Oath-taking ceremony- ਪੰਚਾਂ ਨੂੰ ਸਹੁੰ ਚੁਕਾਉਣ ਦੀਆਂ ਤਿਆਰੀਆਂ ਜ਼ੋਰਾਂ 'ਤੇ, ਇਸ ਦਿਨ ਹੋਵੇਗਾ ਸਹੁੰ ਚੁੱਕ ਸਮਾਗਮ
Admin / Punjab
ਲਾਈਵ ਪੰਜਾਬੀ ਟੀਵੀ ਬਿਊਰੋ : ਨਵੇਂ ਚੁਣੇ ਗਏ ਸਰਪੰਚਾਂ ਤੋਂ ਬਾਅਦ ਹੁਣ ਪੰਚਾਂ ਨੂੰ ਸਹੁੰ ਚੁਕਾਉਣ ਦੀਆਂ ਤਿਆਰੀਆਂ ਚੱਲ ਰਹੀਆਂ ਹਨ। ਪੰਚਾਂ ਨੂੰ 19 ਨਵੰਬਰ ਨੂੰ ਸਹੁੰ ਚੁਕਾਈ ਜਾਵੇਗੀ, ਸਰਕਾਰ ਨੇ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ।
ਇਸ ਤੋਂ ਪਹਿਲਾਂ ਬੀਤੇ ਸ਼ੁੱਕਰਵਾਰ ਨੂੰ ਲੁਧਿਆਣਾ ਦੇ ਪਿੰਡ ਧਨਾਨਸੂ 'ਚ ਹੋਈਆਂ ਪੰਚਾਇਤੀ ਚੋਣਾਂ ਦੌਰਾਨ ਚੁਣੇ ਗਏ ਸਰਪੰਚਾਂ ਦਾ ਸਹੁੰ ਚੁੱਕ ਸਮਾਗਮ ਕਰਵਾਇਆ ਗਿਆ, ਜਿੱਥੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਿਸ਼ੇਸ਼ ਤੌਰ 'ਤੇ ਪਹੁੰਚੇ ਹੋਏ ਸਨ।
Preparations For Swearing in Of Panchs Are In Full Swing