ਅੰਮ੍ਰਿਤਸਰ ਵਿੱਚ ਪਿਤਾ ਨੇ ਧੀ ਦੀ ਕੀਤੀ ਹੱਤਿਆ:ਲਾਸ਼ ਘਰ ਦੇ ਨੇੜੇ ਟੋਏ ਵਿੱਚ ਦਫ਼ਨਾਈ ਲੁਧਿਆਣਾ ਵਿੱਚ ਮੁੰਸ਼ੀ ਖ਼ਿਲਾਫ਼ ਮਾਮਲਾ ਦਰਜ ਲੁਧਿਆਣਾ ਵਿੱਚ ਪਿਓ-ਪੁੱਤ 'ਤੇ ਚੱਲੀਆਂ ਗੋਲੀਆਂ, ਕੁੱਤੇ ਨੂੰ ਲੈ ਕੇ ਹੋਈ ਸੀ ਬਹਿਸ ਜਾਲੰਧਰ ਵਿੱਚ ਭਾਜਪਾ ਨੇ ਲਿਆ ਐਕਸ਼ਨ, ਇਸ ਆਗੂ ਨੂੰ ਕੀਤਾ ਪਾਰਟੀ ਤੋਂ ਬਾਹਰ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 03-09-2026 ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ

Virsa Singh Valtoha - ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਲਾਏ ਗਏ ਸਾਰੇ ਦੋਸ਼ ਝੂਠੇ, ਵਿਰਸਾ ਸਿੰਘ ਵਲਟੋਹਾ ਨੇ ਕਿਹਾ- ਜੇਕਰ ਕੋਈ ਸਬੂਤ ਹੈ ਤਾਂ ਪੇਸ਼ ਕਰਨ

Virsa Singh Valtoha  - ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਲਾਏ ਗ


Admin / Punjab

ਲਾਈਵ ਪੰਜਾਬੀ ਟੀਵੀ ਬਿਊਰੋ : ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਆਗੂ ਵਿਰਸਾ ਸਿੰਘ ਵਲਟੋਹਾ ਪਾਰਟੀ ਤੋਂ ਅਸਤੀਫਾ ਦੇਣ ਤੋਂ ਬਾਅਦ ਅੱਜ ਸਵੇਰੇ ਦਰਬਾਰ ਸਾਹਿਬ ਮੱਥਾ ਟੇਕਣ ਲਈ ਪੁੱਜੇ। ਮੱਥਾ ਟੇਕਣ ਤੋਂ ਬਾਅਦ ਉਸ ਨੇ ਵੀਡੀਓ ਜਾਰੀ ਕਰਦਿਆਂ ਕਿਹਾ ਕਿ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਉਨ੍ਹਾਂ ’ਤੇ ਲਾਏ ਗਏ ਸਾਰੇ ਦੋਸ਼ ਝੂਠੇ ਹਨ। ਉਨ੍ਹਾਂ ਕਿਹਾ ਕਿ ਜਥੇਦਾਰ ਸਾਹਿਬ ਨੇ ਜੋ ਵੀ ਇਲਜ਼ਾਮ ਲਗਾਏ ਹਨ, ਚਾਹੇ ਉਹ ਨਿੱਜੀ ਹੋਣ ਜਾਂ ਪਰਿਵਾਰ ਜਾਂ ਬੱਚਿਆਂ ਸਬੰਧੀ, ਉਹ ਝੂਠੇ ਹਨ।


ਉਨ੍ਹਾਂ ਕਿਹਾ ਕਿ ਜੇਕਰ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਕੋਲ ਮੇਰੇ ਖਿਲਾਫ ਕੋਈ ਸਬੂਤ ਹਨ ਤਾਂ ਉਹ ਪੇਸ਼ ਕਰਨ। ਉਨ੍ਹਾਂ ਕੋਲ ਕੋਈ ਸਬੂਤ ਨਹੀਂ ਹੈ। ਜੇਕਰ ਮੇਰੇ 'ਤੇ ਲੱਗੇ ਦੋਸ਼ ਸੱਚ ਹਨ ਤਾਂ ਮੈਨੂੰ ਸਜ਼ਾ ਮਿਲਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਜਥੇਦਾਰ ਸਾਹਿਬ ਦਾ ਪਰਿਵਾਰ ਮੇਰਾ ਪਰਿਵਾਰ ਹੈ, ਉਨ੍ਹਾਂ ਦੀਆਂ ਧੀਆਂ ਮੇਰੀਆਂ ਧੀਆਂ ਹਨ। ਮੈਂ ਉਨ੍ਹਾਂ ਬਾਰੇ ਬੁਰਾ ਵੀ ਨਹੀਂ ਸੋਚ ਸਕਦਾ।

All The Allegations Made By Jathedar Giani Harpreet Singh Are False Virsa Singh Valtoha


Popular Posts
Just Now