ਨਸ਼ਾ ਵਿਰੋਧੀ ਕਾਰਕੁਨ ਦੀ ਮੌਤ ਲਈ ਪੰਜਾਬ ਸਰਕਾਰ ਜ਼ਿੰਮੇਵਾਰ: ਸ਼੍ਰੋਮਣੀ ਅਕਾਲੀ ਦਲ ਦੀ ਸੰਸਦ ਮੈਂਬਰ ਪੰਜਾਬ ਨੂੰ ਬਦਨਾਮ ਕੀਤਾ ਜਾ ਰਿਹਾ ਹੈ: ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਭਾਜਪਾ ਦੀ ਸੂਬਾਈ ਕਾਰਜਕਾਰੀ ਕਮੇਟੀ ਨੇ ਸੰਗਰੂਰ ਵਿੱਚ ਸੰਗਠਨਾਤਮਕ ਅਤੇ ਭਵਿੱਖ ਦੀ ਰਣਨੀਤੀ ਬਣਾਈ ਸਾਬਕਾ ਮੰਤਰੀ ਸੰਜੀਵ ਅਰੋੜਾ ਨੂੰ ਝਟਕਾ, ਹਾਈਕੋਰਟ ਨੇ ਨਿਯਮਿਤ ਜ਼ਮਾਨਤ ਯਾਚਿਕਾ ਖਾਰਜ ਕੀਤੀ ਗਿੱਲ ਰੋਡ ₹10 ਕਰੋੜੀ ਸੀਮੈਂਟ ਸੜਕ ਘੋਟਾਲੇ ਨੂੰ ਦਬਾਉਣ ਦੀ ਕੋਸ਼ਿਸ਼ ਸ਼ੁਰੂ ਪੰਜਾਬ ਵਿੱਚ ਸਟੇਸ਼ਨ 'ਤੇ ਡਿਰੇਲ ਹੋਈ ਟਰੇਨ ਪਰਵਿੰਦਰ ਝੋਟਾ ਕਤਲ: ਅਮਿਤ ਸ਼ਾਹ ਦਾ ਮੁੱਖ ਮੰਤਰੀ ਭਗਵੰਤ ਮਾਨ 'ਤੇ ਹਮਲਾ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 17-10-2026 05:15 AM ਅਕਾਲ ਤਖ਼ਤ ਨੇ ਆਪ ਵਿਧਾਇਕ ਗਿਆਸਪੁਰਾ ਨੂੰ 'ਤਨਖਾਹੀਆ' ਐਲਾਨਿਆ ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੇ ਪਿਓ-ਪੁੱਤ ਸਮੇਤ ਪੰਜ ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ

Punjab- ਸਕੂਲ ਬੱਸ ਦਾ ਟਾਇਰ ਫਟਣ ਕਾਰਨ ਵਾਪਰਿਆ ਵੱਡਾ ਹਾਦਸਾ, ਮਾਸੂਮ ਬੱਚੇ ਦੀ ਇਲਾਜ ਦੌਰਾਨ ਮੌਤ, ਪਰਿਵਾਰ ਦਾ ਰੋ ਰੋ ਕੇ ਬੁਰਾ ਹਾਲ

Punjab- ਸਕੂਲ ਬੱਸ ਦਾ ਟਾਇਰ ਫਟਣ ਕਾਰਨ ਵਾਪਰਿਆ ਵੱਡਾ ਹਾਦਸਾ, ਮਾਸੂਮ ਬ


Admin / Punjab

ਲਾਈਵ ਪੰਜਾਬੀ ਟੀਵੀ ਬਿਊਰੋ : ਗਿੱਦੜਬਾਹਾ ਦੇ ਮੱਲਾਂ 'ਚ ਸਕੂਲ ਬੱਸ ਹਾਦਸੇ 'ਚ ਜ਼ਖਮੀ ਹੋਏ 9 ਸਾਲਾ ਬੱਚੇ ਦੀ ਇਲਾਜ ਦੌਰਾਨ ਮੌਤ ਹੋ ਗਈ। 

ਬੀਤੇ ਦਿਨ ਨਿਊ ਮਾਲਵਾ ਪਬਲਿਕ ਸਕੂਲ ਦੇ ਬੱਚਿਆਂ ਨਾਲ ਭਰੀ ਬੱਸ ਦਾ ਟਾਇਰ ਫਟਣ ਨਾਲ ਹਾਦਸਾ ਵਾਪਰ ਗਿਆ।

ਸਕੂਲ ਦੀ ਬੱਸ ਦਾ ਟਾਇਰ ਫਟਣ ਕਾਰਨ ਦਰੱਖਤ ਨਾਲ ਟਕਰਾ ਗਈ, ਜਿਸ ਸਮੇਂ ਸਕੂਲ ਵੈਨ ਵਿਚ 30 ਤੋਂ 35 ਬੱਚੇ ਸਵਾਰ ਸਨ, ਜਿਸ ਵਿਚ ਡਰਾਈਵਰ ਸਮੇਤ ਚਾਰ ਵਿਅਕਤੀ ਜ਼ਖ਼ਮੀ ਹੋ ਗਏ, ਜਿਨ੍ਹਾਂ ਵਿੱਚੋਂ ਜਸਕਮਲ ਨਾਮਕ ਬੱਚੇ ਦੀ ਅੱਜ ਇਲਾਜ ਦੌਰਾਨ ਮੌਤ ਹੋ ਗਈ।

Punjab Major Accident Occurred Due To Burst Tire Of School Bus


📢

Reach thousands of targeted visitors daily.

Punajb News advertisement banner Punajb News advertisement banner
Popular Posts
Just Now