ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

ਸ਼ਮਸ਼ਾਨਘਾਟ 'ਚ ਤਾਏ ਦੇ ਫੁੱਲ ਚੁਗਣ ਗਏ ਨੌਜਵਾਨ 'ਤੇ ਹੋਈ ਫਾਇਰਿੰਗ, ਸਿਰ 'ਚ ਗੋਲੀ ਲੱਗਣ ਕਾਰਨ ਮੌਕੇ 'ਤੇ ਹੀ ਮੌਤ

A-Young-Man-Who-Went-To-Pick-Flo


Admin / Punjab

ਲਾਈਵ ਪੰਜਾਬੀ ਟੀਵੀ ਬਿਊਰੋ : ਥਾਣਾ ਸਦਰ ਪਟਿਆਲਾ ਅਧੀਨ ਪੈਂਦੇ ਕਲੌਦੀ ਗੇਟ ਸ਼ਮਸ਼ਾਨਘਾਟ ਵਿਖੇ ਇਕ ਨੌਜਵਾਨ ਦੀ ਸ਼ਰੇਆਮ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਇਸ ਦੌਰਾਨ ਲੋਕਾਂ ਵਿਚ ਹਫੜਾ-ਦਫੜੀ ਮਚ ਗਈ। ਕਤਲ ਕੀਤੇ ਗਏ ਨੌਜਵਾਨ ਦੀ ਪਛਾਣ ਨਵਨੀਤ ਸਿੰਘ ਵਜੋਂ ਹੋਈ ਹੈ, ਜੋ ਸ਼ੁੱਕਰਵਾਰ ਸਵੇਰੇ ਆਪਣੇ ਤਾਏ ਦੇ ਫੁੱਲ ਚੁਗਣ ਦੀ ਰਸਮ ਤਹਿਤ ਸ਼ਮਸ਼ਾਨਘਾਟ ਪੁੱਜਾ ਸੀ। ਸਿਰ 'ਚ ਗੋਲੀ ਲੱਗਣ ਨਾਲ ਨੌਜਵਾਨ ਦੀ ਮੌਕੇ 'ਤੇ ਹੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਹਮਲਾਵਰ ਪਹਿਲਾਂ ਹੀ ਘੇਰਾ ਪਾ ਕੇ ਬੈਠੇ ਸਨ। ਘਟਨਾ ਦੀ ਸੂਚਨਾ ਤੁਰੰਤ ਪੁਲਸ ਨੂੰ ਦਿੱਤੀ ਗਈ। ਜਿਸ ਤੋਂ ਬਾਅਦ ਸੀਨੀਅਰ ਪੁਲਿਸ ਅਧਿਕਾਰੀਆਂ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ।

A Young Man Who Went To Pick Flowers For His Uncle At A Crematorium Was Shot And Died On The Spot Due To A Bullet Wound To The Head


Popular Posts
Just Now