ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 03-09-2026 ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ ਨੇਪਾਲ ਹੜ੍ਹ ਤ੍ਰਾਸਦੀ: 1127 ਮੌਤਾਂ, 4800 ਤੋਂ ਵੱਧ ਲਾਪਤਾ ਪੰਜਾਬ ਵਿੱਚ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ 6 ਯੂਨਿਟ ਬੰਦ: ਡਿਮਾਂਡ 15,500 Mw ਤੋਂ ਪਾਰ, ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ

Breaking- ਚੰਡੀਗੜ੍ਹ 'ਚ ਵੱਡਾ ਹਾਦਸਾ, ਝਟਕਿਆਂ ਤੋਂ ਬਾਅਦ ਬਹੁਮੰਜ਼ਿਲਾ ਇਮਾਰਤ ਡਿੱਗੀ, ਲੋਕ ਦਹਿਸ਼ਤ 'ਚ

Breaking- ਚੰਡੀਗੜ੍ਹ 'ਚ ਵੱਡਾ ਹਾਦਸਾ, ਝਟਕਿਆਂ ਤੋਂ ਬਾਅਦ ਬਹੁਮੰਜ਼ਿਲਾ


Admin / Punjab

ਲਾਈਵ ਪੰਜਾਬੀ ਟੀਵੀ ਬਿਊਰੋ : ਚੰਡੀਗੜ੍ਹ ਦੇ ਸੈਕਟਰ-17 'ਚ ਸੋਮਵਾਰ ਸਵੇਰੇ ਅਚਾਨਕ ਇਕ ਪੁਰਾਣੀ ਇਮਾਰਤ ਡਿੱਗ ਗਈ। ਜਦੋਂ ਇਹ ਘਟਨਾ ਵਾਪਰੀ ਤਾਂ ਇਮਾਰਤ ਪੂਰੀ ਤਰ੍ਹਾਂ ਖਾਲੀ ਸੀ। ਪੁਲਿਸ ਨੇ ਕੁਝ ਸਮਾਂ ਪਹਿਲਾਂ ਸੁਰੱਖਿਆ ਕਾਰਨਾਂ ਕਰਕੇ ਰਸਤੇ ਬੰਦ ਕਰ ਦਿੱਤੇ ਸਨ।

ਸੂਤਰਾਂ ਦੇ ਹਵਾਲੇ ਤੋਂ ਪਤਾ ਲੱਗਾ ਹੈ ਕਿ ਕਰੀਬ ਇੱਕ ਹਫ਼ਤਾ ਪਹਿਲਾਂ ਇੱਥੋਂ ਦੇ ਇੱਕ ਹੋਟਲ ਵਿੱਚ ਪੁਨਰ ਨਿਰਮਾਣ ਦਾ ਕੰਮ ਚੱਲ ਰਿਹਾ ਸੀ, ਜਿਸ ਦੌਰਾਨ ਤਿੰਨ ਥੰਮ੍ਹਾਂ ਵਿਚ ਕੁਝ ਤਰੇੜਾਂ ਆ ਗਈਆਂ ਅਤੇ ਆਸ-ਪਾਸ ਦੀਆਂ ਹੋਰ ਇਮਾਰਤਾਂ ਵਿੱਚ ਵੀ ਝਟਕੇ ਮਹਿਸੂਸ ਕੀਤੇ ਗਏ, ਜਿਸ ਕਾਰਨ ਲੋਕਾਂ ਵਿੱਚ ਦਹਿਸ਼ਤ ਫੈਲ ਗਈ। ਸੁਹਾਣਾ ਵਿੱਚ ਹੋਏ ਹਾਦਸੇ ਤੋਂ ਸਬਕ ਲੈਂਦਿਆਂ ਸਿਵਲ ਡਿਫੈਂਸ ਅਤੇ ਪੁਲਿਸ ਦੀਆਂ ਟੀਮਾਂ ਮੌਕੇ ’ਤੇ ਪਹੁੰਚ ਗਈਆਂ। ਲੋਕਾਂ ਦੀ ਸੁਰੱਖਿਆ ਨੂੰ ਮੁੱਖ ਰੱਖਦਿਆਂ ਇਮਾਰਤ ਦੇ ਆਲੇ-ਦੁਆਲੇ ਬੈਰੀਕੇਡ ਲਗਾ ਕੇ ਸੜਕਾਂ ਬੰਦ ਕਰ ਦਿੱਤੀਆਂ ਗਈਆਂ।

Breaking Major Accident In Chandigarh Multi storey Building Collapses After Tremors People In Panic


Popular Posts
Just Now