DC Suspended-ਪੰਜਾਬ ਸਰਕਾਰ ਦੀ ਵੱਡੀ ਕਾਰਵਾਈ, ਇਸ ਜ਼ਿਲ੍ਹੇ ਦਾ ਡੀਸੀ ਸਸਪੈਂਡ, ਜਾਣੋ ਕੀ ਹੈ ਪੂਰਾ ਮਾਮਲਾ
Admin / Punjab
ਲਾਈਵ ਪੰਜਾਬੀ ਟੀਵੀ ਬਿਊਰੋ : ਪੰਜਾਬ ਸਰਕਾਰ ਨੇ ਮੁਕਤਸਰ ਦੇ ਡੀਸੀ ਨੂੰ ਸਸਪੈਂਡ ਕਰ ਦਿੱਤਾ ਹੈ। ਦੱਸਿਆ ਜਾ ਰਿਹਾ ਹੈ ਕਿ ਭ੍ਰਿਸ਼ਟਾਚਾਰ ਵਿਰੁੱਧ ਸ਼ਿਕਾਇਤ ਮਿਲਣ ਤੋਂ ਬਾਅਦ ਸਰਕਾਰ ਨੇ ਉਪਰੋਕਤ ਕਾਰਵਾਈ ਕੀਤੀ ਹੈ। ਜਿਸ ਤੋਂ ਬਾਅਦ ਸਰਕਾਰ ਨੇ ਡਿਪਟੀ ਕਮਿਸ਼ਨਰ ਰਾਜੇਸ਼ ਤ੍ਰਿਪਾਠੀ ਵਿਰੁੱਧ ਕਾਰਵਾਈ ਕਰਦਿਆਂ ਉਨ੍ਹਾਂ ਨੂੰ ਸਸਪੈਂਡ ਕਰ ਦਿੱਤਾ ਹੈ।
ਉਥੇ ਹੀ ਸਰਕਾਰ ਨੇ ਵਿਜੀਲੈਂਸ ਮੁਖੀ ਵਰਿੰਦਰ ਕੁਮਾਰ ਨੂੰ ਅਹੁਦੇ ਤੋਂ ਹਟਾ ਦਿੱਤਾ ਹੈ। ਉਨ੍ਹਾਂ ਦੀ ਥਾਂ 'ਤੇ ਪੰਜਾਬ ਵਿਜੀਲੈਂਸ ਦੇ ਨਵੇਂ ਮੁਖੀ ਨਾਗੇਸ਼ਵਰ ਰਾਓ ਨੂੰ ਜ਼ਿੰਮੇਵਾਰੀ ਸੌਂਪੀ ਗਈ ਹੈ।
Punjab Government s Big Action DC Of This District Suspended Know What Is The Whole Matter