ਅੰਮ੍ਰਿਤਸਰ ਵਿੱਚ ਪਿਤਾ ਨੇ ਧੀ ਦੀ ਕੀਤੀ ਹੱਤਿਆ:ਲਾਸ਼ ਘਰ ਦੇ ਨੇੜੇ ਟੋਏ ਵਿੱਚ ਦਫ਼ਨਾਈ ਲੁਧਿਆਣਾ ਵਿੱਚ ਮੁੰਸ਼ੀ ਖ਼ਿਲਾਫ਼ ਮਾਮਲਾ ਦਰਜ ਲੁਧਿਆਣਾ ਵਿੱਚ ਪਿਓ-ਪੁੱਤ 'ਤੇ ਚੱਲੀਆਂ ਗੋਲੀਆਂ, ਕੁੱਤੇ ਨੂੰ ਲੈ ਕੇ ਹੋਈ ਸੀ ਬਹਿਸ ਜਾਲੰਧਰ ਵਿੱਚ ਭਾਜਪਾ ਨੇ ਲਿਆ ਐਕਸ਼ਨ, ਇਸ ਆਗੂ ਨੂੰ ਕੀਤਾ ਪਾਰਟੀ ਤੋਂ ਬਾਹਰ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 03-09-2026 ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ

ਸਜ਼ਾ ਭੁਗਤਨ ਮਗਰੋਂ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਨਤਮਸਤਕ ਹੋਏ Sukhbir Badal

ਸਜ਼ਾ ਭੁਗਤਨ ਮਗਰੋਂ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਨਤਮਸਤਕ ਹੋਏ Sukhbir


Admin / Punjab

ਲਾਈਵ ਪੰਜਾਬੀ ਟੀਵੀ ਬਿਊਰੋ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਮੇਤ ਹੋਰਨਾਂ ਆਗੂਆਂ ਨੂੰ ਸ੍ਰੀ ਅਕਾਲ ਤਖਤ ਸਾਹਿਬ ਦੀ ਫਸੀਲ ਤੋਂ ਦੋ ਦਸੰਬਰ ਨੂੰ ਪੰਜ ਸਿੰਘ ਸਾਹਿਬਾਨ ਨੇ ਵੱਖ-ਵੱਖ ਧਾਰਮਿਕ ਸਜ਼ਾਵਾਂ ਲਗਾਈਆਂ ਸਨ। ਇਨ੍ਹਾਂ ਧਾਰਮਿਕ ਸਜ਼ਾਵਾਂ ਨੂੰ ਪੂਰੀਆਂ ਕਰਨ ਉਪਰੰਤ ਸੁਖਬੀਰ ਸਿੰਘ ਬਾਦਲ ਹੋਰਨਾਂ ਸਮੇਤ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪਹੁੰਚੇ ।


 ਇਸ ਦੌਰਾਨ ਸੁਖਬੀਰ ਬਾਦਲ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਚ ਪਹੁੰਚ ਕੇ ਅਰਦਾਸ ਕਰਵਾਈ। ਇਸ ਤੋਂ ਪਹਿਲਾਂ ਅਕਾਲੀ ਦਲ ਦੇ ਹੋਰ ਆਗੂਆਂ ਨੇ ਵੀ ਆਪਣੀ 10 ਦਿਨਾਂ ਦੀ ਸਜ਼ਾ ਪੂਰੀ ਕਰਨ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮੱਥਾ ਟੇਕ ਕੇ ਅਰਦਾਸ ਕਰਵਾਈ। ਹੁਣ ਇਸ ਬਾਅਦ ਉਨ੍ਹਾਂ ਦੇ ਦਿੱਤੇ ਗਏ ਅਸਤੀਫੇ 'ਤੇ ਵਿਚਾਰ ਵਟਾਂਦਰਾ ਹੋਵੇਗਾ। 

Sukhbir Badal Pays Obeisance At Sri Akal Takht Sahib After Serving Sentence Now Resignation Will Be Considered


Popular Posts
Just Now