ਅੰਮ੍ਰਿਤਸਰ ਵਿੱਚ ਪਿਤਾ ਨੇ ਧੀ ਦੀ ਕੀਤੀ ਹੱਤਿਆ:ਲਾਸ਼ ਘਰ ਦੇ ਨੇੜੇ ਟੋਏ ਵਿੱਚ ਦਫ਼ਨਾਈ ਲੁਧਿਆਣਾ ਵਿੱਚ ਮੁੰਸ਼ੀ ਖ਼ਿਲਾਫ਼ ਮਾਮਲਾ ਦਰਜ ਲੁਧਿਆਣਾ ਵਿੱਚ ਪਿਓ-ਪੁੱਤ 'ਤੇ ਚੱਲੀਆਂ ਗੋਲੀਆਂ, ਕੁੱਤੇ ਨੂੰ ਲੈ ਕੇ ਹੋਈ ਸੀ ਬਹਿਸ ਜਾਲੰਧਰ ਵਿੱਚ ਭਾਜਪਾ ਨੇ ਲਿਆ ਐਕਸ਼ਨ, ਇਸ ਆਗੂ ਨੂੰ ਕੀਤਾ ਪਾਰਟੀ ਤੋਂ ਬਾਹਰ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 03-09-2026 ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ

ਗਣਤੰਤਰ ਦਿਵਸ ਤੋਂ ਪਹਿਲਾਂ CM ਮਾਨ ਨੂੰ ਧਮਕੀ, ਪੰਨੂ ਨੇ ਕਿਹਾ - ਜੋ ਉਲਟਾ ਚਲੇਗਾ ਉਸ ਦਾ ਹਾਲ ਸਾਬਕਾ CM ਬੇਅੰਤ ਸਿੰਘ ਵਰਗਾ ਹੀ ਹੋਵੇਗਾ

ਗਣਤੰਤਰ ਦਿਵਸ ਤੋਂ ਪਹਿਲਾਂ CM ਮਾਨ ਨੂੰ ਧਮਕੀ, ਪੰਨੂ ਨੇ ਕਿਹਾ - ਜੋ ਉਲ


Admin / Punjab

ਲਾਈਵ ਪੰਜਾਬੀ ਟੀਵੀ ਬਿਊਰੋ : ਖਾਲਿਸਤਾਨੀ ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਧਮਕੀ ਦਿੱਤੀ ਹੈ। ਉਸ ਨੇ ਕਿਹਾ ਕਿ ਜੋ ਉਲਟਾ ਚਲੇਗਾ, ਉਸ ਦਾ ਹਾਲ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਵਰਗਾ ਹੋਵੇਗਾ। ਉਸ ਨੇ ਹੀ ਫਰੀਦਕੋਟ ਰੇਲਵੇ ਸਟੇਸ਼ਨ ਅਤੇ ਨਹਿਰੂ ਸਟੇਸ਼ਨ 'ਤੇ ਖਾਲਿਸਤਾਨੀ ਨਾਅਰੇ ਲਿਖਵਾਏ ਹਨ। ਪੰਜਾਬ ਹੁਣ ਭਾਰਤ ਦਾ ਹਿੱਸਾ ਨਹੀਂ ਹੈ।



ਪੰਨੂ ਨੇ ਧਮਕੀ ਦਿੱਤੀ ਕਿ ਸਿੱਖ ਨੌਜਵਾਨ ਹੱਥਾਂ ਵਿਚ ਤਿਰੰਗਾ ਨਾ ਫੜਨ। ਉਹ ਸਿਰਫ ਖਾਲਿਸਤਾਨ ਦਾ ਹੀ ਝੰਡਾ ਫੜਨ। ਅਮਰੀਕਾ ਵਿਚ ਡੋਨਾਲਡ ਟਰੰਪ ਦੀ ਸਰਕਾਰ ਆ ਗਈ ਹੈ। ਸਰਕਾਰਾਂ ਬਦਲਣ ਨਾਲ ਬਹੁਤ ਕੁਝ ਬਦਲ ਜਾਂਦਾ ਹੈ। ਪੰਜਾਬ ਹੁਣ ਭਾਰਤ ਦਾ ਹਿੱਸਾ ਨਹੀਂ ਹੈ। ਪੰਜਾਬ ਦੇ ਨੌਜਵਾਨਾਂ ਅਤੇ ਕਿਸਾਨਾਂ ਨੂੰ ਖਾਲਿਸਤਾਨੀ ਝੰਡੇ ਲਹਿਰਾਉਣੇ ਚਾਹੀਦੇ ਹਨ ਤਾਂ ਜੋ ਇਹ ਸੰਦੇਸ਼ ਟਰੰਪ ਤੱਕ ਪਹੁੰਚ ਸਕੇ।



ਪੰਨੂ ਨੇ ਆਪਣੀ ਧਮਕੀ ਵਿਚ ਅੱਗੇ ਕਿਹਾ ਕਿ ਵਾਸ਼ਿੰਗਟਨ ਡੀਸੀ, ਸੇਂਟ ਫਰਾਂਸਿਸਕੋ, ਕੈਨੇਡਾ ਦੇ ਟੋਰਾਂਟੋ, ਓਟਾਵਾ, ਵੈਨਕੂਵਰ, ਯੂ.ਕੇ., ਇਟਲੀ, ਆਸਟ੍ਰੇਲੀਆ ਅਤੇ ਨਿਊਜ਼ੀਲੈਂਡ ਦੀ ਅਬੈਂਸੀਆਂ ਦੇ ਬਾਹਰ ਖਾਲਿਸਤਾਨੀ ਝੰਡੇ ਲਹਿਰਾਏ ਜਾਣਗੇ। ਅਜਿਹਾ ਕਰਕੇ ਉਹ ਇਹ ਸੰਦੇਸ਼ ਦੇਵੇਗਾ ਕਿ ਸਿੱਖਾਂ ਅਤੇ ਭਾਰਤ ਸਰਕਾਰ ਵਿਚ ਧਰਮ ਅਤੇ ਰਾਜਨੀਤੀ ਵਿਚ ਬਹੁਤ ਵੱਡਾ ਅੰਤਰ ਹੈ।

CM Mann Threatened Before Republic Day Pannu Said Whoever Goes Against Will Be Like Former CM Beant Singh


Popular Posts
Just Now