ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

ਨਸ਼ਾ ਮੁਕਤ ਰੰਗਲਾ ਪੰਜਾਬ ਮੁਹਿੰਮ ਦੀ ਸ਼ੁਰੂਆਤ ਕਰਨ ਜਲੰਧਰ ਪੁੱਜੇ Governor, ਨੌਜਵਾਨਾਂ ਦੇ ਨਸ਼ਾ ਮੁਕਤ ਭਵਿੱਖ ਦੀ ਉਸਾਰੀ ਲਈ ਸਮੂਹਿਕ ਰੂਪ 'ਚ ਕੰਮ ਕਰਨ ਦਾ ਦਿੱਤਾ ਸੱਦਾ

Governor-Reaches-Jalandhar-To-La


Admin / Punjab

ਲਾਈਵ ਪੰਜਾਬੀ ਟੀਵੀ ਬਿਊਰੋ : ਪੰਜਾਬ ਸਰਕਾਰ ਵੱਲੋਂ ਅੱਜ ਜਲੰਧਰ ਵਿਚ ਨਸ਼ਾ ਮੁਕਤ ਰੰਗਲਾ ਪੰਜਾਬ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਇਸ ਮੁਹਿੰਮ ਨੂੰ ਲੈ ਕੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਜਲੰਧਰ ਪੁੱਜੇ। ਨਸ਼ਿਆਂ ਵਿਰੁੱਧ ਇਹ ਮੁਹਿੰਮ ਪਿੰਡ ਬਿਆਸ ਤੋਂ ਲੈ ਕੇ ਪਿੰਡ ਭੱਠੇ ਤੱਕ ਚਲਾਈ ਜਾਵੇਗੀ। ਇਸ ਮੁਹਿੰਮ ਤਹਿਤ ਪੈਦਲ ਮਾਰਚ ਵੀ ਕੱਢਿਆ ਜਾਵੇਗਾ। ਜਿਸ ਤੋਂ ਬਾਅਦ ਭਲਕੇ ਪਿੰਡ ਭੱਠੇ ਤੋਂ ਕਰਤਾਰਪੁਰ ਤੱਕ ਨਸ਼ਿਆਂ ਵਿਰੁੱਧ ਪੈਦਲ ਮਾਰਚ ਕੱਢਿਆ ਜਾਵੇਗਾ। ਇਸੇ ਦੌਰਾਨ ਨਸ਼ਾ ਮੁਕਤ ਰੰਗਲਾ ਪੰਜਾਬ ਮੁਹਿੰਮ ਨੂੰ ਲੈ ਕੇ ਜਲੰਧਰ ਪੁੱਜੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਪੈਦਲ ਮਾਰਚ ਯਾਤਰਾ ਸ਼ੁਰੂ ਕਰ ਦਿੱਤੀ ਹੈ।


ਪੰਜਾਬ ਦੇ ਰਾਜਪਾਲ ਨੇ ਕਿਹਾ ਕਿ ਇਹ ਲੇਖਕ ਕੁਸ਼ਲ ਸਿੰਘ ਦਾ ਹੈ ਅਤੇ ਉਹ ਇਸ ਮੁਹਿੰਮ ਵਿੱਚ ਉਨ੍ਹਾਂ ਨਾਲ ਜੁੜੇ ਹੋਏ ਹਨ। ਇਸ ਦੌਰਾਨ ਉਹ ਪੈਦਲ ਪੰਜਾਬ ਵਾਸੀਆਂ ਨੂੰ ਅਪੀਲ ਕਰਨਾ ਚਾਹੁੰਦੇ ਹਨ ਕਿ ਇਹ ਮੁਹਿੰਮ ਤੁਹਾਡੇ ਸਾਰਿਆਂ ਦੀ ਮੁਹਿੰਮ ਬਣ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਇਸ ਮੁਹਿੰਮ ਰਾਹੀਂ ਉਹ ਆਉਣ ਵਾਲੀ ਪੀੜ੍ਹੀ ਨੂੰ ਨਸ਼ਿਆਂ ਤੋਂ ਮੁਕਤ ਕਰਨ ਵਿਚ ਸਹਾਈ ਹੋ ਸਕਦੇ ਹਨ। ਇਸ ਦੌਰਾਨ ਉਨ੍ਹਾਂ ਨੇ ਆਉਣ ਵਾਲੀਆਂ ਪੀੜ੍ਹੀਆਂ ਦੇ ਨਸ਼ਾ ਮੁਕਤ ਭਵਿੱਖ ਦੀ ਉਸਾਰੀ ਲਈ ਸਮੂਹਿਕ ਰੂਪ ਵਿਚ ਕੰਮ ਕਰਨ ਦਾ ਸੱਦਾ ਦਿੱਤਾ



Governor Reaches Jalandhar To Launch Drug Free Rangla Punjab Campaign


Popular Posts
Just Now