ਰਾਊਂਡਗਲਾਸ ਪੰਜਾਬ ਹਾਕੀ ਅਕੈਡਮੀ ਨੇ ਰਿਹਾਇਸ਼ੀ ਅਕੈਡਮੀ ਲਈ ਖੁੱਲ੍ਹੇ ਟਰਾਇਲਾਂ ਦਾ ਐਲਾਨ ਕੀਤਾ ਲੰਡਨ ਵਿੱਚ ਭਾਰਤੀ ਡਾਇਸਪੋਰਾ ਨੇ ਪ੍ਰਧਾਨ ਮੰਤਰੀ ਮੋਦੀ ਦੇ ਸਮਰਥਨ ਵਿੱਚ ਰੈਲੀ ਕੀਤੀ ਕੇਂਦਰੀ ਸਿੱਖ ਮਿਊਜ਼ੀਅਮ ਵਿੱਚ ਭਾਈ ਪਰਵਿੰਦਰ ਸਿੰਘ ਝੋਟਾ ਦਾ ਪੋਰਟਰੇਟ ਲਗਾਇਆ ਜਾਵੇਗਾ ਚੋਰਬਾਗਨ ਸਰਬਜਨੀਨ ਦੁਰਗਾ ਪੰਡਾਲ ਭਗਦੜ: 19 ਦੀ ਮੌਤ ਜਲੰਧਰ ਵਿੱਚ ਪਾਰਸ਼ਦ ਪਤੀ 'ਤੇ ਜਾਤੀਸੂਚਕ ਸ਼ਬਦ ਬੋਲਣ ਦੇ ਦੋਸ਼ ਰਾਜਵਿੰਦਰ ਕੌਰ ਥਿਆਰਾ ਨੇ ਦੀਪਕ ਬਾਲੀ ਨੂੰ ਲੈ ਕੇ ਵਾਇਰਲ ਪੋਸਟ ਨੂੰ ਦੱਸਿਆ ਫਰਜ਼ੀ ਐਕਸਪ੍ਰੈਸਵੇਅ ਤੋਂ 15 ਫੁੱਟ ਹੇਠਾਂ ਡਿੱਗਿਆ ਟੈਂਪੋ ਟ੍ਰੈਵਲਰ, 8 ਦੀ ਮੌਤ 5 ਕਰੋੜ ਦੇ ਕਥਿਤ ਰਿਸ਼ਵਤ ਮਾਮਲੇ ਵਿੱਚ ਅਮਰਦੀਪ ਗਰੇਵਾਲ ਗ੍ਰਿਫ਼ਤਾਰ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 18-10-2026 05:30 AM ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਜਨਮ ਦਿਨ ਦੀਆਂ ਵਧਾਈਆਂ

Punjab BJP - ਜਾਖੜ ਦੀਆਂ ਵਧੀਆਂ ਮੁਸ਼ਕਿਲਾਂ, ਰਵਨੀਤ ਬਿੱਟੂ ਨੂੰ ਮਿਲ ਸਕਦੀ ਹੈ ਵੱਡੀ ਜ਼ਿੰਮੇਵਾਰੀ

Punjab BJP - ਜਾਖੜ ਦੀਆਂ ਵਧੀਆਂ ਮੁਸ਼ਕਿਲਾਂ, ਰਵਨੀਤ ਬਿੱਟੂ ਨੂੰ ਮਿਲ ਸ


Admin / Punjab

ਲਾਈਵ ਪੰਜਾਬੀ ਟੀਵੀ ਬਿਊਰੋ : ਪੰਜਾਬ 'ਚ ਭਾਜਪਾ ਰਵਨੀਤ ਬਿੱਟੂ ਨੂੰ ਨਵੀਂ ਜ਼ਿੰਮੇਵਾਰੀ ਸੌਂਪ ਸਕਦੀ ਹੈ। ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਪੰਜਾਬ ਭਾਜਪਾ 'ਚ ਜਲਦ ਹੀ ਵੱਡੇ ਬਦਲਾਅ ਹੋ ਸਕਦੇ ਹਨ। ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੂੰ ਪੰਜਾਬ ਭਾਜਪਾ ਪ੍ਰਧਾਨ ਦੇ ਅਹੁਦੇ ਦੀ ਜ਼ਿੰਮੇਵਾਰੀ ਦਿੱਤੀ ਜਾ ਸਕਦੀ ਹੈ। ਪੰਜਾਬ ਭਾਜਪਾ ਦੇ ਮੌਜੂਦਾ ਪ੍ਰਧਾਨ ਸੁਨੀਲ ਜਾਖੜ ਨੂੰ ਉਸ ਅਹੁਦੇ ਤੋਂ ਹਟਾਇਆ ਜਾ ਸਕਦਾ ਹੈ।


ਇਸ ਤੋਂ ਪਹਿਲਾਂ ਸੁਨੀਲ ਜਾਖੜ ਦੀ ਅਸਤੀਫੇ ਨੂੰ ਲੈ ਕੇ ਕਾਫੀ ਚਰਚਾ ਹੋਈ ਸੀ। ਹਾਲਾਂਕਿ ਭਾਜਪਾ ਦੀ ਸੀਨੀਅਰ ਲੀਡਰਸ਼ਿਪ ਨੇ ਇਸ ਨੂੰ ਰੱਦ ਕਰ ਦਿੱਤਾ ਸੀ। ਹੁਣ ਚਰਚਾ ਹੈ ਕਿ ਰਵਨੀਤ ਬਿੱਟੂ ਨੂੰ ਪੰਜਾਬ ਭਾਜਪਾ ਦਾ ਪ੍ਰਧਾਨ ਬਣਾਇਆ ਜਾ ਸਕਦਾ ਹੈ।

Jakhar s Problems Increased Ravneet Bittu May Get A Big Responsibility


📢

Reach thousands of targeted visitors daily.

Punajb News advertisement banner Punajb News advertisement banner
Popular Posts
Just Now