ਅੰਮ੍ਰਿਤਸਰ ਵਿੱਚ ਪਿਤਾ ਨੇ ਧੀ ਦੀ ਕੀਤੀ ਹੱਤਿਆ:ਲਾਸ਼ ਘਰ ਦੇ ਨੇੜੇ ਟੋਏ ਵਿੱਚ ਦਫ਼ਨਾਈ ਲੁਧਿਆਣਾ ਵਿੱਚ ਮੁੰਸ਼ੀ ਖ਼ਿਲਾਫ਼ ਮਾਮਲਾ ਦਰਜ ਲੁਧਿਆਣਾ ਵਿੱਚ ਪਿਓ-ਪੁੱਤ 'ਤੇ ਚੱਲੀਆਂ ਗੋਲੀਆਂ, ਕੁੱਤੇ ਨੂੰ ਲੈ ਕੇ ਹੋਈ ਸੀ ਬਹਿਸ ਜਾਲੰਧਰ ਵਿੱਚ ਭਾਜਪਾ ਨੇ ਲਿਆ ਐਕਸ਼ਨ, ਇਸ ਆਗੂ ਨੂੰ ਕੀਤਾ ਪਾਰਟੀ ਤੋਂ ਬਾਹਰ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 03-09-2026 ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ

Faridkot School Bus Accident- ਸੜਕੀ ਦੈਂਤ ਨੇ ਇਕ ਹੋਰ ਵਿਦਿਆਰਥਣ ਦੀ ਨਿਗਲੀ ਜਾਨ, ਸਕੂਲ ਵੈਨ ਤੇ ਨਿੱਜੀ ਬੱਸ ਦੀ ਟੱਕਰ 'ਚ ਕਈ ਜ਼ਖਮੀ

Faridkot School Bus Accident- ਸੜਕੀ ਦੈਂਤ ਨੇ ਇਕ ਹੋਰ ਵਿਦਿਆਰਥਣ ਦ


Admin / Punjab

ਲਾਈਵ ਪੰਜਾਬੀ ਟੀਵੀ ਬਿਊਰੋ : ਪੰਜਾਬ ਦੇ ਫਰੀਦਕੋਟ 'ਚ ਧੁੰਦ ਦਾ ਕਹਿਰ ਦੇਖਣ ਨੂੰ ਮਿਲਿਆ ਹੈ। ਸਕੂਲ ਵੈਨ ਅਤੇ ਬੱਸ ਵਿਚਾਲੇ ਭਿਆਨਕ ਟੱਕਰ ਹੋ ਗਈ। ਇਸ ਹਾਦਸੇ 'ਚ ਇਕ ਸਕੂਲੀ ਵਿਦਿਆਰਥਣ ਦੀ ਮੌਤ ਹੋ ਗਈ, ਜਦਕਿ 10 ਸਕੂਲੀ ਬੱਚੇ ਜ਼ਖਮੀ ਹੋ ਗਏ।


ਜ਼ਖ਼ਮੀਆਂ ਵਿਚ ਤਿੰਨ ਵਿਦਿਆਰਥਣਾਂ ਸਮੇਤ ਅਤੇ ਡਰਾਈਵਰ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਜ਼ਖਮੀ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਜ਼ਖ਼ਮੀਆਂ ਵਿੱਚ ਦੋ ਭੈਣਾਂ ਸ਼ਾਮਲ ਹਨ। ਸਕੂਲ ਵੈਨ ਸ਼ਹੀਦ ਗੰਜ ਪਬਲਿਕ ਸਕੂਲ ਮੁੱਦਕੀ ਦੀ ਦੱਸੀ ਜਾਂਦੀ ਹੈ। ਹਾਦਸੇ 'ਚ ਦੋਵੇਂ ਬੱਸਾਂ ਦੇ ਬੰਪਰ ਉੱਡ ਗਏ।

Faridkot School Bus Accident Road Monster Claims Life Of Another Student


Popular Posts
Just Now