ਅੰਮ੍ਰਿਤਸਰ ਵਿੱਚ ਪਿਤਾ ਨੇ ਧੀ ਦੀ ਕੀਤੀ ਹੱਤਿਆ:ਲਾਸ਼ ਘਰ ਦੇ ਨੇੜੇ ਟੋਏ ਵਿੱਚ ਦਫ਼ਨਾਈ ਲੁਧਿਆਣਾ ਵਿੱਚ ਮੁੰਸ਼ੀ ਖ਼ਿਲਾਫ਼ ਮਾਮਲਾ ਦਰਜ ਲੁਧਿਆਣਾ ਵਿੱਚ ਪਿਓ-ਪੁੱਤ 'ਤੇ ਚੱਲੀਆਂ ਗੋਲੀਆਂ, ਕੁੱਤੇ ਨੂੰ ਲੈ ਕੇ ਹੋਈ ਸੀ ਬਹਿਸ ਜਾਲੰਧਰ ਵਿੱਚ ਭਾਜਪਾ ਨੇ ਲਿਆ ਐਕਸ਼ਨ, ਇਸ ਆਗੂ ਨੂੰ ਕੀਤਾ ਪਾਰਟੀ ਤੋਂ ਬਾਹਰ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 03-09-2026 ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ

Punjab 'ਚ ਧੁੰਦ ਦਾ ਕਹਿਰ - ਬਠਿੰਡਾ 'ਚ ਬੱਸ ਤੇ ਟਰੱਕ ਦੀ ਹੋਈ ਜ਼ਬਰਦਸਤ ਟੱਕਰ, ਕਰੀਬ ਦੋ ਦਰਜਨ ਲੋਕ ਜ਼ਖਮੀ

Punjab 'ਚ ਧੁੰਦ ਦਾ ਕਹਿਰ - ਬਠਿੰਡਾ 'ਚ ਬੱਸ ਤੇ ਟਰੱਕ ਦੀ ਹੋਈ ਜ਼ਬਰਦਸ


Admin / Punjab

ਲਾਈਵ ਪੰਜਾਬੀ ਟੀਵੀ ਬਿਊਰੋ : ਪੰਜਾਬ ਵਿਚ ਇਸ ਸਮੇਂ ਸੀਤ ਲਹਿਰ ਦਾ ਕਹਿਰ ਜਾਰੀ ਹੈ। ਧੁੰਦ ਕਾਰਨ ਕਈ ਹਾਦਸੇ ਵੀ ਵਾਪਰ ਰਹੇ ਹਨ। ਅਜਿਹੇ 'ਚ ਅੱਜ ਸਵੇਰੇ ਬਠਿੰਡਾ ਦੇ ਪਿੰਡ ਜੋਧਪੁਰ ਰੁਮਾਣਾ ਨੇੜੇ ਬੱਸ ਅਤੇ ਟਰੱਕ ਵਿਚਾਲੇ ਭਿਆਨਕ ਟੱਕਰ ਹੋ ਗਈ। ਇਸ ਟੱਕਰ 'ਚ ਦਰਜਨ ਦੇ ਕਰੀਬ ਲੋਕ ਜ਼ਖਮੀ ਹੋ ਗਏ ਹਨ। ਸਾਰੇ ਜ਼ਖਮੀਆਂ ਨੂੰ ਬਠਿੰਡਾ ਦੇ ਏਮਜ਼ ਅਤੇ ਸਿਵਲ ਹਸਪਤਾਲ ਵਿਚ ਵੀ ਦਾਖਲ ਕਰਵਾਇਆ ਗਿਆ ਹੈ। ਸੂਤਰਾਂ ਦੀ ਮੰਨੀਏ ਤਾਂ ਇਹ ਹਾਦਸਾ ਧੁੰਦ ਕਾਰਨ ਵਾਪਰਿਆ ਹੈ। ਵਿਜ਼ੀਬਿਲਟੀ ਘੱਟ ਹੋਣ ਕਾਰਨ ਦੋਵੇਂ ਡਰਾਈਵਰ ਦੇਖ ਨਹੀਂ ਸਕੇ ਅਤੇ ਇਹ ਹਾਦਸਾ ਵਾਪਰ ਗਿਆ, ਹਾਲਾਂਕਿ ਇਸ ਹਾਦਸੇ ਵਿੱਚ ਕਿਸੇ ਨੂੰ ਕੋਈ ਨੁਕਸਾਨ ਨਹੀਂ ਹੋਇਆ।


ਹਾਦਸੇ ਦੀ ਸੂਚਨਾ ਮਿਲਦੇ ਹੀ ਨਜ਼ਦੀਕੀ ਥਾਣੇ ਦੀ ਪੁਲਿਸ ਟੀਮ ਮੌਕੇ 'ਤੇ ਪਹੁੰਚ ਗਈ ਅਤੇ ਜਾਂਚ ਸ਼ੁਰੂ ਕਰ ਦਿੱਤੀ। ਬਠਿੰਡਾ ’ਤੇ ਨਵੀਂ ਸੜਕ ਬਣਨ ਕਾਰਨ ਇਕ ਪਾਸੇ ਵਾਹਨ ਆ ਰਹੇ ਹਨ। ਪਿੰਡ ਗੁਰੂਸਰ ਸੈਣੇ ਵਾਲਾ ਨੇੜੇ ਸੰਘਣੀ ਧੁੰਦ ਛਾਈ ਹੋਈ ਸੀ ਜਿਸ ਕਾਰਨ ਬਠਿੰਡਾ ਤੋਂ ਡੱਬਵਾਲੀ ਵੱਲ ਜਾ ਰਹੇ ਇੱਕ ਟਰੱਕ ਅਤੇ ਰਾਮਾਂ ਤੋਂ ਬਠਿੰਡਾ ਵੱਲ ਆ ਰਹੀ ਬੱਸ ਦੀ ਆਹਮੋ-ਸਾਹਮਣੇ ਟੱਕਰ ਹੋ ਗਈ।


Fog Wreaks Havoc In Punjab Bus And Truck Collide In Bathinda More Than 20 People Injured


Popular Posts
Just Now