ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ ਨੇਪਾਲ ਹੜ੍ਹ ਤ੍ਰਾਸਦੀ: 1127 ਮੌਤਾਂ, 4800 ਤੋਂ ਵੱਧ ਲਾਪਤਾ ਪੰਜਾਬ ਵਿੱਚ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ 6 ਯੂਨਿਟ ਬੰਦ: ਡਿਮਾਂਡ 15,500 Mw ਤੋਂ ਪਾਰ, ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires

Farmers protest - ਸ਼ੰਭੂ ਬਾਰਡਰ 'ਤੇ ਸਲਫਾਸ ਨਿਗਲਣ ਵਾਲੇ ਕਿਸਾਨ ਦੀ ਮੌਤ

Farmers protest - ਸ਼ੰਭੂ ਬਾਰਡਰ 'ਤੇ ਸਲਫਾਸ ਨਿਗਲਣ ਵਾਲੇ ਕਿਸਾਨ ਦੀ


Admin / Punjab

ਲਾਈਵ ਪੰਜਾਬੀ ਟੀਵੀ ਬਿਊਰੋ : ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਦੀ ਮੰਗ ਨੂੰ ਲੈ ਕੇ ਸ਼ੰਭੂ ਸਰਹੱਦ 'ਤੇ ਚੱਲ ਰਹੇ ਸੰਘਰਸ਼ ਦੌਰਾਨ ਇਕ ਕਿਸਾਨ ਵੱਲੋਂ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਕਿਸਾਨ ਨੇ 14 ਦਸੰਬਰ ਨੂੰ ਸ਼ੰਭੂ ਸਰਹੱਦ 'ਤੇ ਸਲਫਾਸ ਨਿਗਲ ਲਈ ਸੀ।


ਇਸ ਤੋਂ ਬਾਅਦ ਉਸ ਨੂੰ ਗੰਭੀਰ ਹਾਲਤ ਵਿਚ ਪਟਿਆਲਾ ਦੇ ਰਜਿੰਦਰਾ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ। ਜਿੱਥੇ ਅੱਜ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਰਣਜੋਧ ਸਿੰਘ (ਉਮਰ 57) ਵਜੋਂ ਹੋਈ ਹੈ।

ਉਹ ਖੰਨਾ ਦੇ ਪਿੰਡ ਰਤਨਹੇੜੀ ਦਾ ਰਹਿਣ ਵਾਲਾ ਸੀ। ਕਿਸਾਨਾਂ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਦੀ ਨਾ ਸੁਣਨ ਤੋਂ ਉਹ ਬੇਹੱਦ ਦੁਖੀ ਹਨ। ਜਦੋਂ ਕਿਸਾਨਾਂ 'ਤੇ ਅੱਥਰੂ ਗੈਸ ਦੇ ਗੋਲੇ ਛੱਡੇ ਜਾ ਰਹੇ ਸਨ। ਇਸ ਦੌਰਾਨ ਕਿਸਾਨ ਨੇ ਸਲਫਾਸ ਨਿਗਲ ਲਈ।

Farmer Dies After Swallowing Sulfas At Shambhu Border


Popular Posts
Just Now