ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

Pathankot 'ਚ ਕਰੋੜਾਂ ਦੀ ਹੈਰੋਇਨ ਸਮੇਤ ਇਕ ਵਿਅਕਤੀ ਗ੍ਰਿਫਤਾਰ, ਪਾਕਿਸਤਾਨੀ ਨਸ਼ਾ ਤਸਕਰਾਂ ਦੇ ਸੀ ਸੰਪਰਕ 'ਚ

A-Person-Was-Arrested-With-Heroi


Admin / Punjab

ਲਾਈਵ ਪੰਜਾਬੀ ਟੀਵੀ ਬਿਊਰੋ : ਪੰਜਾਬ ਪੁਲਿਸ ਨੇ ਸਰਹੱਦ ਪਾਰੋਂ ਚੱਲ ਰਹੇ ਨਸ਼ਾ ਤਸਕਰੀ ਗਿਰੋਹ ਖਿਲਾਫ ਵੱਡੀ ਕਾਰਵਾਈ ਕੀਤੀ ਹੈ। ਕਾਊਂਟਰ ਇੰਟੈਲੀਜੈਂਸ ਪਠਾਨਕੋਟ ਨੇ ਗੁਰਦਾਸਪੁਰ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਇਕ ਤਸਕਰ ਨੂੰ 1.350 ਕਿਲੋ ਹੈਰੋਇਨ ਸਮੇਤ ਕਾਬੂ ਕੀਤਾ ਹੈ। ਮੁੱਢਲੀ ਪੁਲਿਸ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਪਾਕਿਸਤਾਨ ਸਥਿਤ ਨਸ਼ਾ ਤਸਕਰਾਂ ਦੇ ਸੰਪਰਕ ਵਿਚ ਸੀ।


ਉਹ ਡਰੋਨ ਰਾਹੀਂ ਭਾਰਤ ਵਿਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਦੇ ਸੀ। ਡੀਜੀਪੀ ਗੌਰਵ ਯਾਦਵ ਨੇ ਸੋਸ਼ਲ ਮੀਡੀਆ ਅਕਾਊਂਟ ਐਕਸ 'ਤੇ ਪੋਸਟ ਕਰ ਕੇ ਇਹ ਜਾਣਕਾਰੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਜਲਦੀ ਹੀ ਇਸ ਮਾਮਲੇ ਵਿਚ ਕੁਝ ਹੋਰ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਜਾਵੇਗਾ। ਐੱਫਆਈਆਰ ਦਰਜ ਕਰ ਲਈ ਗਈ ਹੈ ਅਤੇ ਜਾਂਚ ਜਾਰੀ ਹੈ। ਪੁਲਿਸ ਵੱਲੋਂ ਮੁਲਜ਼ਮਾਂ ਦੇ ਸਾਰੇ ਸਬੰਧਾਂ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਇਹ ਵੀ ਪਤਾ ਲਗਾਇਆ ਜਾ ਰਿਹਾ ਹੈ ਕਿ ਦੋਸ਼ੀ ਕਿਸ ਦੇ ਸੰਪਰਕ ਵਿਚ ਸੀ।

ਦੇਸ਼ ਵਿਚ ਤਿਉਹਾਰਾਂ ਦਾ ਸੀਜ਼ਨ ਸ਼ੁਰੂ ਹੁੰਦੇ ਹੀ ਸਰਹੱਦ ਪਾਰ ਬੈਠੇ ਅੱਤਵਾਦੀ ਸਰਗਰਮ ਹੋ ਗਏ ਹਨ। ਵੀਰਵਾਰ ਨੂੰ ਫਾਜ਼ਿਲਕਾ ਦੇ ਸਰਹੱਦੀ ਖੇਤਰ ਤੋਂ ਡਰੋਨ ਰਾਹੀਂ ਇਕ ਕਿਲੋ 180 ਗ੍ਰਾਮ ਆਰਡੀਐਕਸ ਬਰਾਮਦ ਕੀਤਾ ਗਿਆ।

A Person Was Arrested With Heroin Worth Crores In Pathankot


Popular Posts
Just Now