ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 03-09-2026 ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ ਨੇਪਾਲ ਹੜ੍ਹ ਤ੍ਰਾਸਦੀ: 1127 ਮੌਤਾਂ, 4800 ਤੋਂ ਵੱਧ ਲਾਪਤਾ ਪੰਜਾਬ ਵਿੱਚ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ 6 ਯੂਨਿਟ ਬੰਦ: ਡਿਮਾਂਡ 15,500 Mw ਤੋਂ ਪਾਰ, ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ

Jobs- ਨੌਜਵਾਨਾਂ ਲਈ ਸੁਨਹਿਰੀ ਮੌਕਾ, ਪੰਜਾਬ ਸਰਕਾਰ ਨੇ ਇਹਨਾਂ ਵੱਡੀਆਂ ਅਸਾਮੀਆਂ 'ਤੇ ਕੱਢੀਆਂ ਨੌਕਰੀਆਂ

Jobs- ਨੌਜਵਾਨਾਂ ਲਈ ਸੁਨਹਿਰੀ ਮੌਕਾ, ਪੰਜਾਬ ਸਰਕਾਰ ਨੇ ਇਹਨਾਂ ਵੱਡੀਆਂ


Admin / Punjab

ਲਾਈਵ ਪੰਜਾਬੀ ਟੀਵੀ ਬਿਊਰੋ : ਪੰਜਾਬ ਦੇ ਨੌਜਵਾਨ ਲੜਕੇ-ਲੜਕੀਆਂ ਨੂੰ ਪੰਜਾਬ ਸਰਕਾਰ ਨੇ ਸੁਨਹਿਰੀ ਮੌਕਾ ਦਿੱਤਾ ਹੈ। ਪੰਜਾਬ ਪਬਲਿਕ ਸਰਵਿਸ ਕਮਿਸ਼ਨ (ਪੀਪੀਐਸਸੀ) ਨੇ ਰਾਜ ਸਿਵਲ ਸੇਵਾ ਸੰਯੁਕਤ ਪ੍ਰਤੀਯੋਗੀ ਪ੍ਰੀਖਿਆ ਲਈ ਨੋਟੀਫਿਕੇਸ਼ਨ ਜਾਰੀ ਕੀਤਾ ਹੈ।


ਅਪਲਾਈ ਕਰਨ ਲਈ 31 ਜਨਵਰੀ ਆਖਰੀ ਤਰੀਕ

ਜਾਰੀ ਸ਼ਡਿਊਲ ਅਨੁਸਾਰ, ਇਸ ਪ੍ਰੀਖਿਆ ਲਈ ਅਰਜ਼ੀਆਂ 3 ਜਨਵਰੀ ਤੋਂ ਸ਼ੁਰੂ ਹੋਈਆਂ ਸਨ ਅਤੇ 31 ਜਨਵਰੀ ਤੱਕ ਉਪਲਬਧ ਰਹਿਣਗੀਆਂ। ਦਿਲਚਸਪੀ ਰੱਖਣ ਵਾਲੇ ਅਤੇ ਯੋਗ ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ। ਇਸ ਪ੍ਰੀਖਿਆ ਰਾਹੀਂ ਕੁੱਲ 322 ਅਸਾਮੀਆਂ ਦੀ ਭਰਤੀ ਕੀਤੀ ਜਾਵੇਗੀ। ਇਨ੍ਹਾਂ ਵਿੱਚੋਂ 46 ਅਸਾਮੀਆਂ ਪੰਜਾਬ ਸਿਵਲ ਸੇਵਾਵਾਂ ਕਾਰਜਕਾਰੀ ਸ਼ਾਖਾ ਲਈ ਅਤੇ 27 ਅਸਾਮੀਆਂ ਡਿਪਟੀ ਸੁਪਰਡੈਂਟ ਆਫ਼ ਪੁਲਿਸ ਲਈ ਹੋਣਗੀਆਂ। ਇਸ ਤੋਂ ਇਲਾਵਾ 121 ਤਹਿਸੀਲਦਾਰ, 13 ਆਬਕਾਰੀ ਤੇ ਕਰ ਅਧਿਕਾਰੀ, 49 ਖੁਰਾਕ ਤੇ ਸਿਵਲ ਸਪਲਾਈ ਅਧਿਕਾਰੀ, ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰਾਂ ਦੀਆਂ ਅਸਾਮੀਆਂ ’ਤੇ ਨਿਯੁਕਤੀਆਂ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਅਪਰੇਸ਼ਨ ਸੁਸਾਇਟੀਆਂ ਦੀਆਂ 21 ਅਸਾਮੀਆਂ ਅਤੇ ਲੇਬਰ ਕਮ ਕੰਸੀਲੀਏਸ਼ਨ ਅਫ਼ਸਰ ਦੀਆਂ 3 ਅਸਾਮੀਆਂ ਸਮੇਤ ਹੋਰ ਅਸਾਮੀਆਂ 'ਤੇ ਨਿਯੁਕਤੀਆਂ ਕੀਤੀਆਂ ਜਾਣਗੀਆਂ।

Jobs Golden Opportunity For Youth Punjab Government Has Announced Jobs On These Big Posts


Popular Posts
Just Now