ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ ਨੇਪਾਲ ਹੜ੍ਹ ਤ੍ਰਾਸਦੀ: 1127 ਮੌਤਾਂ, 4800 ਤੋਂ ਵੱਧ ਲਾਪਤਾ ਪੰਜਾਬ ਵਿੱਚ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ 6 ਯੂਨਿਟ ਬੰਦ: ਡਿਮਾਂਡ 15,500 Mw ਤੋਂ ਪਾਰ, ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires

Jalandhar 'ਚ ਪੁਲਿਸ ਤੇ ਬਦਮਾਸ਼ਾਂ ਵਿਚਾਲੇ 50 ਤੋਂ ਵੱਧ ਚੱਲੀਆਂ ਗੋਲੀਆਂ, ਅੱਤਵਾਦੀ ਲਾਂਡਾ ਦੇ 2 ਸਾਥੀ ਗ੍ਰਿਫਤਾਰ, ਹਥਿਆਰ ਬਰਾਮਦ

Jalandhar 'ਚ ਪੁਲਿਸ ਤੇ ਬਦਮਾਸ਼ਾਂ ਵਿਚਾਲੇ 50 ਤੋਂ ਵੱਧ ਚੱਲੀਆਂ ਗੋਲੀ


Admin / Punjab

ਲਾਈਵ ਪੰਜਾਬੀ ਟੀਵੀ ਬਿਊਰੋ : ਜਲੰਧਰ 'ਚ ਅੱਤਵਾਦੀ ਲਖਬੀਰ ਸਿੰਘ ਉਰਫ ਲੰਡਾ ਹਰੀਕੇ ਉਰਫ ਲੰਡਾ ਦੇ ਦੋ ਸਾਥੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਪੁਲਿਸ ਨੇ ਮੁੱਠਭੇੜ ਤੋਂ ਬਾਅਦ ਮੁਲਜ਼ਮਾਂ ਨੂੰ 7 ਨਜਾਇਜ਼ ਹਥਿਆਰਾਂ ਅਤੇ ਕਾਰਤੂਸਾਂ ਸਮੇਤ ਗ੍ਰਿਫ਼ਤਾਰ ਕਰ ਲਿਆ ਹੈ। ਘਟਨਾ ਵਿਚ ਇਕ ਗੈਂਗਸਟਰ ਦੀ ਲੱਤ ਵਿਚ ਵੀ ਗੋਲੀ ਲੱਗੀ ਸੀ। ਇਸ ਦੇ ਨਾਲ ਹੀ ਦੋ ਪੁਲਿਸ ਮੁਲਾਜ਼ਮ ਵੀ ਜ਼ਖਮੀ ਹੋਏ ਹਨ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਜਲੰਧਰ ਕਮਿਸ਼ਨਰੇਟ ਪੁਲਿਸ ਨੇ ਵੱਡੀ ਸਫਲਤਾ ਹਾਸਲ ਕੀਤੀ ਹੈ। ਜਲੰਧਰ 'ਚ ਐਨਕਾਊਂਟਰ ਤੋਂ ਬਾਅਦ ਲੰਡਾ ਗਰੁੱਪ ਦੇ 2 ਕਾਰਕੁਨਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਦੋਵਾਂ ਪਾਸਿਆਂ ਤੋਂ 50 ਤੋਂ ਵੱਧ ਗੋਲੀਆਂ ਚਲਾਈਆਂ ਗਈਆਂ। ਇਸ ਮੁਕਾਬਲੇ 'ਚ ਅੱਤਵਾਦੀ ਲਾਂਡਾ ਦਾ ਇਕ ਸਾਥੀ ਜ਼ਖਮੀ ਹੋ ਗਿਆ ਹੈ। ਦੋ ਪੁਲਿਸ ਮੁਲਾਜ਼ਮ ਵੀ ਜ਼ਖਮੀ ਹੋਏ ਹਨ।

ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮੁਕਾਬਲਾ ਜਲੰਧਰ ਦੇ ਪਿੰਡ ਕੰਗਣੀਵਾਲ ਵਿੱਚ ਹੋਇਆ। ਇਨ੍ਹਾਂ ਕੋਲੋਂ 7 ਹਥਿਆਰ ਅਤੇ ਕਈ ਕਾਰਤੂਸ ਵੀ ਬਰਾਮਦ ਹੋਏ ਹਨ।

More Than 50 Shots Fired Between Police And Miscreants In Jalandhar


Popular Posts
Just Now