ਅੰਮ੍ਰਿਤਸਰ ਵਿੱਚ ਪਿਤਾ ਨੇ ਧੀ ਦੀ ਕੀਤੀ ਹੱਤਿਆ:ਲਾਸ਼ ਘਰ ਦੇ ਨੇੜੇ ਟੋਏ ਵਿੱਚ ਦਫ਼ਨਾਈ ਲੁਧਿਆਣਾ ਵਿੱਚ ਮੁੰਸ਼ੀ ਖ਼ਿਲਾਫ਼ ਮਾਮਲਾ ਦਰਜ ਲੁਧਿਆਣਾ ਵਿੱਚ ਪਿਓ-ਪੁੱਤ 'ਤੇ ਚੱਲੀਆਂ ਗੋਲੀਆਂ, ਕੁੱਤੇ ਨੂੰ ਲੈ ਕੇ ਹੋਈ ਸੀ ਬਹਿਸ ਜਾਲੰਧਰ ਵਿੱਚ ਭਾਜਪਾ ਨੇ ਲਿਆ ਐਕਸ਼ਨ, ਇਸ ਆਗੂ ਨੂੰ ਕੀਤਾ ਪਾਰਟੀ ਤੋਂ ਬਾਹਰ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 03-09-2026 ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ

Swearing-in ceremony- ਸਪੀਕਰ ਕੁਲਤਾਰ ਸਿੰਘ ਸੰਧਵਾਂ ਨਵੇਂ ਵਿਧਾਇਕਾਂ ਨੂੰ ਚੁਕਾਉਣਗੇ ਸਹੁੰ,ਇਸ ਦਿਨ ਹੋਵੇਗਾ ਸਹੁੰ ਚੁੱਕ ਸਮਾਗਮ

Swearing-in ceremony- ਸਪੀਕਰ ਕੁਲਤਾਰ ਸਿੰਘ ਸੰਧਵਾਂ ਨਵੇਂ ਵਿਧਾਇਕਾਂ


Admin / Punjab

ਲਾਈਵ ਪੰਜਾਬੀ ਟੀਵੀ ਬਿਊਰੋ: ਪੰਜਾਬ ਜ਼ਿਮਨੀ ਚੋਣਾਂ 'ਚ ਜਿੱਤ ਹਾਸਲ ਕਰਨ ਵਾਲੇ 4 ਵਿਧਾਇਕ 2 ਦਸੰਬਰ ਨੂੰ ਸਹੁੰ ਚੁੱਕਣਗੇ। ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਇਨ੍ਹਾਂ ਵਿਧਾਇਕਾਂ ਨੂੰ ਸਹੁੰ ਚੁਕਾਉਣਗੇ। ਸਹੁੰ ਚੁੱਕ ਸਮਾਗਮ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਹਾਜ਼ਰ ਹੋਣਗੇ।


 ਪਤਾ ਲੱਗਾ ਹੈ ਕਿ ਇਨ੍ਹਾਂ ਜ਼ਿਮਨੀ ਚੋਣਾਂ 'ਚ ਗਿੱਦੜਬਾਹਾ ਹਲਕੇ ਤੋਂ 'ਆਪ' ਦੇ ਹਰਦੀਪ ਸਿੰਘ ਉਰਫ਼ ਡਿੰਪੀ ਢਿੱਲੋਂ, ਹਲਕਾ ਡੇਰਾ ਬਾਬਾ ਨਾਨਕ ਤੋਂ 'ਆਪ' ਦੇ ਗੁਰਦੀਪ ਸਿੰਘ ਰੰਧਾਵਾ ਅਤੇ ਚੱਬੇਵਾਲ ਤੋਂ 'ਆਪ' ਉਮੀਦਵਾਰ ਇਸ਼ਾਂਕ ਚੱਬੇਵਾਲ ਜੇਤੂ ਰਹੇ ਸਨ, ਜਦਕਿ ਬਰਨਾਲਾ ਤੋਂ ਕਾਂਗਰਸੀ ਵਿਧਾਇਕ ਕੁਲਦੀਪ ਸਿੰਘ ਢਿੱਲੋਂ ਜੇਤੂ ਰਹੇ ਸਨ। ਸਪੀਕਰ 2 ਦਸੰਬਰ ਨੂੰ ਸਵੇਰੇ 11.30 ਵਜੇ ਇਨ੍ਹਾਂ ਚਾਰਾਂ ਵਿਧਾਇਕਾਂ ਨੂੰ ਸਹੁੰ ਚੁਕਾਉਣਗੇ।

Swearing in Ceremony Speaker Kultar Singh Sandhwan Will Administer The Oath To The New MLAs


Popular Posts
Just Now