਇਆ ਜਾਵੇਗਾ ਚੋਰਬਾਗਨ ਸਰਬਜਨੀਨ ਦੁਰਗਾ ਪੰਡਾਲ ਭਗਦੜ: 19 ਦੀ ਮੌਤ ਜਲੰਧਰ ਵਿੱਚ ਪਾਰਸ਼ਦ ਪਤੀ 'ਤੇ ਜਾਤੀਸੂਚਕ ਸ਼ਬਦ ਬੋਲਣ ਦੇ ਦੋਸ਼ ਰਾਜਵਿੰਦਰ ਕੌਰ ਥਿਆਰਾ ਨੇ ਦੀਪਕ ਬਾਲੀ ਨੂੰ ਲੈ ਕੇ ਵਾਇਰਲ ਪੋਸਟ ਨੂੰ ਦੱਸਿਆ ਫਰਜ਼ੀ ਐਕਸਪ੍ਰੈਸਵੇਅ ਤੋਂ 15 ਫੁੱਟ ਹੇਠਾਂ ਡਿੱਗਿਆ ਟੈਂਪੋ ਟ੍ਰੈਵਲਰ, 8 ਦੀ ਮੌਤ 5 ਕਰੋੜ ਦੇ ਕਥਿਤ ਰਿਸ਼ਵਤ ਮਾਮਲੇ ਵਿੱਚ ਅਮਰਦੀਪ ਗਰੇਵਾਲ ਗ੍ਰਿਫ਼ਤਾਰ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 18-10-2026 05:30 AM ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਜਨਮ ਦਿਨ ਦੀਆਂ ਵਧਾਈਆਂ

Panchayat Elections - ਪੰਚਾਇਤੀ ਚੋਣਾਂ ਨੂੰ ਲੈ ਕੇ High Court ਸਖ਼ਤ, ਇਕ ਘੰਟੇ 'ਚ ਪੰਜਾਬ ਸਰਕਾਰ ਤੋਂ ਮੰਗਿਆ ਜਵਾਬ

Panchayat Elections - ਪੰਚਾਇਤੀ ਚੋਣਾਂ ਨੂੰ ਲੈ ਕੇ High Court ਸਖ਼


Admin / Punjab

ਲਾਈਵ ਪੰਜਾਬੀ ਟੀਵੀ ਬਿਊਰੋ : ਪੰਜਾਬ ਵਿਚ ਪੰਚਾਇਤੀ ਚੋਣਾਂ 15 ਤਰੀਕ ਨੂੰ ਹੋਣੀਆਂ ਹਨ ਜਿਸ ਨੂੰ ਲੈ ਕੇ ਮਾਹੌਲ ਭਖਿਆ ਹੋਇਆ ਹੈ। ਹੁਣ ਪੰਚਾਇਤੀ ਚੋਣਾਂ ਨਾਲ ਜੁੜੀ ਵੱਡੀ ਖ਼ਬਰ ਆ ਰਹੀ ਹੈ। ਪੰਚਾਇਤੀ ਚੋਣਾਂ ਨੂੰ ਲੈ ਕੇ ਹਾਈਕੋਰਟ ਨੇ ਸਖ਼ਤ ਰਵੱਈਆ ਅਪਣਾਇਆ ਹੈ। ਹਾਈਕੋਰਟ ਨੇ ਸਰਕਾਰ ਤੋਂ 1 ਘੰਟੇ ਅੰਦਰ ਜਾਣਕਾਰੀ ਮੰਗੀ ਹੈ। ਹਾਈਕੋਰਟ ਨੇ ਪੁੱਛਿਆ ਹੈ ਕਿ ਸੂਬਾ ਚੋਣ ਕਮਿਸ਼ਨਰ ਦੀ ਨਿਯੁਕਤੀ ਕਿਵੇਂ ਹੋਈ। ਕੀ ਸਰਕਾਰ ਪੰਚਾਇਤੀ ਚੋਣਾਂ ਦਾ ਨੋਟੀਫਿਕੇਸ਼ਨ ਵਾਪਸ ਲਵੇਗੀ ਅਤੇ ਸਰਕਾਰ ਹੋਰ ਸਹੀ ਤਰੀਕੇ ਨਾਲ ਚੋਣ ਕਰਵਾਉਣ ਲਈ ਤਿਆਰ ਹੈ। ਨਹੀਂ ਤਾਂ ਹਾਈਕੋਰਟ ਕੋਈ ਆਦੇਸ਼ ਜਾਰੀ ਕਰੇਗਾ।

ਪੰਜਾਬ ਸਰਕਾਰ ਨੂੰ ਇਕ ਘੰਟੇ ਵਿਚ ਦੱਸਣ ਲਈ ਕਿਹਾ ਕਿ ਸੂਬਾ ਚੋਣ ਕਮਿਸ਼ਨਰ ਦੀ ਨਿਯੁਕਤੀ ਕਿਵੇਂ ਕੀਤੀ ਗਈ। ਹਾਈਕੋਰਟ ਨੇ ਇਸ ਨੂੰ ਅਰਾਜਕਤਾ ਅਤੇ ਜਮਹੂਰੀ ਪ੍ਰਕਿਰਿਆ ਦੀ ਉਲੰਘਣਾ ਕਿਹਾ।


ਇਕ ਘੰਟੇ ਵਿਚ ਸਰਕਾਰ ਦੱਸੇ ਕਿ ਕੀ ਸਰਕਾਰ ਚੋਣ ਨੋਟੀਫਿਕੇਸ਼ਨ ਵਾਪਸ ਲੈ ਕੇ ਚੋਣਾਂ ਨੂੰ ਵਧੀਆ ਤਰੀਕੇ ਨਾਲ ਕਰਵਾਉਣ ਲਈ ਤਿਆਰ ਹੈ ਜਾਂ ਨਹੀਂ। ਨਹੀਂ ਤਾਂ ਹਾਈਕੋਰਟ ਹੁਕਮ ਜਾਰੀ ਕਰੇਗੀ। ਇਕ ਘੰਟੇ ਬਾਅਦ ਮੁੜ ਸੁਣਵਾਈ ਹੋਵੇਗੀ। ਉਧਰ, ਪੰਜਾਬ ਸਰਕਾਰ ਵਿਚ ਮੁੱਖ ਸਕੱਤਰ ਅਨੁਰਾਗ ਵਰਮਾ ਨੂੰ ਹਟਾ ਦਿੱਤਾ ਗਿਆ ਹੈ। ਕੈਪ ਸਿਨਹਾ ਹੁਣ ਪੰਜਾਬ ਸਰਕਾਰ ਵਿਚ ਮੁੱਖ ਸਕੱਤਰ ਹੋਣਗੇ।

High Court Tough On Panchayat Elections Answer Sought In One Hour


📢

Reach thousands of targeted visitors daily.

Punajb News advertisement banner Punajb News advertisement banner
Popular Posts
Just Now