ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼

CM ਮਾਨ ਤਿੰਨ ਦਿਨਾਂ Delhi ਦੌਰੇ 'ਤੇ ਰਵਾਨਾ, ਅੱਜ ਰੋਹਤਾਸ ਨਗਰ ਤੇ ਸ਼ਾਹਦਰਾ 'ਚ ਕਰਨਗੇ ਰੋਡ ਸ਼ੋਅ

CM ਮਾਨ ਤਿੰਨ ਦਿਨਾਂ Delhi ਦੌਰੇ 'ਤੇ ਰਵਾਨਾ, ਅੱਜ ਰੋਹਤਾਸ ਨਗਰ ਤੇ ਸ਼


Admin / Punjab

ਲਾਈਵ ਪੰਜਾਬੀ ਟੀਵੀ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਿੱਲੀ ਦੇ ਤਿੰਨ ਦਿਨਾਂ ਚੋਣ ਦੌਰੇ 'ਤੇ ਹਨ। ਤੁਹਾਨੂੰ ਦੱਸ ਦੇਈਏ ਕਿ ਅੱਜ ਮੁੱਖ ਮੰਤਰੀ ਰੋਹਤਾਸ ਨਗਰ ਅਤੇ ਸ਼ਾਹਦਰਾ ਵਿੱਚ ਰੋਡ ਸ਼ੋਅ ਕਰਨਗੇ। 


ਉਹ ਦਿੱਲੀ ਵਿੱਚ ਚੋਣ ਪ੍ਰਚਾਰ ਲਈ ਪਦਯਾਤਰਾ ਕਰਨਗੇ ਅਤੇ ਮੀਟਿੰਗਾਂ ਨੂੰ ਸੰਬੋਧਨ ਕਰਨਗੇ। ਤੁਹਾਨੂੰ ਦੱਸ ਦੇਈਏ ਕਿ ਅੱਜ ਦੁਪਹਿਰ 3 ਵਜੇ ਰੋਹਤਾਸ ਨਗਰ 'ਚ ਭਗਵੰਤ ਮਾਨ ਦਾ ਰੋਡ ਸ਼ੋਅ ਹੋਵੇਗਾ ਅਤੇ ਸ਼ਾਮ 5 ਵਜੇ ਸ਼ਾਹਦਰਾ 'ਚ ਮੁੱਖ ਮੰਤਰੀ ਭਗਵੰਤ ਮਾਨ ਦਾ ਰੋਡ ਸ਼ੋਅ ਹੋਵੇਗਾ।

Cm Mann Leaves For Three day Delhi Visit Will Hold Roadshow In Rohtas Nagar And Shahdara Today


Popular Posts
Just Now