ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ ਨੇਪਾਲ ਹੜ੍ਹ ਤ੍ਰਾਸਦੀ: 1127 ਮੌਤਾਂ, 4800 ਤੋਂ ਵੱਧ ਲਾਪਤਾ ਪੰਜਾਬ ਵਿੱਚ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ 6 ਯੂਨਿਟ ਬੰਦ: ਡਿਮਾਂਡ 15,500 Mw ਤੋਂ ਪਾਰ, ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires

Jalandhar 'ਚ Leather factory 'ਚ ਲੱਗੀ ਭਿਆਨਕ ਅੱਗ, ਮਚੀ ਭਾਜੜ, ਫਾਇਰ ਬ੍ਰਿਗੇਡ ਨੇ ਬੱਚਿਆਂ ਸਮੇਤ 5 ਲੋਕਾਂ ਨੂੰ ਬਚਾਇਆ

Jalandhar 'ਚ Leather factory 'ਚ ਲੱਗੀ ਭਿਆਨਕ ਅੱਗ, ਮਚੀ ਭਾਜੜ, ਫਾ


Admin / Punjab

ਲਾਈਵ ਪੰਜਾਬੀ ਟੀਵੀ ਬਿਊਰੋ : ਅੱਗ ਲੱਗਣ ਦੀ ਘਟਨਾ ਰਾਤ ਕਰੀਬ 11:15 ਵਜੇ ਮਹਾਨਗਰ ਦੀ ਬਸਤੀ ਗੁੱਜਣ 'ਚ ਪੈਂਦੇ ਦਿਲਬਾਗ ਨਗਰ 'ਚ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਲੈਦਰ ਫੈਕਟਰੀ ਦੇ ਗੋਦਾਮ (ਖੇਡਾਂ ਦਾ ਸਾਮਾਨ) ਵਿੱਚ ਦੇਰ ਰਾਤ ਅੱਗ ਲੱਗ ਗਈ। ਲੋਕਾਂ ਨੇ ਅੱਗ ਲੱਗਣ ਦੀ ਸੂਚਨਾ ਫਾਇਰ ਬ੍ਰਿਗੇਡ ਨੂੰ ਦਿੱਤੀ। ਫਾਇਰ ਬ੍ਰਿਗੇਡ ਦੀ ਟੀਮ ਨੇ ਮੌਕੇ 'ਤੇ ਪਹੁੰਚ ਕੇ ਕਾਫੀ ਮੁਸ਼ੱਕਤ ਤੋਂ ਬਾਅਦ ਅੱਗ 'ਤੇ ਕਾਬੂ ਪਾਇਆ।


ਫੈਕਟਰੀ ਦੇ ਅੰਦਰ ਕਮਰਿਆਂ ਵਿੱਚ ਬੱਚਿਆਂ ਸਮੇਤ ਪੰਜ ਪ੍ਰਵਾਸੀ ਪਰਿਵਾਰ ਰਹਿ ਰਹੇ ਸਨ। ਫਾਇਰ ਬ੍ਰਿਗੇਡ ਨੇ ਲੋਕਾਂ ਦੀ ਮਦਦ ਨਾਲ ਪਰਿਵਾਰਕ ਮੈਂਬਰਾਂ ਨੂੰ ਬਾਹਰ ਕੱਢਿਆ। ਫਿਲਹਾਲ ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ।


Massive Fire Breaks Out In Leather Factory In Jalandhar Fire Brigade Rescues 5 People Including Children


Popular Posts
Just Now