ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼

ਹੁਣ ਕਿਸਾਨਾਂ ਬਾਰੇ BJP ਦੇ ਕੇਂਦਰੀ ਮੰਤਰੀ ਰਵਨੀਤ ਬਿੱਟੂ ਨੇ ਕਹਿ ਦਿੱਤੀ ਵੱਡੀ ਗੱਲ

ਹੁਣ ਕਿਸਾਨਾਂ ਬਾਰੇ BJP ਦੇ ਕੇਂਦਰੀ ਮੰਤਰੀ ਰਵਨੀਤ ਬਿੱਟੂ ਨੇ ਕਹਿ ਦਿੱਤ


Admin / Punjab

ਲਾਈਵ ਪੰਜਾਬੀ ਟੀਵੀ ਬਿਊਰੋ :  ਕੇਂਦਰੀ ਰਾਜ ਮੰਤਰੀ ਅਤੇ ਪੰਜਾਬ ਭਾਜਪਾ ਦੇ ਆਗੂ ਰਵਨੀਤ ਸਿੰਘ ਬਿੱਟੂ ਨੇ ਪੰਜਾਬ ਦੇ ਕਿਸਾਨਾਂ ਦੀ ਤੁਲਨਾ ਤਾਲਿਬਾਨ ਨਾਲ ਕਰ ਦਿੱਤੀ ਹੈ। ਰਵਨੀਤ ਬਿੱਟੂ ਨੇ ਕਿਸਾਨਾਂ 'ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਭਾਜਪਾ ਦਾ ਵਿਰੋਧ ਕਿਸਾਨ ਨਹੀਂ ਕਰ ਰਹੇ ਸਗੋਂ ਕਿਸਾਨ ਲੀਡਰ ਕਰ ਰਹੇ ਹਨ। ਉਨ੍ਹਾਂ ਨੇ ਕਿਸਾਨਾਂ ਦੀ ਤੁਲਨਾ ਤਾਲਿਬਾਨ ਨਾਲ ਕਰਦਿਆਂ ਕਿਹਾ ਕਿ ਕੀ ਇਹ ਨਵਾਂ ਤਾਲਿਬਾਨ ਬਣਾਉਣ ਚਾਹੁੰਦੇ ਹਨ। ਕਿਸਾਨ ਲੀਡਰ ਖੁਦ ਆੜ੍ਹਤੀਏ ਅਤੇ ਸ਼ੈਲਰ ਮਾਲਕ ਬਣੇ ਹੋਏ ਹਨ ਅਤੇ ਪੰਜਾਬ ਵਿੱਚ ਹੁਣ ਖਾਦਾਂ ਦੀਆਂ ਟ੍ਰੇਨਾਂ ਦੀ ਲੁੱਟ ਕਰ ਰਹੇ ਹਨ।

ਬਿੱਟੂ ਇਥੇ ਹੀ ਨਹੀਂ ਰੁਕੇ, ਉਨ੍ਹਾਂ ਨੇ ਕਿਸਾਨ ਆਗੂਆਂ ਨੂੰ ਚੇਤਾਵਨੀ ਵੀ ਦਿੱਤੀ ਜਿਹੜੇ ਕਿਸਾਨ ਲੀਡਰ ਵਿਰੋਧ ਕਰ ਰਹੇ ਹਨ ਉਨ੍ਹਾਂ ਦੀ ਜ਼ਿਮਨੀ ਚੋਣਾਂ ਤੋਂ ਬਾਅਦ ਜਾਇਦਾਦਾਂ ਦੀ ਜਾਂਚ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਕਿਸਾਨਾਂ ਲੀਡਰਾਂ ਦੀ ਇਹ ਜਾਂਚ ਉਨ੍ਹਾਂ ਦੇ ਕਿਸਾਨ ਲੀਡਰ ਬਣਨ ਤੋਂ ਬਾਅਦ ਦੀ ਕਰਵਾਂਵਾਂਗੇ।


Now BJP s Union Minister Ravneet Bittu Has Said A Big Thing About Farmers


Popular Posts
Just Now