ਅੰਮ੍ਰਿਤਸਰ ਵਿੱਚ ਪਿਤਾ ਨੇ ਧੀ ਦੀ ਕੀਤੀ ਹੱਤਿਆ:ਲਾਸ਼ ਘਰ ਦੇ ਨੇੜੇ ਟੋਏ ਵਿੱਚ ਦਫ਼ਨਾਈ ਲੁਧਿਆਣਾ ਵਿੱਚ ਮੁੰਸ਼ੀ ਖ਼ਿਲਾਫ਼ ਮਾਮਲਾ ਦਰਜ ਲੁਧਿਆਣਾ ਵਿੱਚ ਪਿਓ-ਪੁੱਤ 'ਤੇ ਚੱਲੀਆਂ ਗੋਲੀਆਂ, ਕੁੱਤੇ ਨੂੰ ਲੈ ਕੇ ਹੋਈ ਸੀ ਬਹਿਸ ਜਾਲੰਧਰ ਵਿੱਚ ਭਾਜਪਾ ਨੇ ਲਿਆ ਐਕਸ਼ਨ, ਇਸ ਆਗੂ ਨੂੰ ਕੀਤਾ ਪਾਰਟੀ ਤੋਂ ਬਾਹਰ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 03-09-2026 ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ

Amritsar blast - ਅੰਮ੍ਰਿਤਸਰ ਦੇ ਇਸਲਾਮਾਬਾਦ ਪੁਲਿਸ ਸਟੇਸ਼ਨ 'ਚ ਧਮਾਕਾ, ਇਸ ਗੈਂਗਸਟਰ ਨੇ ਲਈ ਧਮਾਕੇ ਦੀ ਜ਼ਿੰਮੇਵਾਰੀ

Amritsar blast - ਅੰਮ੍ਰਿਤਸਰ ਦੇ ਇਸਲਾਮਾਬਾਦ ਪੁਲਿਸ ਸਟੇਸ਼ਨ 'ਚ ਧਮਾਕਾ


Admin / Punjab

ਲਾਈਵ ਪੰਜਾਬੀ ਟੀਵੀ ਬਿਊਰੋ : ਅੰਮ੍ਰਿਤਸਰ ਦੇ ਇਸਲਾਮਾਬਾਦ ਇਲਾਕੇ ਦੇ ਥਾਣੇ 'ਚ ਤੜਕੇ ਕਰੀਬ 3 ਵਜੇ ਜ਼ੋਰਦਾਰ ਧਮਾਕੇ ਦੀ ਆਵਾਜ਼ ਸੁਣਾਈ ਦਿੱਤੀ। ਜਿਸ ਤੋਂ ਬਾਅਦ ਇਲਾਕੇ 'ਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ। ਹਾਲਾਂਕਿ ਪੁਲਿਸ ਇਸ ਗੱਲ ਦੀ ਜਾਂਚ ਕਰ ਰਹੀ ਹੈ ਕਿ ਇਹ ਜ਼ੋਰਦਾਰ ਧਮਾਕਾ ਕਿਸ ਕਾਰਨ ਹੋਇਆ ਹੈ ਪਰ ਪੁਲਿਸ ਥਾਣੇ ਦੇ ਅੰਦਰ ਕਿਸੇ ਵੀ ਤਰ੍ਹਾਂ ਦੇ ਧਮਾਕੇ ਦੀ ਖਬਰ ਤੋਂ ਇਨਕਾਰ ਕਰ ਰਹੀ ਹੈ ਪਰ ਲੋਕਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਸਵੇਰੇ ਕਰੀਬ 3 ਵਜੇ ਇਹ ਜ਼ੋਰਦਾਰ ਧਮਾਕਾ ਸੁਣਿਆ।


ਗੈਂਗਸਟਰ ਜੀਵਨ ਫੌਜੀ ਨੇ ਇਸ ਧਮਾਕੇ ਦੀ ਜ਼ਿੰਮੇਵਾਰੀ ਲਈ ਹੈ। ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਧਮਾਕਾ ਸਵੇਰੇ ਕਰੀਬ 3 ਵਜੇ ਹੋਇਆ। ਧਮਾਕਾ ਇੰਨਾ ਜ਼ਬਰਦਸਤ ਸੀ ਕਿ ਘਰ ਦੀ ਕੰਧ 'ਤੇ ਲੱਗੀ ਤਸਵੀਰ ਵੀ ਡਿੱਗ ਗਈ।


ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਇੱਕ ਪੋਸਟ ਵਿੱਚ ਗੈਂਗਸਟਰ ਜੀਵਨ ਫੌਜੀ ਨੇ ਇਸਲਾਮਾਬਾਦ ਥਾਣੇ ਵਿੱਚ ਹੋਏ ਧਮਾਕੇ ਦੀ ਜ਼ਿੰਮੇਵਾਰੀ ਲਈ ਹੈ। ਪੋਸਟ ਵਿੱਚ ਲਿਖਿਆ ਸੀ ਕਿ ਅੱਜ ਮੈਂ ਇਸਲਾਮਾਬਾਦ ਪੁਲਿਸ ਸਟੇਸ਼ਨ, ਅੰਮ੍ਰਿਤਸਰ ਵਿੱਚ ਸੁੱਟੇ ਗਏ ਗ੍ਰਨੇਡ ਦੀ ਜ਼ਿੰਮੇਵਾਰੀ ਲੈਂਦਾ ਹਾਂ, ਪੁਲਿਸ ਨੂੰ ਇਹ ਦਿਖਾਉਣ ਲਈ ਕਿ ਉਹਨਾਂ ਨੇ 1984 ਤੋਂ ਸਰਕਾਰਾਂ ਨਾਲ ਮਿਲ ਕੇ ਸਿੱਖਾਂ ਅਤੇ ਉਹਨਾਂ ਦੇ ਪਰਿਵਾਰਾਂ ਨਾਲ ਕੀ ਕੀਤਾ ਹੈ।" ਜੇਕਰ ਤੁਸੀਂ ਭਵਿੱਖ ਵਿੱਚ ਅਜਿਹਾ ਕਰਦੇ ਹੋ ਤਾਂ ਤੁਹਾਨੂੰ ਜਵਾਬ ਮਿਲੇਗਾ।

Blast At Islamabad Police Station In Amritsar This Gangster Took Responsibility For The Blast


Popular Posts
Just Now