ਰਾਊਂਡਗਲਾਸ ਪੰਜਾਬ ਹਾਕੀ ਅਕੈਡਮੀ ਨੇ ਰਿਹਾਇਸ਼ੀ ਅਕੈਡਮੀ ਲਈ ਖੁੱਲ੍ਹੇ ਟਰਾਇਲਾਂ ਦਾ ਐਲਾਨ ਕੀਤਾ ਲੰਡਨ ਵਿੱਚ ਭਾਰਤੀ ਡਾਇਸਪੋਰਾ ਨੇ ਪ੍ਰਧਾਨ ਮੰਤਰੀ ਮੋਦੀ ਦੇ ਸਮਰਥਨ ਵਿੱਚ ਰੈਲੀ ਕੀਤੀ ਕੇਂਦਰੀ ਸਿੱਖ ਮਿਊਜ਼ੀਅਮ ਵਿੱਚ ਭਾਈ ਪਰਵਿੰਦਰ ਸਿੰਘ ਝੋਟਾ ਦਾ ਪੋਰਟਰੇਟ ਲਗਾਇਆ ਜਾਵੇਗਾ ਚੋਰਬਾਗਨ ਸਰਬਜਨੀਨ ਦੁਰਗਾ ਪੰਡਾਲ ਭਗਦੜ: 19 ਦੀ ਮੌਤ ਜਲੰਧਰ ਵਿੱਚ ਪਾਰਸ਼ਦ ਪਤੀ 'ਤੇ ਜਾਤੀਸੂਚਕ ਸ਼ਬਦ ਬੋਲਣ ਦੇ ਦੋਸ਼ ਰਾਜਵਿੰਦਰ ਕੌਰ ਥਿਆਰਾ ਨੇ ਦੀਪਕ ਬਾਲੀ ਨੂੰ ਲੈ ਕੇ ਵਾਇਰਲ ਪੋਸਟ ਨੂੰ ਦੱਸਿਆ ਫਰਜ਼ੀ ਐਕਸਪ੍ਰੈਸਵੇਅ ਤੋਂ 15 ਫੁੱਟ ਹੇਠਾਂ ਡਿੱਗਿਆ ਟੈਂਪੋ ਟ੍ਰੈਵਲਰ, 8 ਦੀ ਮੌਤ 5 ਕਰੋੜ ਦੇ ਕਥਿਤ ਰਿਸ਼ਵਤ ਮਾਮਲੇ ਵਿੱਚ ਅਮਰਦੀਪ ਗਰੇਵਾਲ ਗ੍ਰਿਫ਼ਤਾਰ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 18-10-2026 05:30 AM ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਜਨਮ ਦਿਨ ਦੀਆਂ ਵਧਾਈਆਂ

Punjab by-elections - ਪ੍ਰਤਾਪ ਸਿੰਘ ਬਾਜਵਾ ਨੇ ਉਪ ਚੋਣਾਂ ਮੁਲਤਵੀ ਕਰਨ ਦੀ ਕੀਤੀ ਮੰਗ ,ਚੋਣ ਕਮਿਸ਼ਨ ਨੂੰ ਲਿਖਿਆ ਪੱਤਰ

Punjab by-elections - ਪ੍ਰਤਾਪ ਸਿੰਘ ਬਾਜਵਾ ਨੇ ਉਪ ਚੋਣਾਂ ਮੁਲਤਵੀ ਕ


Admin / Punjab

ਲਾਈਵ ਪੰਜਾਬੀ ਟੀਵੀ ਬਿਊਰੋ : ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ 'ਤੇ ਜ਼ਿਮਨੀ ਚੋਣਾਂ ਲਈ 13 ਨਵੰਬਰ ਨੂੰ ਵੋਟਾਂ ਪੈਣੀਆਂ ਹਨ ਪਰ ਹੁਣ ਇਸ ਤਰੀਕ ਨੂੰ ਬਦਲਣ ਦੀ ਮੰਗ ਉੱਠ ਰਹੀ ਹੈ। ਕਾਂਗਰਸ ਦੇ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਇਸ ਮਾਮਲੇ ਵਿਚ ਚੋਣ ਕਮਿਸ਼ਨ ਨੂੰ ਪੱਤਰ ਲਿਖਿਆ ਹੈ। 


ਉਨ੍ਹਾਂ ਪੱਤਰ ਵਿਚ ਦਲੀਲ ਦਿੱਤੀ ਹੈ ਕਿ 15 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਹੈ। ਪ੍ਰਕਾਸ਼ ਦਿਹਾੜਾ 3 ਦਿਨਾਂ ਤੱਕ ਚੱਲਦਾ ਹੈ, ਜਿਸ ਦੀ ਸ਼ੁਰੂਆਤ 13 ਨਵੰਬਰ ਨੂੰ ਅਖੰਡ ਪਾਠ ਸਾਹਿਬ ਨਾਲ ਹੋਵੇਗੀ। ਇਸ ਦਿਨ ਵੋਟਿੰਗ ਹੋਣੀ ਹੈ। ਉਨ੍ਹਾਂ ਧਾਰਮਿਕ ਕਾਰਨਾਂ ਦਾ ਹਵਾਲਾ ਦਿੰਦਿਆਂ ਕਮਿਸ਼ਨ ਨੂੰ ਚੋਣਾਂ ਦੀ ਤਰੀਕ ਬਦਲਣ ਬਾਰੇ ਵਿਚਾਰ ਕਰਨ ਦੀ ਅਪੀਲ ਕੀਤੀ ਹੈ।


Pratap Singh Bajwa Demands Postponement Of By elections


📢

Reach thousands of targeted visitors daily.

Punajb News advertisement banner Punajb News advertisement banner
Popular Posts
Just Now