ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ ਨੇਪਾਲ ਹੜ੍ਹ ਤ੍ਰਾਸਦੀ: 1127 ਮੌਤਾਂ, 4800 ਤੋਂ ਵੱਧ ਲਾਪਤਾ ਪੰਜਾਬ ਵਿੱਚ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ 6 ਯੂਨਿਟ ਬੰਦ: ਡਿਮਾਂਡ 15,500 Mw ਤੋਂ ਪਾਰ, ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires

Kapurthala 'ਚ ਸਕੂਲ ਬੱਸ ਤੇ ਮੋਟਰਸਾਈਕਲ ਦੀ ਭਿਆਨਕ ਟੱਕਰ 'ਚ ਮਾਸੂਮ ਦੀ ਮੌਤ

Kapurthala 'ਚ ਸਕੂਲ ਬੱਸ ਤੇ ਮੋਟਰਸਾਈਕਲ ਦੀ ਭਿਆਨਕ ਟੱਕਰ 'ਚ ਮਾਸੂਮ ਦ


Admin / Punjab

ਲਾਈਵ ਪੰਜਾਬੀ ਟੀਵੀ ਬਿਊਰੋ : ਕਪੂਰਥਲਾ 'ਚ ਇਕ ਵੱਡੇ ਹਾਦਸੇ ਦੀ ਖਬਰ ਸਾਹਮਣੇ ਆ ਰਹੀ ਹੈ। ਦਰਅਸਲ, ਇੱਥੇ ਸਕੂਲ ਬੱਸ ਤੇ ਬਾਈਕ ਦੀ ਟੱਕਰ 'ਚ 8 ਸਾਲ ਦੀ ਬੱਚੀ ਦੀ ਮੌਤ ਹੋ ਗਈ, ਜਦਕਿ ਡੇਢ ਸਾਲ ਦੀ ਬੱਚੀ ਸਮੇਤ ਪਤੀ-ਪਤਨੀ ਜ਼ਖਮੀ ਹੋ ਗਏ।


ਜਾਣਕਾਰੀ ਅਨੁਸਾਰ ਥਾਣਾ ਢਿਲਵਾਂ ਅਧੀਨ ਪੈਂਦੇ ਪਿੰਡ ਹੋਠੀਆਂ ਵਿਖੇ ਗਲਤ ਦਿਸ਼ਾ ਤੋਂ ਆ ਰਹੀ ਇੱਕ ਸਕੂਲੀ ਬੱਸ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਚਸ਼ਮਦੀਦਾਂ ਮੁਤਾਬਕ ਹਾਦਸਾ ਇੰਨਾ ਭਿਆਨਕ ਸੀ ਕਿ ਬਾਈਕ ਸਵਾਰ ਜੋੜੇ ਸਮੇਤ 2 ਲੜਕੀਆਂ 'ਚੋਂ 8 ਸਾਲ ਦੀ ਬੱਚੀ ਦੀ ਮੌਤ ਹੋ ਗਈ ਜਦਕਿ ਡੇਢ ਸਾਲ ਦੀ ਬੱਚੀ ਅਤੇ ਪਤੀ-ਪਤਨੀ ਜ਼ਖਮੀ ਹੋ ਗਏ। ਹਾਦਸੇ ਤੋਂ ਤੁਰੰਤ ਬਾਅਦ ਬੱਸ ਚਾਲਕ ਫਰਾਰ ਹੋ ਗਿਆ। ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਦੂਜੇ ਪਾਸੇ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

Innocent Dies In Horrific Collision Between School Bus And Motorcycle In Kapurthala


Popular Posts
Just Now