ਅੰਮ੍ਰਿਤਸਰ ਵਿੱਚ ਪਿਤਾ ਨੇ ਧੀ ਦੀ ਕੀਤੀ ਹੱਤਿਆ:ਲਾਸ਼ ਘਰ ਦੇ ਨੇੜੇ ਟੋਏ ਵਿੱਚ ਦਫ਼ਨਾਈ ਲੁਧਿਆਣਾ ਵਿੱਚ ਮੁੰਸ਼ੀ ਖ਼ਿਲਾਫ਼ ਮਾਮਲਾ ਦਰਜ ਲੁਧਿਆਣਾ ਵਿੱਚ ਪਿਓ-ਪੁੱਤ 'ਤੇ ਚੱਲੀਆਂ ਗੋਲੀਆਂ, ਕੁੱਤੇ ਨੂੰ ਲੈ ਕੇ ਹੋਈ ਸੀ ਬਹਿਸ ਜਾਲੰਧਰ ਵਿੱਚ ਭਾਜਪਾ ਨੇ ਲਿਆ ਐਕਸ਼ਨ, ਇਸ ਆਗੂ ਨੂੰ ਕੀਤਾ ਪਾਰਟੀ ਤੋਂ ਬਾਹਰ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 03-09-2026 ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ

Punjab- ਕੁਪਵਾੜਾ 'ਚ ਦੇਸ਼ ਦੀ ਰੱਖਿਆ ਕਰਦਾ ਸ਼ਹੀਦ ਹੋਇਆ ਅਗਨੀਵੀਰ ਜਵਾਨ ਲਵਪ੍ਰੀਤ ਸਿੰਘ

Punjab- ਕੁਪਵਾੜਾ 'ਚ ਦੇਸ਼ ਦੀ ਰੱਖਿਆ ਕਰਦਾ ਸ਼ਹੀਦ ਹੋਇਆ ਅਗਨੀਵੀਰ ਜਵਾਨ


Admin / Punjab

ਲਾਈਵ ਪੰਜਾਬੀ ਟੀਵੀ ਬਿਊਰੋ : ਜੰਮੂ-ਕਸ਼ਮੀਰ ਦੇ ਕੁਪਵਾੜਾ 'ਚ ਅੱਤਵਾਦੀਆਂ ਵੱਲੋਂ ਕੀਤੀ ਗੋਲੀਬਾਰੀ ਦੌਰਾਨ ਮਾਨਸਾ ਦੇ ਪਿੰਡ ਅਕਲੀਆ ਦਾ 24 ਸਾਲਾ ਅਗਨੀਵੀਰ ਜਵਾਨ ਲਵਪ੍ਰੀਤ ਸਿੰਘ ਸ਼ਹੀਦ ਹੋ ਗਿਆ ਹੈ।

ਸ਼ਹੀਦ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਉਹ ਪਰਿਵਾਰ ਨਾਲ ਦਿਲੀ ਹਮਦਰਦੀ ਪ੍ਰਗਟ ਕਰਦੇ ਹਨ। ਦੇਸ਼ ਪ੍ਰਤੀ ਬਹਾਦਰ ਸਿਪਾਹੀ ਦੀ ਹਿੰਮਤ ਅਤੇ ਸਬਰ ਨੂੰ ਦਿਲੋਂ ਸਲਾਮ। ਇਸ ਦੁੱਖ ਦੀ ਘੜੀ ਵਿੱਚ ਪੰਜਾਬ ਸਰਕਾਰ ਪਰਿਵਾਰ ਦੇ ਨਾਲ ਹੈ ਅਤੇ ਵਾਅਦੇ ਮੁਤਾਬਕ ਹਰ ਸੰਭਵ ਮਦਦ ਕੀਤੀ ਜਾਵੇਗੀ। ਸਾਡੇ ਲਈ, ਸਾਡੇ ਸੈਨਿਕ ਸਾਡਾ ਸਨਮਾਨ ਹਨ, ਭਾਵੇਂ ਉਹ ਅਗਨੀਵੀਰ ਕਿਉਂ ਨਾ ਹੋਣ।

Punjab Firefighter Jawan Lovepreet Singh Martyred While Protecting The Country In Kupwara


Popular Posts
Just Now