ਭਾਰਤ ਨੇ ਅਕਤੂਬਰ ਵਿੱਚ 90 ਅਰਬ ਡਾਲਰ ਦੇ ਨਿਰਯਾਤ ਦਾ ਉੱਚ ਰਿਕਾਰਡ ਬਣਾਇਆ ਭਾਜਪਾ ਪੰਜਾਬ ਵਿੱਚ ਮਹਾਰਾਜਾ ਰਣਜੀਤ ਸਿੰਘ ਦੇ ਖਾਲਸਾ ਰਾਜ ਨੂੰ ਬਹਾਲ ਕਰਨ ਦੇ ਸੁਪਨੇ ਦੇਖਦੀ ਹੈ: ਕੇਵਲ ਢਿੱਲੋਂ ਵਿਦੇਸ਼ ਮੰਤਰਾਲੇ ਨੇ ਪੰਜਾਬ ਸੀਐਮ ਭਗਵੰਤ ਮਾਨ ਦੇ ਪਾਕਿਸਤਾਨ ਸੱਦੇ 'ਤੇ ਕਿਹਾ ਅੰਮ੍ਰਿਤਸਰ ਵਿੱਚ ਏਐਸਆਈ ਦੀ ਗੋਲੀ ਲੱਗਣ ਨਾਲ ਮੌਤ ਟਿਕਟ ਕੱਟਣ ਦੀਆਂ ਅਟਕਲਾਂ 'ਤੇ ਆਪ ਵਿਧਾਇਕ ਅਨਮੋਲ ਗਗਨ ਮਾਨ ਨੇ ਤੋੜੀ ਚੁੱਪੀ ਐਕਟਿਵਾ ਨੂੰ ਸਾਈਡ ਮਾਰਨ ਕਾਰਨ ਸੜਕ 'ਤੇ ਡਿੱਗੀਆਂ ਮਾਂ-ਧੀ, ਭੁੱਲਰ ਰਿਸ਼ਵਤ ਕੇਸ - ਗਵਾਹ ਦੇ ਪਰਿਵਾਰ ਨੂੰ ਮਿਲੀ ਧਮਕੀ: ਸੀਬੀਆਈ ਅਦਾਲਤ ਵਿੱਚ ਗਵਾਹ ਘਬਰਾਇਆ ਅਸਾਮ ਵਿੱਚ ਭਿਆਨਕ ਹਾਦਸਾ, ਮਿਨੀ ਬੱਸ ਅਤੇ ਕੰਟੇਨਰ ਦੀ ਟੱਕਰ ਵਿੱਚ 23 ਦੀ ਮੌਤ ਰਾਮਾਇਣ ਬਾਕਸ ਆਫਿਸ ਕਲੇਕਸ਼ਨ ਦਿਨ 9 ਅਨੁਮਾਨ: ਦੁਨੀਆ ਭਰ ਵਿੱਚ ₹1000 ਕਰੋੜ ਤੋਂ ਵੱਧ ਕਮਾਈ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 14-11-2026 05:30 AM

ਲੱਖਾ ਸਿਧਾਣਾ ਨੂੰ ਦਿੱਲੀ ਕੋਰਟ ਨੇ 20 ਜੁਲਾਈ ਤੱਕ ਗ੍ਰਿਫਤਾਰੀ ਤੋਂ ਦਿੱਤੀ ਰਾਹਤ

ਲੱਖਾ ਸਿਧਾਣਾ ਨੂੰ ਦਿੱਲੀ ਕੋਰਟ ਨੇ 20 ਜੁਲਾਈ ਤੱਕ ਗ੍ਰਿਫਤਾਰੀ ਤੋਂ ਦਿੱ


LPTV / Chandigarh

ਲਾਲ ਕਿਲ੍ਹਾ ਹਿੰਸਾ ਮਾਮਲੇ ਦੇ ਦੋਸ਼ੀ ਲੱਖਾ ਸਿਧਾਣਾ ਨੂੰ ਇਕ ਵਾਰ ਫਿਰ ਤੋਂ ਰਾਹਤ ਮਿਲੀ ਹੈ। ਦਿੱਲੀ ਕੋਰਟ ਨੇ ਲੱਖਾ ਸਿਧਾਣਾ ਦੀ ਅੰਤਰਿਮ ਜ਼ਮਾਨਤ 20 ਜੁਲਾਈ ਤੱਕ ਵਧਾ ਦਿੱਤੀ ਹੈ ਐਡੀਸ਼ਨਲ ਸੈਸ਼ਨ ਜੱਜ ਕਾਮਿਨੀ ਲੌ ਨੇ ਐਡਵੋਕੇਟ ਢਿੱਲੋਂ, ਸਿਧਾਣਾ, ਸਰਕਾਰੀ ਵਕੀਲ ਅਤੇ ਆਈਓ ਪੰਕਜ ਦੀ ਪੇਸ਼ਗੀ ਸੁਣਵਾਈ ਤੋਂ ਬਾਅਦ ਅੰਤਰਿਮ ਜ਼ਮਾਨਤ ਵਧਾ ਦਿੱਤੀ। ਅੱਜ ਸੁਣਵਾਈ ਦੌਰਾਨ ਜੱਜ ਨੇ ਆਈਓ ਅਤੇ ਪੀਪੀ ਨੂੰ ਪੁੱਛਿਆ ਸੀ ਕਿ ਜਦੋਂ ਸਾਜਿਸ਼ ਦੇ ਐਂਗਲ ਦੀ ਪਹਿਲਾਂ ਹੀ ਦਿੱਲੀ ਪੁਲਿਸ ਜਾਂਚ ਕਰ ਚੁੱਕੀ ਹੈ ਤਾਂ ਸਿਧਾਣਾ ਤੋਂ ਹਿਰਾਸਤ ਵਿਚ ਪੁੱਛ ਗਿੱਛ ਕਿਉਂ ਕੀਤੀ ਗਈ ਸੀ।

ਪੁੱਛਗਿਛ ਵਿਚ ਲੱਖਾ ਸਿਧਾਣਾ ਤੋਂ 50 ਤੋਂ ਵੱਧ ਸਵਾਲ ਪੁੱਛੇ ਗਏ ਸਨ। ਜਾਂਚ ਵਿਚ ਸ਼ਾਮਲ ਹੋਣ ਤੋਂ ਪਹਿਲਾਂ ਲੱਖਾ ਗੁਰੂਘਰ ਗਿਆ ਅਤੇ ਉਥੇ ਅਰਦਾਸ ਕੀਤੀ ਅਤੇ ਫਿਰ ਜਾਂਚ ਵਿਚ ਸ਼ਾਮਲ ਹੋਇਆ। ਪੁਲਿਸ ਅਧਿਕਾਰੀ ਦਾ ਕਹਿਣਾ ਹੈ ਕਿ ਜ਼ਰੂਰਤ ਪੈਣ ‘ਤੇ ਉਸ ਤੋਂ ਦੁਬਾਰਾ ਪੁੱਛਗਿੱਛ ਕੀਤੀ ਜਾਵੇਗੀ। ਲੱਖਾ ਸਿਧਾਣਾ ਨੂੰ ਇੱਕ ਰਾਤ ਪਹਿਲਾਂ ਇਸ ਸੰਬੰਧੀ ਨੋਟਿਸ ਮਿਲਿਆ ਸੀ, ਜਿਸ ਕਰਕੇ ਅੱਜ ਉਹ ਪੁਲਿਸ ਸਾਹਮਣੇ ਪੇਸ਼ ਹੋਇਆ।

ਦਿੱਲੀ ਪੁਲਿਸ ਨੇ ਲਾਲ ਕਿਲ੍ਹੇ ‘ਤੇ ਹੋਈ ਹਿੰਸਾ ਦੇ ਮਾਮਲੇ ਵਿੱਚ ਉਸ ਉੱਤੇ ਇੱਕ ਲੱਖ ਦਾ ਇਨਾਮ ਰੱਖਿਆ ਸੀ। 26 ਜੂਨ ਨੂੰ ਦਿੱਲੀ ਪੁਲਿਸ ਨੇ ਕਈ ਵਾਰ ਉਸ ਦੀ ਭਾਲ ਵਿੱਚ ਪੰਜਾਬ ‘ਚ ਕਈ ਵਾਰ ਛਾਪੇਮਾਰੀ ਕੀਤੀ। ਪਿਛਲੇ ਦਿਨੀਂ ਉਸ ਨੂੰ ਦੋ ਕੇਸਾਂ ਵਿੱਚ ਜ਼ਮਾਨਤ ਮਿਲ ਗਈ ਸੀ। ਹੁਣ 3 ਜੁਲਾਈ ਨੂੰ ਉਸ ਦੀ ਅਗਲੀ ਅਦਾਲਤੀ ਤਰੀਕ ਹੈ। ਪਿਛਲੇ ਹਫਤੇ ਚੰਡੀਗੜ੍ਹ ਵਿੱਚ ਵੀ ਚੰਡੀਗੜ੍ਹ ਵਿੱਚ ਕਿਸਾਨਾਂ ਦੇ ਮਾਰਚ ਦੌਰਾਨ ਉਸ ‘ਤੇ ਮਾਮਲੇ ਦਰਜ ਕੀਤੇ ਗਏ। ਉਸ ‘ਤੇ ਕਿਸਾਨਾਂ ਨੂੰ ਭੜਕਾਉਣ ਹੇਠ ਇਹ ਪਰਚੇ ਕੀਤੇ ਗਏ।

Delhi Court granted relief to Lakha Sidhana from arrest till July 20


📢

Reach thousands of targeted visitors daily.

Punajb News advertisement banner Punajb News advertisement banner ad banner image ad banner image
Popular Posts
Just Now