ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ ਨੇਪਾਲ ਹੜ੍ਹ ਤ੍ਰਾਸਦੀ: 1127 ਮੌਤਾਂ, 4800 ਤੋਂ ਵੱਧ ਲਾਪਤਾ ਪੰਜਾਬ ਵਿੱਚ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ 6 ਯੂਨਿਟ ਬੰਦ: ਡਿਮਾਂਡ 15,500 Mw ਤੋਂ ਪਾਰ, ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires

ਵਿਦੇਸ਼ 'ਚ ਨੌਜਵਾਨ ਨੇ ਪੰਜਾਬ ਦਾ ਨਾਂ ਕੀਤਾ ਰੋਸ਼ਨ, ਸਾਗਰ ਬੱਤਾ ਨਿਊਜ਼ੀਲੈਂਡ ’ਚ ਬਣਿਆ ਵਕੀਲ

ਵਿਦੇਸ਼ 'ਚ ਨੌਜਵਾਨ ਨੇ ਪੰਜਾਬ ਦਾ ਨਾਂ ਕੀਤਾ ਰੋਸ਼ਨ, ਸਾਗਰ ਬੱਤਾ ਨਿਊਜ਼ੀਲ


Admin / Punjab

ਲਾਈਵ ਪੰਜਾਬੀ ਟੀਵੀ ਬਿਊਰੋ : ਪੰਜਾਬ ਦੇ ਇਕ ਨੌਜਵਾਨ ਨੇ ਨਿਊਜ਼ੀਲੈਂਜ ਬਣ ਕੇ ਸੂਬੇ ਤੇ ਦੇਸ਼ ਦਾ ਨਾਮ ਰੋਸ਼ਨ ਕੀਤਾ ਹੈ। ਜਾਣਕਾਰੀ ਮੁਤਾਬਕ ਮੋਰਿੰਡਾ ਵਾਸੀ ਤੇ ਸੁਤੰਤਰਤਾ ਸੈਨਾਨੀ ਬਲਦੇਵ ਸਹਾਇ ਦਾ ਪੋਤਰਾ ਸਾਗਰ ਬੱਤਾ ਨਿਊਜ਼ੀਲੈਂਡ ’ਚ ਵਕੀਲ ਬਣਿਆ ਹੈ। ਇਸ ਸਬੰਧੀ ਪ੍ਰਵੀਨ ਕੁਮਾਰ ਸੰਤ ਨੇ ਦੱਸਿਆ ਕਿ ਉਨ੍ਹਾਂ ਦਾ ਬੇਟਾ ਕੁੱਝ ਸਾਲ ਪਹਿਲਾਂ ਨਿਊਜ਼ੀਲੈਂਡ ਵਿਖੇ ਪੜ੍ਹਾਈ ਕਰਨ ਗਿਆ ਸੀ। ਉਸ ਤੋਂ ਬਾਅਦ ਉਸ ਨੇ ਉੱਥੇ ਉਚੇਰੀ ਸਿੱਖਿਆ ਪ੍ਰਾਪਤ ਕਰਨੀ ਜਾਰੀ ਰੱਖੀ ਤੇ ਉੱਥੇ ਹੀ ਉਹ ਵਕੀਲ ਬਣਨ ’ਚ ਸਫਲ ਹੋਇਆ ਹੈ।

ਇਸ ਸਬੰਧੀ ਵੱਖ-ਵੱਖ ਸ਼ਹਿਰ ਨਿਵਾਸੀਆਂ, ਸਾਬਕਾ ਕੌਂਸਲਰ, ਨੰਬਰਦਾਰ ਜਗਵਿੰਦਰ ਸਿੰਘ ਪੰਮੀ, ਸੰਗਤ ਸਿੰਘ ਭਾਮੀਆ, ਹਰਪਾਲ ਸਿੰਘ ਦਾਤਾਰਪੁਰ ਸਾਬਕਾ ਐੱਮਡੀ ਸਹਿਕਾਰੀ ਬੈਂਕ ਰੂਪਨਗਰ ਆਦਿ ਨੇ ਸਾਗਰ ਬੱਤਾ ਦੀ ਇਸ ਪ੍ਰਾਪਤੀ ’ਤੇ ਪਰਿਵਾਰ ਨੂੰ ਵਧਾਈਆਂ ਦਿੱਤੀਆਂ ਹਨ।

Sagar Batta Became A Lawyer In New Zealand


Popular Posts
Just Now