ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ ਨੇਪਾਲ ਹੜ੍ਹ ਤ੍ਰਾਸਦੀ: 1127 ਮੌਤਾਂ, 4800 ਤੋਂ ਵੱਧ ਲਾਪਤਾ ਪੰਜਾਬ ਵਿੱਚ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ 6 ਯੂਨਿਟ ਬੰਦ: ਡਿਮਾਂਡ 15,500 Mw ਤੋਂ ਪਾਰ, ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires

President Draupadi Murmu- ਪੰਜਾਬ ਯੂਨੀਵਰਸਿਟੀ 'ਚ ਰਾਸ਼ਟਰਪਤੀ ਨੇ ਵੰਡੀਆਂ ਡਿਗਰੀਆਂ, ਪੰਜਾਬ ਤੇ ਹਰਿਆਣਾ ਦੇ ਮੁੱਖ ਮੰਤਰੀ ਵੀ ਹੋਏ ਹਾਜ਼ਰ

President Draupadi Murmu- ਪੰਜਾਬ ਯੂਨੀਵਰਸਿਟੀ 'ਚ ਰਾਸ਼ਟਰਪਤੀ ਨੇ ਵ


Admin / Punjab

ਲਾਈਵ ਪੰਜਾਬੀ ਟੀਵੀ ਬਿਊਰੋ : ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਪੰਜਾਬ ਯੂਨੀਵਰਸਿਟੀ ਦੀ ਸਾਲਾਨਾ ਕਨਵੋਕੇਸ਼ਨ ਵਿੱਚ ਸ਼ਿਰਕਤ ਕੀਤੀ। ਇਸ ਮੌਕੇ ਪੰਜਾਬ ਅਤੇ ਹਰਿਆਣਾ ਦੋਵਾਂ ਰਾਜਾਂ ਦੇ ਮੁੱਖ ਮੰਤਰੀ ਵੀ ਹਾਜ਼ਰ ਸੀ। ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਰਾਸ਼ਟਰਪਤੀ ਨੇ ਕਿਹਾ ਕਿ ਪੀਯੂ ਨੇ ਸਿੱਖਿਆ ਅਤੇ ਖੇਡਾਂ ਸਮੇਤ ਹੋਰ ਖੇਤਰਾਂ ਵਿੱਚ ਵੀ ਵੱਡੀਆਂ ਪ੍ਰਾਪਤੀਆਂ ਕੀਤੀਆਂ ਹਨ। ਮੁਰਮੂ ਨੇ ਕਿਹਾ ਕਿ ਇਹ ਖੁਸ਼ੀ ਦੀ ਗੱਲ ਹੈ ਕਿ ਹੁਣ ਲੜਕੀਆਂ ਵੀ ਲੜਕਿਆਂ ਵਾਂਗ ਹਰ ਸਿੱਖਿਆ ਧਾਰਾ ਵਿੱਚ ਡਿਗਰੀਆਂ ਹਾਸਲ ਕਰ ਰਹੀਆਂ ਹਨ।


ਇਸ ਮੌਕੇ ਰਾਸ਼ਟਰਪਤੀ ਨੇ ਓਲੰਪਿਕ ਮੈਡਲ ਜੇਤੂ ਮਨੂ ਭਾਕਰ ਅਤੇ ਜਸਵਿੰਦਰ ਨਰੂਲਾ ਨੂੰ ਸਨਮਾਨਿਤ ਵੀ ਕੀਤਾ। ਰਾਸ਼ਟਰਪਤੀ ਨੇ ਕਿਹਾ ਕਿ ਉਹ ਪੰਜਾਬ ਯੂਨੀਵਰਸਿਟੀ ਦੇ ਇਸ ਪ੍ਰੋਗਰਾਮ ਦਾ ਹਿੱਸਾ ਬਣ ਕੇ ਖੁਸ਼ ਹਨ। ਇਸ ਤੋਂ ਪਹਿਲਾਂ ਰਾਸ਼ਟਰਪਤੀ ਨੇ ਹਾਲ ਹੀ ਵਿੱਚ ਬਠਿੰਡਾ ਵਿੱਚ ਵਿਦਿਆਰਥੀਆਂ ਨੂੰ ਡਿਗਰੀਆਂ ਵੰਡੀਆਂ ਸੀ।

President Distributes Degrees At Panjab University Chief Ministers Of Punjab And Haryana Also Present


Popular Posts
Just Now